Monday, September 08, 2025

Empowering

ਨੌਜਵਾਨਾਂ ਨੂੰ ਸਮਰੱਥ ਬਣਾ ਰਹੇ ਹਾਂ: ਟਾਪਰ ਵਿਦਿਆਰਥੀਆਂ ਨੇ ਪ੍ਰਸ਼ਾਸਕੀ ਅਤੇ ਜਨਤਕ ਸੇਵਾਵਾਂ ਦਾ ਪਲੇਠਾ ਤਜਰਬਾ ਹਾਸਲ ਕੀਤਾ

ਡੀ.ਸੀਜ਼, ਸੀ.ਪੀ. ਅਤੇ ਐਸ.ਐਸ.ਪੀ. ਨੇ ਜ਼ਿਲ੍ਹੇ ਦੇ ਹੋਣਹਾਰ ਵਿਦਿਆਰਥੀਆਂ ਨਾਲ ਬਿਤਾਇਆ ਦਿਨ, ਪ੍ਰਸ਼ਾਸਕੀ ਕੰਮਕਾਜ ਤੋਂ ਕਰਵਾਇਆ ਜਾਣੂ

ਮਹਿਲਾਵਾਂ ਨੂੰ ਸ਼ਸ਼ਕਤ ਬਨਾਉਣ ਵਿਚ ਜੁਟੀ ਸਰਕਾਰ : ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ਼ਰੂਤੀ ਚੌਧਰੀ

ਕਿਹਾ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਹਰਿਆਣਾਂ ਨਾਲ ਵਿਸ਼ੇਸ਼ ਲਗਾਵ

ਐਸ ਸੀ ਈ ਆਰ ਟੀ ਵੱਲੋਂ 'ਸੁਰੱਖਿਅਤ ਕਾਰਜ ਸਥਾਨਾਂ ਦਾ ਸਸ਼ਕਤੀਕਰਨ' ਵਿਸ਼ੇ ਤੇ ਵਰਕਸ਼ਾਪ 

ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤੇ ਗਾਈਡੈਂਸ ਅਤੇ ਕਰੀਅਰ ਕਾਉਂਸਲਿੰਗ ਸੈੱਲ, ਐਸ ਸੀ ਈ ਆਰ ਟੀ ਪੰਜਾਬ ਵੱਲੋਂ 'ਬ੍ਰੇਕਥਰੂ ਟਰੱਸਟ' ਦੇ ਸਹਿਯੋਗ ਨਾਲ, ਐਸ ਸੀ ਈ ਆਰ ਟੀ ਅਤੇ ਡੀ  ਜੀ ਐਸ ਈ ਪੰਜਾਬ ਦਫ਼ਤਰ ਦੇ ਅਧਿਕਾਰੀਆਂ ਲਈ ਬੁੱਧਵਾਰ ਨੂੰ 'ਸੁਰੱਖਿਅਤ ਕਾਰਜ ਸਥਾਨਾਂ ਦਾ ਸਸ਼ਕਤੀਕਰਨ' ਵਿਸ਼ੇ ਤੇ ਵਰਕਸ਼ਾਪ ਦਾ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ।