ਪੰਜਾਬ ਵਿੱਚ ਅੱਜ ਤੋਂ 109 ਸਾਲ 6 ਮਹੀਨੇ ਪਹਿਲਾਂ 8 ਫਰਵਰੀ, 1916 ਨੂੰ ਮਿਉਂਸਪਲ ਵਿਭਾਗ ਵੱਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸੀ.ਐਮ.ਕਿੰਗ ਦੇ ਨਾਮ ਤੇ ਪਹਿਲਾ ਬਿਜਲੀ ਕੁਨੈਕਸ਼ਨ ਜਾਰੀ ਕੀਤਾ ਗਿਆ ਸੀ।