ਖਿਲਚੀਆਂ ਜੋਨ ਸੈਸ਼ਨ 2026–27: ਨੈਸ਼ਨਲ ਕਬੱਡੀ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਸਕੂਲ ਦੇ ਮੁਖੀ ਪ੍ਰਿੰਸੀਪਲ ਵੱਲੋਂ ਖਿਡਾਰੀਆਂ ਦੀ ਕੀਤੀ ਹੌਸਲ ਅਫ਼ਜਾਈ ਪੰਜਾਬ ਸਕੂਲ ਖੇਡਾਂ ਜੋਨ ਖਿਲਚੀਆਂ ਸੈਸ਼ਨ 2026–27 ਦੌਰਾਨ ਨੈਸ਼ਨਲ ਪੱਧਰ ਦੇ ਕਬੱਡੀ ਖਿਡਾਰੀਆਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ।