Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

EligibleFamilies

ਪੰਜਾਬ ਸਰਕਾਰ ਵੱਲੋਂ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰਨ ਦਾ ਫ਼ੈਸਲਾ ਗਰੀਬ ਤੇ ਲੋੜਵੰਦ ਪਰਿਵਾਰਾਂ ਲਈ ਵੱਡੀ ਰਾਹਤ : ਕੁਲਦੀਪ ਸਿੰਘ ਧਾਲੀਵਾਲ

ਵਿਧਾਇਕ ਅਜਨਾਲਾ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਸਰਕਾਰ ਵੱਲੋਂ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਹਰ ਯੋਗ ਅਤੇ ਲੋੜਵੰਦ ਪਰਿਵਾਰ ਤੱਕ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।

ਯੋਗ ਪਰਿਵਾਰ 22 ਜੁਲਾਈ ਤੋਂ 11 ਅਗਸਤ ਤੱਕ ਨਵੇਂ ਰਾਸ਼ਨ ਕਾਰਡਾਂ ਲਈ ਕਰ ਸਕਦੇ ਹਨ ਆਨਲਾਈਨ ਅਪਲਾਈ: ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐੱਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਘੋਸ਼ਣਾ ਅਤੇ ਰਾਜ ਸਰਕਾਰ ਦੇ ਫ਼ੈਸਲੇ ਅਨੁਸਾਰ ਨੈਸ਼ਨਲ ਫੂਡ ਸਿਕਿਊਰਿਟੀ ਐਕਟ, 2013/ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਯੋਗ ਮੈਂਬਰ ਸ਼ਾਮਲ ਕਰਨ ਲਈ 22 ਜੁਲਾਈ 2026 ਤੋਂ 11 ਅਗਸਤ 2026 ਤੱਕ ਆਨਲਾਈਨ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣਗੀਆਂ।