ਪੰਜਾਬ ਸਰਕਾਰ ਵੱਲੋਂ 27 ਜੂਨ ਨੂੰ ਸ਼ਾਮ ਸਮੇਂ ਰਣਜੀਤ ਐਵੀਨਿਊ ਸਥਿਤ ਪਾਰਟੀਸ਼ਨ ਗਰਾਊਂਡ ਵਿਖੇ ਕਰਵਾਏ ਜਾ ਰਹੇ ਧਾਰਮਿਕ ਸਮਾਗਮ "ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ" ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਪੁਲਿਸ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਟਰੈਫਿਕ ਰੂਟ ਪਲਾਨ ਅਤੇ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।