Thursday, May 09, 2024
BREAKING NEWS
ਬਿਹਾਰ ’ਚ ਬਿਜਲੀ ਡਿੱਗਣ ਨਾਲ ਦੋ ਮੌਤਾਂਸਿਸੋਦੀਆਂ ਦੀ ਜ਼ਮਾਨਤ ਪਟੀਸ਼ਨ ’ਤੇ 13 ਮਈ ਨੂੰ ਸੁਣਵਾਈ ਹੋਵੇਗੀਭਾਰਤੀਆਂ ਨੂੰ ਰੂਸ ਯੂਕਰੇਨ ਜੰਗ ’ਚ ਭੇਜਣ ਵਾਲੇ 4 ਦੋਸ਼ੀ ਗ੍ਰਿਫ਼ਤਾਰਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲਹਾਕੀ ਦੀ ਨੈਸ਼ਨਲ ਖਿਡਾਰਨ ਨੇ ਦਿੱਤੀ ਜਾਨ, ਭਰਾ-ਭਾਬੀ ‘ਤੇ ਲੱਗੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮਕਾਂਗਰਸ ਨੂੰ ਝਟਕਾ, ਚੁਸ਼ਪਿੰਦਰਬੀਰ ਸਿੰਘ ਚਹਿਲ AAP ‘ਚ ਹੋਏ ਸ਼ਾਮਿਲਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

Employee

ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਮੂਹ ਸਟਾਫ ਮੁਲਾਜ਼ਮਾਂ ਨਾਲ ਇਕੱਤਰਤਾ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਪ੍ਰਬੰਧਾਂ ਨੂੰ ਹੋਰ ਸੁਚਾਰੂ ਤੇ ਬੇਹਤਰ ਬਣਾਉਣ

ਠੇਕਾ ਮੁਲਾਜ਼ਮਾਂ ਨੇ ਮੁੱਖ ਮੰਤਰੀ ਨੂੰ ਦਿਖਾਈਆਂ ਕਾਲੀਆਂ ਝੰਡੀਆਂ

ਮੀਟਿੰਗਾਂ ਦਾ ਲਿਖਤੀ ਸਮਾਂ ਦੇਕੇ ਮੁੱਕਰਨ ਦੇ ਲਾਏ ਇਲਜ਼ਾਮ

ਯੂਨੀਵਰਸਿਟੀ ਨੁੰ ਅੱਗੇ ਵਧਾਉਣ ਵਿਚ ਕਰਮਚਾਰੀਆਂ ਦਾ ਅਹਿਮ ਯੋਗਦਾਨ : ਪ੍ਰੋਫੈਸਰ ਬੀਆਰ ਕੰਬੋਜ

ਐਚਏਯੂ ਵਿਚ ਸੇਵਾਮੁਕਤ ਕਰਮਚਾਰੀਆਂ ਲਈ ਸੇਵਾ ਸਨਮਾਨ ਸਮਾਰੋਹ ਪ੍ਰਬੰਧਿਤ

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ

ਪੀ ਐਸ ਪੀ ਸੀ ਐਲ ਡਵੀਜ਼ਨ ਸਮਾਣਾ ਵਿਖੇ ਇੰਪਲਾਈਜ ਫੈਡਰੇਸ਼ਨ ਪਹਿਲਵਾਨ ਗਰੁੱਪ ਵਲੋਂ ਜਥੇਬੰਦੀ ਦਾ ਝੰਡਾ ਲਹਿਰਾ

ਚੋਣ ਡਿਊਟੀ ਦੌਰਾਨ ਕਰਮਚਾਰੀਆਂ ਦੀ ਮੌਤ 'ਤੇ ਮਿਲੇਗੀ ਐਕਸਗ੍ਰੇਸ਼ਿਆ ਦੇ ਤਹਿਤ ਵਿੱਤੀ ਸਹਾਇਤਾ : ਅਨੁਰਾਗ ਅਗਰਵਾਲ

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ 

ਜੰਗਲਾਤ ਮਹਿਕਮੇ ਵਿੱਚ ਸਮੂਹ ਦੀ ਫੋਰਥ ਕਲਾਸ ਗੋਰਮਿੰਟ ਇੰਮਲਾਈ ਯੂਨੀਅਨ ਵੱਲੋਂ ਮਨਾਇਆ ਮਜਦੂਰ ਦਿਵਸ

ਜੰਗਲਾਤ ਮਹਿਕਮੇ ਵਿੱਚ ਸਮੂਹ ਦੀ ਫੋਰਥ ਕਲਾਸ ਗੋਰਮਿੰਟ ਇੰਮਲਾਈ ਯੂਨੀਅਨ ਵੱਲੋਂ ਮਜਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਨੂੰ ਸਲਾਮੀ ਦੇ ਰੂਪ ਵਿੱਚ ਮਨਾਇਆ ਗਿਆ।

ਮਲਟੀਪਰਪਜ ਹੈਲਥ ਇੰਪਲਾਈਜ਼ ਯੂਨੀਅਨ ਵੱਲੋਂ ਸਿਵਲ ਸਰਜਨ ਨੂੰ ਮੰਗ ਪੱਤਰ 

ਮਲਟੀਪਰਪਜ ਹੈਲਥ ਇੰਪਲਾਈਜ਼ ਯੂਨੀਅਨ ਜਿਲ੍ਹਾ ਮਾਲੇਰਕੋਟਲਾ ਵੱਲੋ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਇੰਦਰਜੀਤ ਸਿੰਘ ਦੀ ਅਗਵਾਈ 

ਲੋਕਸਭਾ ਚੋਣ ਲਈ ਕਰਮਚਾਰੀ ਵੋਟਰਾਂ ਲਈ ਪੇਡ ਛੁੱਟੀ ਦਾ ਐਲਾਨ

ਹਰਿਆਣਾ ਸਰਕਾਰ ਨੇ ਲੋਕਸਭਾ ਆਮ ਚੋਣ 2024 ਵਿਚ ਗੁਆਂਢੀ ਸੂਬਿਆਂ ਦੇ ਵੋਟਰ ਜੋ ਹਰਿਆਣਾ ਸਰਕਾਰ ਵਿਚ ਕੰਮ ਕਰ ਰਹੇ ਹਨ 

ਜੇ ਸੀ ਬੋਸ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੇ ਵੋਟਰ ਸੁੰਹ ਲਈ

ਜੇ ਸੀ ਬੋਸ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ, ਵਾਈਐਮਸੀਏ, ਫਰੀਦਾਬਾਦ ਦੇ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੇ ਅੱਜ ਦੇਸ਼ ਦੀ ਲੋਕਤਾਂਤਰਿਕ ਰਿਵਾਇਤਾਂ ਨੂੰ ਬਣਾਏ ਰੱਖਣ ਅਤੇ ਚੋਣ ਪ੍ਰਕ੍ਰਿਆ ਵਿਚ ਭਾਗੀਦਾਰੀ ਦੇ ਲਹੀ ਵੋਟਰ ਸੁੰਹ ਲਈ

ਕਰਮਚਾਰੀਆਂ ਦੀ ਕਾਰਜਪ੍ਰਣਾਲੀ ਅਤੇ ਕੁਸ਼ਲਤਾ ਵਿਚ ਕੀਤਾ ਜਾਵੇਗਾ ਸੁਧਾਰ : ਮੁੱਖ ਸਕੱਤਰ

ਦਫਤਰਾਂ ਵਿਚ ਪੂਰੀ ਤਰ੍ਹਾ ਸਵੱਛਤਾ ਬਣਾਏ ਰੱਖਣ ਦੇ ਦਿੱਤੇ ਨਿਰਦੇਸ਼ ਕਰਮਚਾਰੀਆਂ ਤੋਂ ਕਾਰਜਪ੍ਰਣਾਲੀ ਵਿਚ ਸੁਧਾਰ ਕਰਨ ਦੇ ਲਈ ਮੰਗੇ ਸੁਝਾਅ

