ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01-01-2027 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਅਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ (ਨਵੀਂ ਵਿਉਂਤਬੰਦੀ) ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਆਯੋਜਿਤ ਕੀਤੀ ਗਈ।