ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸਕੂਲ ਦੇ ਇਹ ਹੋਣਹਾਰ ਖਿਡਾਰੀ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਵੀ ਬਿਹਤਰੀਨ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਹੋਰ ਉੱਚਾ ਕਰਨਗੇ।
ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਖੇ ਲਾਏ 'ਮੈਗਾ ਰੋਜ਼ਗਾਰ ਮੇਲੇ' ਦੌਰਾਨ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਰੋਜ਼ਗਾਰ ਅਤੇ ਨੌਕਰੀਆਂ ਦਾ ਇੱਕ ਬਹਿਤਰੀਨ ਅਤੇ ਪ੍ਰਗਤੀਸ਼ੀਲ ਮਾਹੌਲ ਸਿਰਜਣ ਲਈ ਲਗਾਤਾਰ ਯਤਨਸ਼ੀਲ ਹੈ।
ਗੁਰਦੁਆਰਾ ਸ੍ਰੀ ਹਰਕ੍ਰਿਸ਼ਨ ਸਾਹਿਬ ਜੀ, ਪ੍ਰਤਾਪ ਕਲੋਨੀ ਸਮਾਣਾ ਦੀ ਨਵੀਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਇਸ ਦੌਰਾਨ ਸੰਗਤ ਦੀ ਹਾਜ਼ਰੀ ਵਿੱਚ ਨਵੇਂ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਐਲਾਨ ਕੀਤਾ ਗਿਆ।
ਸ਼ਹੀਦ ਊਧਮ ਸਿੰਘ ਪ੍ਰਾਪਰਟੀ ਸਲਾਹਕਾਰ ਐਸੋਸੀਏਸ਼ਨ ਸੁਨਾਮ ਦਾ ਚੋਣ ਇਜਲਾਸ ਸਥਾਨਕ ਇਕ ਰੈਸਟੋਰੈਂਟ ਵਿਖੇ ਹੋਇਆ। ਜਿਸ ਵਿਚ ਕਰੀਬ ਪੰਜ ਦਰਜਨ ਮੈਂਬਰਾਂ ਨੇ ਭਾਗ ਲਿਆ।
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਲਈ ਅੱਜ ਹੋਈ ਜਨਰਲ ਹਾਊਸ ਮੀਟਿੰਗ ਦੌਰਾਨ ਵਾਰਡ ਨੰਬਰ 1 ਤੋਂ ਚੁਣੇ ਗਏ ਕੌਂਸਲਰ ਸ੍ਰੀ ਸਤਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਨਗਰ ਕੌਂਸਲ ਦਾ ਪ੍ਰਧਾਨ ਅਤੇ ਵਾਰਡ ਨੰਬਰ 15 ਤੋਂ ਚੁਣੇ ਗਏ ਕੌਂਸਲਰ ਸ੍ਰੀ ਅਮਨਦੀਪ ਸਿੰਘ ਵਿਰਕ ਨੂੰ ਵਾਈਸ ਪ੍ਰਧਾਨ ਚੁਣ ਲਿਆ ਗਿਆ।
ਸਥਾਨਕ ਪੁਰਾਣੀ ਦਾਣਾ ਮੰਡੀ ਵਿਖੇ ਸਮਾਜ ਸੇਵੀ ਸੰਸਥਾ ਸ਼੍ਰੀ ਬਾਲਾ ਜੀ ਲੰਗਰ ਸੇਵਾ ਸੰਮਤੀ ਅਤੇ ਵੈਲਫੇਅਰ ਸੁਸਾਇਟੀ ਵੱਲੋਂ ਮੰਗਲਵਾਰ ਸ਼ਾਮ ਨੂੰ ਭੰਡਾਰੇ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਮੇਟੀ ਦੇ ਚੇਅਰਮੈਨ ਦੀਪਕ ਗੋਇਲ ਅਤੇ ਪ੍ਰਧਾਨ ਕਰਨ ਗੋਇਲ ਠੇਕੇਦਾਰ ਨੇ ਦੱਸਿਆ ਕਿ ਲੰਗਰ ਦੀ ਸੇਵਾ ਰਾਜੇਸ਼ ਕੁਮਾਰ ਗੁਪਤਾ (ਐਲ.ਆਈ.ਸੀ. ਵਾਲੇ) ਦੇ ਪਰਿਵਾਰ ਵੱਲੋਂ ਬੜੀ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਨਿਭਾਈ ਗਈ,
ਹਲਕਾ ਸਨੌਰ ਅੰਦਰ ਕੁਝ ਸਾਲ ਪਹਿਲਾਂ ਸਥਾਪਤ ਹਲਕਾ ਸਨੌਰ ਪ੍ਰੈਸ ਕਲੱਬ ਦੀ ਇੱਕ ਜਰੂਰੀ ਮੀਟਿੰਗ ਬਲਬੇਡ਼ਾ ਵਿਖੇ ਹੋਈ, ਜਿਸ ਵਿੱਚ ਹਲਕਾ ਸਨੌਰ ਦੇ ਕਸਬਾ ਦੇਵੀਗਡ਼੍ਹ, ਬਲਬੇਡ਼ਾ, ਭੁਨਰਹੇਡ਼ੀ ਅਤੇ ਡਕਾਲਾ ਤੋਂ ਬਹੁਤ ਸਾਰੇ ਪੱਤਰਕਾਰ ਸ਼ਾਮਲ ਹੋਏ।
ਗੁਰਦੁਆਰਾ ਸਿੰਘ ਸਭਾ ਦੇਸੂ ਮਾਜਰਾ ਕਲੋਨੀ ਦੀ ਸਮੂਹ ਸੰਗਤਾਂ ਦੀ ਹਾਰੀ ਵਿਚ ਸਰਬ ਸੰਮਤੀ ਨਾਲ ਪ੍ਰਬੰਧਕੀ ਕਮੇਟੀ ਦੀ ਚੋਣ ਕੀਤੀ ਗਈ ਜਿਸÇ ਵਚ ਮੁੱਖ ਸੇਵਾਦਾਰ ਰਾਜ ਬਹਾਦਰ ਸਿੰਘ ਨੂੰ ਪ੍ਰਧਾਨ ਚੁਣਿਆ ਲਿਆ ਗਿਆ।
ਪੈਨਸ਼ਨਰ ਆਗੂ ਨਵੇਂ ਬਣੇ ਅਹੁਦੇਦਾਰਾਂ ਨੂੰ ਸਨਮਾਨਿਤ ਕਰਦੇ ਹੋਏ
ਕਿਹਾ ਕਿ –ਪਿੰਡਾਂ ਦੇ ਵਿਕਾਸ ਚ ਕੋਈ ਕਸਰ ਬਾਕੀ ਨਈਂ ਰਹਿਣ ਦਿੱਤੀ ਜਾਵੇਗੀ
ਬਲਾਕ ਡੇਰਾਬੱਸੀ ਦੇ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵੱਲੋਂ ਜਨਰਲ ਮੀਟਿੰਗ ਦਾ ਆਯੋਜਨ ਕੀਤਾ ਗਿਆl ਜਿਸ ਵਿੱਚ ਬਲਾਕ ਯੂਨੀਅਨ ਦੀਆਂ ਚੋਣਾਂ ਸੁਚਾਰੂ ਢੰਗ ਨਾਲ ਕਰਵਾਈਆਂ ਗਈਆਂ।
ਸਬ ਡਿਵੀਜ਼ਨ ਪਾਤੜਾਂ ਦੇ ਵੱਖ ਵੱਖ ਸਟੇਸ਼ਨਾਂ ਤੋਂ ਅਖਬਾਰਾਂ ਤੇ ਚੈਨਲਾਂ ਦੇ ਪੱਤਰਕਾਰਾਂ ਦੀ ਸਿਰਮੌਰ ਜਥੇਬੰਦੀ ਮੀਡੀਆ ਕਲੱਬ ਪਾਤੜਾਂ ਦੇ ਅਹੁਦੇਦਾਰਾਂ ਦੀ ਹੋਈ ਚੋਣ ਦੌਰਾਨ ਨਵੇਂ ਬਣੇ ਗਏ ਅਹੁਦੇਦਾਰਾਂ ਦਾ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਕਰਮਜੀਤ ਸਿੰਘ ਕਾਲੇਕਾ ਅਤੇ ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ ਦੇ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਸੁਖਜੀਤ ਸਿੰਘ ਹੈਪੀ ਕਾਲੇਕਾ ਦੀ ਅਗਵਾਈ ਵਿੱਚ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।
ਨਵੀਆਂ ਚੁਣੀਆਂ ਗਈਆਂ ਪੰਚਾਇਤ ਦੇ ਮੈਂਬਰਾਂ ਨੂੰ ਕੀਤਾ ਵਿਧਾਇਕ ਨੇ ਸਨਮਾਨਿਤ
ਡੀ.ਸੀ. ਦਫਤਰ ਇੰਪਲਾਇਜ਼ ਯੂਨੀਅਨ ਮਾਲੇਰਕੋਟਲਾ ਦੀ ਅੱਜ ਇਥੇ ਹੋਈ ਚੋਣ ਵਿਚ ਸ. ਸ਼ਰਨਵੀਰ ਸਿੰਘ ਲਗਾਤਾਰ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ।
ਸਥਾਨਕ ਰਣਜੀਤ ਵਿਹਾਰ ਵੈੱਲਫੇਅਰ ਸੁਸਾਇਟੀ (ਰਜਿ) ਲੁਹਾਰਕਾ ਰੋਡ ਦੇ ਸਰਬ ਸੰਮਤੀ ਨਾਲ ਚੁਣੇ ਗਏ ਪ੍ਰਧਾਨ ਕੈਪਟਨ ਜਵਾਹਰ ਸਿੰਘ ਦੇਵਗਨ, ਜਨਰਲ ਸਕੱਤਰ ਸੁਖਦੇਵ ਸਿੰਘ ਪੰਨੂ ਅਤੇ ਕੈਸ਼ੀਅਰ ਗੁਰਮੀਤ ਸਿੰਘ ਕੰਬੋਜ ਨੇ ਮੀਟਿੰਗ ਦੌਰਾਨ ਹਾਜ਼ਰ ਮੁਹੱਲਾ ਨਿਵਾਸੀਆਂ ਵੱਲੋਂ ਉਨ੍ਹਾਂ ’ਤੇ ਵਿਸ਼ਵਾਸ ਪ੍ਰਗਟ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ
ਆਲ ਇੰਡੀਆ ਚੋਂ 238ਵਾਂ ਰੈਂਕ ਕੀਤਾ ਹਾਸਲ
ਕੋਚਿੰਗ ਸੈਂਟਰ (ਹੈਂਡਬਾਲ) ਸ.ਸ.ਸ.ਸਕੂਲ 3ਬੀ1 ਮੋਹਾਲੀ ਦੇ ਖਿਡਾਰੀ (ਰੀਜਨ ਭਾਰਤੀ) ਪੁੱਤਰ ਸ੍ਰੀ ਗੋਰੇ ਲਾਲ ਦੀ ਚੋਣ ਇੰਡੀਅਨ ਫੋਰਸ ਵਿੱਚ ਬਤੌਰ ਗੋਲਕੀਪਰ ਸਪੋਰਟਸ ਕੋਟੇ ਅਧੀਨ ਹੋਈ ਹੈ।
ਜੰਮੂ ਵਿਖੇ ਫਰਵਰੀ ਮਹੀਨੇ ਵਿੱਚ ਹੋਣ ਜਾ ਰਹੀਆਂ ਕੌਮੀ ਸਕੂਲੀ ਖੇਡਾਂ ਵਿੱਚ ਪੰਜਾਬ ਦੀ ਕਬੱਡੀ ਦੀ ਟੀਮ ਵਿੱਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਜਖੇਪਲ ਦੇ ਸ਼ਹੀਦ ਬਾਬਾ ਦੀਪ ਸਿੰਘ ਪਬਲਿਕ
ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਬਿਨਾਂ ਕਿਸੇ ਵਿਰੋਧ ’ਤੇ ਰਾਜਸਭਾ ਮੈਂਬਰ ਚੁਣੇ ਗਏ।