ਆਈਟੀ ਸੈਕਟਰ ‘ਚ ਕੰਮ ਕਰਨ ਵਾਲੇ 61 ਪ੍ਰਤੀਸ਼ਤ ਮੁਲਾਜ਼ਮ ਹਾਈ ਕੋਲੈਸਟ੍ਰੋਲ ਦੇ ਮਰੀਜ਼

ਹਾਈ ਕੋਲੈਸਟ੍ਰਾਲ ਇਕ ਗੰਭੀਰ ਮੈਡੀਕਲ ਕੰਡੀਸ਼ਨ ਹੈ ਜੋ ਦਿਲ ਨੂੰ ਕਮਜ਼ੋਰ ਕਰਨ ਤੇ ਸਟ੍ਰੋਕ ਦੇ ਜ਼ੋਖਮ ਨੂੰ ਵਧਾਉਣ ਦਾ ਕੰਮ ਕਰਦਾ ਹੈ।

ਪੰਜਾਬ ਦੇ ਸਾਰੇ ਪੁਲਿਸ ਅਧਿਕਾਰੀ/ਕਰਮਚਾਰੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ 'ਤੇ : ਸਿਬਿਨ ਸੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਲੋਕ ਸਭਾ ਚੋਣਾਂ-2024 ਸਬੰਧੀ ਆਦਰਸ਼ ਚੋਣ ਜ਼ਾਬਤਾ ਲੱਗਣ

ਮਲਟੀਪਰਪਜ ਹੈਲਥ ਇੰਪਲਾਈਜ਼ ਯੂਨੀਅਨ ਵੱਲੋਂ ਸਿਵਲ ਸਰਜਨ ਦਾ ਸਵਾਗਤ

ਮਲਟੀਪਰਪਜ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੇ ਆਗੂਆਂ ਵੱਲੋਂ ਸਿਵਲ ਸਰਜਨ ਮਾਲੇਰਕੋਟਲਾ ਡਾ.ਪ੍ਰਦੀਪ ਕੁਮਾਰ ਦਾ ਅਹੁਦਾ ਸੰਭਾਲਣ ਤੇ ਸਵਾਗਤ ਕੀਤਾ ਗਿਆ

ਹਰਿਆਣਾ ਸਰਕਾਰ ਨੇ ਮੰਗਿਆ ਠੇਕਾ ਕਰਮਚਾਰੀਆਂ ਦਾ ਵੇਰਵਾ

5 ਸਾਲ ਤੋਂ 10 ਸਾਲ ਦੀ ਸਮੇਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਦੀ ਜਾਣਕਾਰੀ ਦੇਣ ਦੇ ਨਿਰਦੇਸ਼

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਲੋਕ ਨਿਰਮਾਣ ਵਿਭਾਗ ਵਿਚ ਕੰਮ ਕਰਦੇ ਮੁਲਾਜਮਾਂ ਦੀ ਹੋਈ ਸਰਬਸੰਮਤੀ ਨਾਲ ਚੋਣ

ਪੰਜਾਬ ਸਟੇਟ ਕਰਮਚਾਰੀ ਦਲ ਤਹਿਸੀਲ ਸਮਾਣਾ ਦੀ ਇੱਕਤਰਤਾ ਸਮਾਣਾ ਵਿਖੇ ਹੋਈ। ਮੁਲਾਜਮਾ ਦੀ ਇਸ ਇੱਕਤਰਤਾ ਨੂੰ ਸੰਬੋਧਨ ਕਰਦਿਆਂ 

ਮੁਲਾਜ਼ਮਾਂ ਨੇ ਸਿਹਤ ਮੰਤਰੀ ਨੂੰ ਮੰਗਾਂ ਚੇਤੇ ਕਰਾਈਆਂ

ਕਿਹਾ ਲਾਰਿਆਂ ਤੋਂ ਅੱਕ ਚੁੱਕੇ ਹਨ ਮੁਲਾਜ਼ਮ ਸਿਹਤ ਵਿਭਾਗ ਦੇ ਕਰਮਚਾਰੀ ਕੈਬਨਿਟ ਮੰਤਰੀ ਡਾਕਟਰ ਬਲਵੀਰ ਸਿੰਘ ਨੂੰ ਮੰਗ ਪੱਤਰ ਦਿੰਦੇ ਹੋਏ।
 
