ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜ਼ੁਰਗਾਂ ਦੇ ਸਤਿਕਾਰ, ਸੁਰੱਖਿਆ ਅਤੇ ਭਲਾਈ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਵਿੱਚ ‘ਐਲਡਰਲਾਈਨ 14567’ (Elderline 14567) ਰਾਹੀਂ ਬਜ਼ੁਰਗਾਂ ਲਈ ਸਹਾਇਤਾ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।