ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ
ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਇੱਥੇ ਕਿਹਾ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦੇ ਕੰਮ ਵਿੱਚ ਲੱਗੇ ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੋੁਸਾਰ ਵਿਧਾਨ ਸਭਾ ਹਲਕਾ ਖਰੜ-52 ਵਿਚ ਵੋਟਰ ਸੂਚੀ ਦੀ ਵਿਸੇਸ਼ ਗਹਿਰੀ ਸੁਣਾਈ ਦਾ ਕੰਮ ਚੱਲ ਰਿਹਾ ਹੈ ਅਤੇ ਖਰੜ ਹਲਕੇ ਵਿਚ ਤਾਇਨਾਤ ਬੀ.ਐਲ.ਓ.24 ਜੁਲਾਈ ਤੱਕ ਘਰ ਘਰ ਜਾ ਕੇ ਹਰੇਕ ਵੋਟਰ ਦਾ ਗਣਨ ਫਾਰਮ ਭਰਵਾ ਰਹੇ ਹਨ।
ਸੂਬੇ ਭਰ ‘ਚ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੇ ਮੱਦੇਨਜ਼ਰ ਅੱਜ ਰਾਜ ਦੇ 117 ਵਿਧਾਨ ਸਭਾ ਹਲਕਿਆਂ ਦੇ ਸਾਰੇ 24453 ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਗਏ।
ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਸ੍ਰੀਮਤੀ ਅਨਿੰਦਤਾ ਮਿੱਤਰਾ ਵੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ।
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਨੂੰ ਵਿਭਾਗੀ ਚੋਣ ਪ੍ਰਣਾਲੀ ਤਹਿਤ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਕੀਤਾ ਗਿਆ ਹੈ।
ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ ਖਰੜ-52 ਵਿਚ ਸਪੈਸ਼ਲ ਇੰਟੈਸਿਵ ਰਵੀਜ਼ਨ ਤਹਿਤ ਵੋਟਰ ਮੈਪਿੰਗ ਦਾ ਕੰਮ ਚੱਲ ਰਿਹਾ ਹੈ ਅਤੇ ਇਸ ਕੰਮ ਨੂੰ ਲੈ ਕੇ ਹਲਕੇ ਦੇ ਰਾਜਨੀਤਿਕ ਆਗੂਆਂ ਦੀ ਮੀਟਿੰਗ ਐਸ.ਡੀ.ਐਮ.ਦਫਤਰ ਖਰੜ ਵਿਖੇ ਹੋਈ।
ਸਾਲ 2025 ਦੇ ਸ਼ੁਰੂ ਤੱਕ ਰਜਿਸਟਰਡ ਹੋਏ ਲਗਭਗ 991 ਮਿਲੀਅਨ ਵੋਟਰਾਂ ਦੇ ਨਾਲ ਭਾਰਤ ਦੁਨੀਆ ਦੇ ਸਭ ਤੋਂ ਵੱਡੇ ਅਤੇ ਗੁੰਝਲਦਾਰ ਲੋਕਤੰਤਰੀ ਅਭਿਆਸ ਨੂੰ ਅੰਜਾਮ ਦਿੰਦਾ ਹੈ ।
ਭਾਰਤੀ ਚੋਣ ਕਮਿਸ਼ਨ ਨੇ ਸਵਾਗਤੀ ਸਮਾਰੋਹ ਵਿੱਚ ਦੇਸ਼ ਭਰ ਦੇ ਨੁਮਾਇੰਦਿਆਂ ਦਾ ਕੀਤਾ ਸਵਾਗਤ
ਆਮ ਆਦਮੀ ਪਾਰਟੀ ਦੇ ਨੇਤਾ ਅਤੇ ਰਾਜ ਸਭਾ ਸਾਂਸਦ ਸੰਜੇ ਸਿੰਘ ਨੇ ਸੋਮਵਾਰ ਨੂੰ ਭਾਜਪਾ ‘ਤੇ ਇਲੈਰਟੋਰਲ ਬਾਂਡ ਸਕੀਮ ਰਾਹੀਂ ਭ੍ਰਿਸ਼ਟਾਚਾਰ ਦੇ ਦੋਸ਼ ਲਗਾਇਆ।