 

ਲੋਕਸਭਾ-2024 ਚੋਣ ਦੇ ਮੱਦੇਨਜਰ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਤਬਾਦਲੇ ਦੇ ਸਬੰਧ ਵਿਚ ਦਿਸ਼ਾ-ਨਿਰਦੇਸ਼ ਜਾਰੀ : ਅਨੁਰਾਗ ਅਗਰਵਾਲ

ਮੁੱਖ ਸਕੱਤਰ ਅਤੇ ਡੀਜੀਪੀ ਨੂੰ ਪਾਲਣਾ ਦੀ ਤੁਰੰਤ ਭੇਜਣੀ ਹੋਵੇਗੀ ਰਿਪੋਰਟ - ਅਨੁਰਾਗ ਅਗਰਵਾਲ

108 ਐਂਬੂਲੈਂਸ ਕਰਮਚਾਰੀ ਯੂਨੀਅਨ ਨੇ ਹੜਤਾਲ ਕੀਤੀ ਖ਼ਤਮ 

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਖ਼ਲ ਉਪਰੰਤ 108 ਐਂਬੂਲੈਂਸ ਕਰਮਚਾਰੀ ਯੂਨੀਅਨ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ।

ਮੁਲਾਜ਼ਮਾਂ ਨੇ ਸੂਬਾ ਪੱਧਰੀ ਰੈਲੀ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਦਾ ਕੀਤਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਅਤੇ ਮਾਨ ਸਰਕਾਰ ਦੇ ਕੈਬਿਨਟ ਮੰਤਰੀਆਂ ਵੱਲੋਂ ਵਾਅਦਾ ਕਰਕੇ ਫੈਸਲਾ ਲੈਣ ਦੇ ਬਾਵਜੂਦ ਵੀ ਮੁਲਾਜ਼ਮਾਂ ਦੇ ਮਸਲੇ ਹੱਲ ਨਾ ਹੁੰਦੇ ਦੇਖ ਮੁਲਾਜ਼ਮਾਂ ਨੇ ਸਘੰਰਸ਼ ਨੂੰ ਅੱਗੇ ਵਧਾਉਣ ਦਾ ਐਲਾਨ ਕਰ ਦਿੱਤਾ ਹੈ।

ਨਗਰ ਨਿਗਮ ਮੁਲਾਜ਼ਮਾਂ ਦੇ ਨਾਮ 'ਤੇ ਰਿਸ਼ਵਤ ਲੈਣ ਵਾਲਾ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਮਰਪੁਰਾ, ਲੁਧਿਆਣਾ ਸ਼ਹਿਰ ਨਿਵਾਸੀ ਅਮਰਦੀਪ ਸਿੰਘ ਬਾਂਗੜ, ਜੋ ਜਗਜੀਤ ਨਗਰ, ਲੁਧਿਆਣਾ ਵਿਖੇ ਆਪਣਾ ਦਫ਼ਤਰ ਚਲਾ ਰਿਹਾ ਹੈ

MLA Ajit Pal Singh Kohli ਨੇ ਨਗਰ ਨਿਗਮ ਮੁਲਾਜਮਾਂ ਦਾ ਧਰਨਾ ਚੁਕਵਾਇਆ

ਹਫ਼ਤੇ ਦੇ ਅੰਦਰ-ਅੰਦਰ ਮੰਗਾਂ ਪੂਰੀਆਂ ਕਰਨ ਲਈ ਨਗਰ ਨਿਗਮ ਅਧਿਕਾਰੀਆਂ ਨੂੰ ‌ਹਦਾਇਤ ਕੀਤੀ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਨਾਲ ਕੀਤਾ ਵਾਅਦਾ ਕਰ ਰਹੀ ਹੈ ਪੂਰਾ

ਬਿਜਲੀ ਬੋਰਡ ’ਚ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ’ਚ ਵਾਧੇ ਦਾ ਐਲਾਨ

