ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ “ਟੂੰ-ਟੂੰ”ਦੀਆਂ ਗੱਲਾਂ ਕਰਕੇ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਮਜ਼ਾਕ ਉਡਾਇਆ ਜਾ ਰਿਹਾ ਸੀ।