ਅੱਜ ਮਿਊਸੀਪਲ ਇਮਪਲਾਈਜ ਫੈਡਰੇਸ਼ਨ ਦੀ ਅਗਵਾਈ ਹੇਠ ਮੋਗੇ ਜਿਲੇ ਦੀਆਂ ਵੱਖ-ਵੱਖ ਸਮਾਜਿਕ ਧਾਰਮਿਕ ਅਤੇ ਕ੍ਰਾਂਤੀਕਾਰੀ ਜਥੇਬੰਦੀਆਂ ਨੇ ਇੱਕ ਮਹਾਂ ਰੋਸ ਮਾਰਚ ਸ਼ਹਿਰ ਵਿੱਚੋਂ ਕੱਢਿਆ।
ਅੱਜ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ਤੇ ਮਿਊਸੀਪਲ ਇਮਪਲਾਈਜ ਫੈਡਰੇਸ਼ਨ ਨਗਰ ਨਿਗਮ ਮੋਗਾ ਵਿੱਚ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਗਈ।
ਇੰਪਲਾਈਜ਼ ਫੈਡਰੇਸ਼ਨ ਪੰਜਾਬ ਅਤੇ ਪਾਵਰਕਾਮ ਜਥੇਬੰਦੀ ਵੱਲੋਂ ਅੱਜ ਨਵਾਂਸ਼ਹਿਰ ਵਿਖੇ ਕੇਸਰੀ ਝੰਡਾ ਝੁਲਾਉਣ ਦੀ ਰਸਮ ਅਦਾ ਕੀਤੀ ਗਈ, ਜਿਸ ਉਪਰੰਤ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।