ਸਪਾਈਸ ਜੈੱਟ ਨੇ 1,000 ਮੁਲਾਜ਼ਮਾਂ ਨੂੰ ਕੱਢਣ ਦੀ ਯੋਜਨਾ ਬਣਾਈ

ਸੰਕਟ ’ਚ ਘਿਰੀ ਏਅਰਲਾਈਲ ਸਪਾਈਸ ਜੈਟੱ ਆਉਣ ਵਾਲੇ ਦਿਨਾਂ ’ਚ ਘੱਟੋ ਘੱਟ 1,000 ਮੁਲਾਜ਼ਮਾਂ ਨੂੰ ਕੱਢਣ ਦੀ ਯੋਜਨਾ ਬਣਾ ਰਹੀ ਹੈ।

ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਸੱਦੇ ’ਤੇ ਡਵੀਜ਼ਨ ਪੱਧਰੀ ਰੋਸ ਰੈਲੀ ਮੰਡਲ ਦਫ਼ਤਰ ਦੇ ਗੇਟ ’ਤੇ ਕੀਤੀ

ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਸੱਦੇ ’ਤੇ ਡਵੀਜ਼ਨ ਪੱਧਰੀ ਰੋਸ ਰੈਲੀ ਮੰਡਲ ਦਫ਼ਤਰ ਦੇ ਗੇਟ ’ਤੇ ਕੀਤੀ ਗਈ। ਇਸ ਗੇਟ ਰੈਲੀ ਵਿੱਚ ਦੋਵਾਂ ਧਿਰਾਂ ਦੇ ਆਗੂਆ ਅਤੇ ਵਰਕਰਾਂ ਤੋਂ ਇਲਾਵਾ ਭਰਾਤਰੀ ਜੱਥੇਬੰਦੀਆਂ ਦੇ ਆਗੂ/ਵਰਕਰ ਸ਼ਾਮਲ ਹੋਏ। ਰੈਲੀ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ

PSPCL,PSTCL ਡਵੀਜ਼ਨ ਮਾਲੇਰਕੋਟਲਾ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

ਮੁਲਾਜ਼ਮ ਯੂਨਾਈਟਿਡ ਔਰਗੇਨਾਈਜ਼ੇਸ਼ਨ ਪੀ.ਐਸ.ਪੀ.ਸੀ.ਐਲ., ਪੀ.ਐਸ.ਟੀ.ਸੀ.ਐਲ. ਡਵੀਜ਼ਨ ਮਾਲੇਰਕੋਟਲਾ ਦੇ ਮੁਲਾਜ਼ਮਾਂ ਵੱਲੋਂ ਡਵੀਜ਼ਨ ਮੇਨ ਗੇਟ ਅੱਗੇ ਗੇਟ ਰੈਲੀ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਬਿਜਲੀ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ ਕੱਢੀ ਰੱਜਕੇ ਭੜ੍ਹਾਸ

ਕਿਹਾ ਤਨਖਾਹ ਅਤੇ ਪੈਨਸ਼ਨਾਂ ਤੇ ਲਾਇਆ ਕੱਟ ਸੁਨਾਮ ਵਿਖੇ ਬਿਜਲੀ ਮੁਲਾਜ਼ਮ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ।

ਕੰਮ ਵਾਲੇ ਥਾਂ ਤੇ ਮਹਿਲਾ ਮੁਲਾਜ਼ਮਾਂ ਦੇ ਸ਼ੋਸਣ ਨੂੰ ਰੋਕਣ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹੇ ਅੰਦਰ ਪੈਂਦੀਆਂ ਫੈਕਟਰੀਆਂ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ

ਡਾ ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ ਖਤਮ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੜਤਾਲ ਅੱਜ ਖਤਮ ਕਰ ਦਿੱਤੀ ਹੈ।

ਟਰਾਂਸਪੋਰਟ ਮੁਲਾਜ਼ਮਾਂ ਦੇ ਵੱਡੇ ਐਲਾਨ ਤੋਂ ਬਾਅਦ ਸਰਕਾਰੀ ਬੱਸ ‘ਚ ਸਫਰ ਕਰਨਾ ਹੋਵੇਗਾ ਔਖਾ

ਪੰਜਾਬ ‘ਚ ਯਾਨੀ ਅੱਜ ਤੋਂ ਸਰਕਾਰੀ ਬੱਸਾਂ ਦਾ ਸਫ਼ਰ ਕਰਨਾ ਔਖਾ ਹੋ ਸਕਦਾ ਹੈ ਕਿਉਂਕਿ ਕੇਂਦਰ ਵੱਲੋਂ ੁਬਣਾਏ ਹਿੱਟ ਐਂਡ ਰਨ ਕਾਨੂੰਨ ਖਿਲਾਫ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ.ਦੇ ਕਾਮਿਆਂ ਦੇ ਕਾਮਿਆਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ।

ਚੇਤਨ ਸਿੰਘ ਜੌੜੇਮਾਜਰਾ ਵੱਲੋਂ ਕਿੰਨੂ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਹੁਕਮ

ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਸੂਬੇ ਦੇ ਕਿੰਨੂ ਉਤਪਾਦਕਾਂ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਹੁਕਮ ਦਿੱਤੇ ਹਨ। 

ਪਿੰਡ ਦੀਆਂ ਔਰਤਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ਲਗਾਇਆ ਕੈਂਪ

 ਮਿਲਾਪ ਸੀ.ਐਲ.ਐਫ ਪਿੰਡ ਰਿਵਾਸ ਬ੍ਰਾਹਮਣਾਂ ਦੇ ਦਫ਼ਤਰ ਵਿਖੇ ਨੈਸ਼ਨਲ ਰੂਰਲ ਲਾਇਵਲੀਹੁੱਡ ਮਿਸ਼ਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਪਿੰਡਾਂ ਦੀਆਂ ਗਰੀਬ ਔਰਤਾਂ ਲਈ ਛੋਟੇ ਕਾਰੋਬਾਰ ਸਬੰਧੀ, ਬੀਮੇ ਅਤੇ ਕਾਨੂੰਨੀ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਕੈਂਪ ਦਾ ਆਯੋਜਨ ਕੀਤਾ ਗਿਆ।

ਪੰਜਾਬ ਵਿੱਚ 20 ਹਜ਼ਾਰ ਖੇਤੀ ਟਿਊਬਵੈੱਲ ਸੂਰਜੀ ਊਰਜਾ ‘ਤੇ ਕੀਤੇ ਜਾਣਗੇ: ਅਮਨ ਅਰੋੜਾ

ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੌਰ ਊਰਜਾ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਸੈਕਟਰ ਨੂੰ ਕਾਰਬਨ ਮੁਕਤ ਕਰਨ ਲਈ ਪੰਜਾਬ ਸਰਕਾਰ ਸੂਬੇ ਵਿੱਚ 20,000 ਖੇਤੀ ਟਿਊਬਵੈੱਲਾਂ ਨੂੰ ਸੂਰਜੀ-ਊਰਜਾ ਉੱਤੇ ਕਰੇਗੀ

ਸਬਜੀ ਮੰਡੀ ‘ਚ MLA ਗੋਗੀ ਦੀ ਰੇਡ ਰੇਹੜੀ ਵਾਲਿਆਂ ਤੋਂ ਨਾਜਾਇਜ ਵਸੂਲੀ ਕਰਦੇ ਮੁਲਾਜ਼ਮ ਕੀਤੇ ਕਾਬੂ

ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੇ ਮੰਗਲਵਾਰ ਦੇਰ ਰਾਤ ਲੁਧਿਆਣਾ ਦੇ ਰਾਜਗੁਰੂ ਨਗਰ ਸਬਜ਼ੀ ਮੰਡੀ ਵਿੱਚ ਛਾਪਾ ਮਾਰਿਆ। ਵਿਧਾਇਕ ਦੀ ਛਾਪੇਮਾਰੀ ਤੋਂ ਬਾਅਦ ਮੰਡੀ ਕਰਨ ਵਿਭਾਗ ਦੇ ਅਧਿਕਾਰੀਆਂ ਵਿੱਚ ਵੀ ਹੜਕੰਪ ਮੱਚ ਗਿਆ

ਪੈਨਸ਼ਨਰਾਂ ਨੇ ਸਰਕਾਰ ਨੂੰ ਵਾਅਦੇ ਚੇਤੇ ਕਰਵਾਏ

ਦੀ ਸੁਨਾਮ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਸੁਨਾਮ ਵੱਲੋਂ ਪੈਨਸ਼ਨਰਜ਼ ਦਿਹਾੜਾ ਐਸੋਸੀਏਸ਼ਨ ਦੇ ਕਾਰਜ਼ਕਾਰੀ ਪ੍ਰਧਾਨ ਮਦਨ ਲਾਲ ਬਾਂਸਲ ਦੀ ਅਗਵਾਈ 'ਚ ਸਥਾਨਕ ਸ਼ਾਂਤੀ ਨਿਕੇਤਨ ਨੇੜੇ ਬੱਸ ਸਟੈਂਡ ਵਿਖੇ ਪੂਰੀ ਗਰਮਜੋਸ਼ੀ ਨਾਲ ਮਨਾਇਆ ਗਿਆ। 

ਸ਼ਹੀਦੀ ਸਭਾ 'ਤੇ ਦਸੰਬਰ ਮਹੀਨੇ ਕਿਸੇ ਵੀ ਅਧਿਕਾਰੀ ਨੂੰ ਨਹੀਂ ਮਿਲੇਗੀ ਛੁੱਟੀ : ਡਿਪਟੀ ਕਮਿਸ਼ਨਰ

ਸ਼ਹੀਦੀ ਸਭਾ ਦੇ ਜਰੂਰੀ ਪ੍ਰਬੰਧਾਂ ਨੂੰ ਵੇਖਦੇ ਹੋਏ ਡਿਪਟੀ ਕਮਿਸ਼ਨਰ ਨੇ ਲਿਆ ਫੈਸਲਾ

ਮੁਲਾਜ਼ਮ ਹੜਤਾਲ ਕਰਨ ਦੀ ਥਾਂ ਸਰਕਾਰ ਨਾਲ ਬੈਠ ਕੇ ਗੱਲ ਕਰਨ: ਵਿੱਤ ਮੰਤਰੀ

ਪੰਜਾਬ ਅੰਦਰ ਦੇਸ਼ ਭਰ ਵਿੱਚੋਂ ਗੰਨੇ ਦਾ ਭਾਅ ਸਭ ਤੋਂ ਵੱਧ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਬਾਰੇ ਸਰਕਾਰ ਗੰਭੀਰਤਾ ਨਾਲ ਮਾਣਯੋਗ ਅਦਾਲਤ ਵਿੱਚ ਕਰ ਰਹੀ ਪੈਰਵੀ ਸਾਡੀ ਸਰਕਾਰ ਸਾਰੀਆਂ ਗਰੰਟੀਆਂ ਪੂਰੀਆਂ ਕਰਨ ਲਈ ਵਚਨਬੱਧ

ਸਿਹਤ ਵਿਭਾਗ 'ਚ ਚੰਗੀ ਕਾਰਗੁਜ਼ਾਰੀ ਵਾਲੇ ਮੁਲਾਜ਼ਮਾਂ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨ

ਐਸ.ਐਮ.ਓ. ਤ੍ਰਿਪੜੀ ਤੇ ਕੌਲੀ ਸਮੇਤ ਤਿੰਨ ਆਸ਼ਾ ਵਰਕਰ ਸਨਮਾਨਤ

ਵਿਜੀਲੈਂਸ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਬਿਜਲੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਸਹਿ-ਦੋਸ਼ੀ ਜੂਨੀਅਰ ਇੰਜੀਨੀਅਰ ਵਿਰੁੱਧ ਵੀ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ

ਭਲਕੇ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨਗੇ ਜੰਗਲਾਤ ਕਾਮੇ

ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਵਿਚਲੇ ਦਿਹਾੜੀਦਾਰ ਕਾਮਿਆਂ ਦੀਆਂ ਮੁਸ਼ਕਿਲਾਂ ਦੀ ਆਮ ਲੋਕਾਂ ਦੀ ਸਰਕਾਰ ਕਹਾਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਕੋਈ ਸਾਰ ਨਹੀ ਲੈ ਰਹੀ। 

1234