ਭਾਸ਼ਾ ਵਿਭਾਗ ਪੰਜਾਬ ਵੱਲੋਂ ਆਪਣੇ ਮੁੱਖ ਦਫ਼ਤਰ ਵਿਖੇ ਮਹਾਨ ਪੰਜਾਬੀ ਸਪੂਤ ਸ੍ਰੀ ਬਲਰਾਜ ਸਾਹਨੀ ਯਾਦਗਾਰੀ ਸਮਾਗਮ ਬਹੁਤ ਹੀ ਭਾਵਪੂਰਤ ਅੰਦਾਜ਼ ਵਿੱਚ ਕਰਵਾਇਆ ਗਿਆ।