Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Elections2027

ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਸ਼ਹੀਦ ਪਰਿਵਾਰਾਂ ਦੇ ਸਨਮਾਨ ਨੂੰ ਮੁੱਖ ਰੱਖਦਿਆਂ 2027 ਲਈ ਐਲਾਨਿਆ ਪਹਿਲਾ ਉਮਦੀਵਾਰ

ਅੱਜ ਅੰਮ੍ਰਿਤਸਰ ਪ੍ਰੈਸ ਕਲੱਬ ਵਿਖੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਪਿਤਾ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਜੀ ਅਤੇ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਜੀ ਦੀ ਅਗਵਾਈ ਵਿੱਚ ਹੋਈ ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਪਹਿਲੀ ਟਿਕਟ ਦਾ ਐਲਾਨ ਕੀਤਾ ਗਿਆ।

ਬ੍ਰਹਮ ਮਹਿੰਦਰਾ ਅਤੇ ਮੋਹਿਤ ਮਹਿੰਦਰਾ ਦੇ ਗ੍ਰਹਿ ਵਿਖੇ ਭੂਪੇਸ਼ ਬਘੇਲ ਦੀ ਅਹਿਮ ਬੈਠਕ 2027 ਚੋਣਾਂ ਦੀ ਰਣਨੀਤੀ 'ਤੇ ਹੋਈ ਵਿਸਥਾਰ ਨਾਲ ਚਰਚਾ

ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਅੱਜ ਸੀਨੀਅਰ ਕਾਂਗਰਸੀ ਆਗੂਆਂ ਬ੍ਰਹਮ ਮਹਿੰਦਰਾ ਅਤੇ ਮੋਹਿਤ ਮਹਿੰਦਰਾ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।

ਕਾਂਗਰਸ ਪਾਰਟੀ ਇੱਕਜੁਟ ਅਤੇ ਮਜ਼ਬੂਤ ਹੋ ਕੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜੇਗੀ: ਬਲਬੀਰ ਸਿੱਧੂ

 ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਕਾਂਗਰਸ ਅੱਜ ਪੂਰੀ ਤਰ੍ਹਾਂ ਇੱਕਜੁਟ, ਮਜ਼ਬੂਤ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਵਚਨਬੱਧ ਹੈ।