ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੋਂਦ ਨੇ ਅੱਜ ਫੋਕਲ ਪੁਆਇੰਟ, ਮੁਬਾਰਕਪੁਰ ਵਿਖੇ ਨਵੇਂ ਕਾਰਜਸ਼ੀਲ ਹੋਏ 66 ਕੇਵੀ ਗਰਿੱਡ ਸਬਸਟੇਸ਼ਨ ਦਾ ਉਦਘਾਟਨ ਕੀਤਾ।