ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ; ਡਰਾਫਟ ਵੋਟਰ ਸੂਚੀ ਸੌਂਪੀ
ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੋੁਸਾਰ ਵਿਧਾਨ ਸਭਾ ਹਲਕਾ ਖਰੜ-52 ਵਿਚ ਵੋਟਰ ਸੂਚੀ ਦੀ ਵਿਸੇਸ਼ ਗਹਿਰੀ ਸੁਣਾਈ ਦਾ ਕੰਮ ਚੱਲ ਰਿਹਾ ਹੈ ਅਤੇ ਖਰੜ ਹਲਕੇ ਵਿਚ ਤਾਇਨਾਤ ਬੀ.ਐਲ.ਓ.24 ਜੁਲਾਈ ਤੱਕ ਘਰ ਘਰ ਜਾ ਕੇ ਹਰੇਕ ਵੋਟਰ ਦਾ ਗਣਨ ਫਾਰਮ ਭਰਵਾ ਰਹੇ ਹਨ।