Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Encroachments

ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਨਿਗਮ ਕਮਿਸ਼ਨਰ ਦੀ ਸਖ਼ਤੀ ਭੁਪਿੰਦਰਾ ਰੋਡ ਤੋਂ ਹਟਵਾਈਆਂ ਰੇੜ੍ਹੀਆਂ

ਨਾਜਾਇਜ਼ ਕਬਜ਼ਿਆਂ ਕਾਰਨ ਲੋਕਾਂ ਨੂੰ ਹੋਣ ਵਾਲੀ ਖੱਜਲ-ਖ਼ੁਆਰੀ ਅਤੇ ਜਾਮ ਦੀ ਸਮੱਸਿਆ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਖੁੱਲ੍ਹਾ-ਡੁੱਲ੍ਹਾ ਰੱਖਣ ਲਈ ਨਿਗਮ ਦੀਆਂ ਟੀਮਾਂ ਵੱਲੋਂ ਭਵਿੱਖ ਵਿੱਚ ਵੀ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਅਤੇ ਸੰਵੇਦਨਸ਼ੀਲ ਮਾਰਗਾਂ 'ਤੇ ਅਜਿਹੀਆਂ ਸਾਂਝੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ। ਕਮਿਸ਼ਨਰ ਨੇ ਸਮੂਹ ਦੁਕਾਨਦਾਰਾਂ ਅਤੇ ਰੇੜ੍ਹੀ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ 'ਤੇ ਨਾਜਾਇਜ਼ ਕਬਜ਼ੇ ਨਾ ਕਰਨ ਅਤੇ ਨਿਗਮ ਵੱਲੋਂ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਕੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ।

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਲਾਰੈਂਸ ਰੋਡ ਸਥਿਤ ਬਿਜਲੀ ਪਹਿਲਵਾਨ ਮੰਦਰ ਦੇ ਬਾਹਰੋਂ ਨਾਜਾਇਜ਼ ਕਬਜ਼ੇ ਹਟਾਏ, ਮੁੜ ਕਬਜ਼ਾ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ

ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੀ ਰਹਿਨੁਮਾਈ ਹੇਠ ਨਗਰ ਨਿਗਮ ਅੰਮ੍ਰਿਤਸਰ ਦੇ ਐਸਟੇਟ ਵਿੰਗ ਵੱਲੋਂ ਅੱਜ ਲਾਰੈਂਸ ਰੋਡ ਸਥਿਤ ਬਿਜਲੀ ਪਹਿਲਵਾਨ ਮੰਦਰ ਦੇ ਬਾਹਰ ਵਿਸ਼ੇਸ਼ ਐਂਟੀ-ਇੰਕਰੋਚਮੈਂਟ ਮੁਹਿੰਮ ਚਲਾ ਕੇ ਸੜਕ ਅਤੇ ਫੁੱਟਪਾਥ ’ਤੇ ਕੀਤੇ ਨਾਜਾਇਜ਼ ਕਬਜ਼ੇ ਹਟਾਏ ਗਏ।

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਪੁਰਾਣੀ ਸਬਜ਼ੀ ਮੰਡੀ ਅਤੇ ਡੀਸੀ ਨਿਵਾਸ ਦੇ ਬਾਹਰੋਂ ਨਾਜਾਇਜ਼ ਕਬਜ਼ੇ ਹਟਾਏ

ਨਗਰ ਨਿਗਮ ਅੰਮ੍ਰਿਤਸਰ (ਐਮਸੀਏ) ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਹੁਕਮਾਂ ਅਤੇ ਵਧੀਕ ਨਗਰ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੀ ਰਹਿਨੁਮਾਈ ਹੇਠ ਐਸਟੇਟ ਵਿਭਾਗ ਵੱਲੋਂ ਪੁਰਾਣੀ ਸਬਜ਼ੀ ਮੰਡੀ ਅਤੇ ਡਿਪਟੀ ਕਮਿਸ਼ਨਰ (ਡੀਸੀ) ਨਿਵਾਸ ਦੇ ਬਾਹਰ ਵਿਸ਼ੇਸ਼ ਐਂਟੀ-ਇਨਕਰੋਚਮੈਂਟ ਮੁਹਿੰਮ ਚਲਾਈ ਗਈ।

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਮਜੀਠਾ ਰੋਡ 'ਤੇ ਸਾਂਝੀ ਇਨਫੋਰਸਮੈਂਟ ਮੁਹਿੰਮ ਗੰਦਗੀ ਫੈਲਾਉਣ ਵਾਲਿਆਂ ਦੇ ਚਲਾਨ, ਨਾਜਾਇਜ਼ ਕਬਜ਼ੇ ਹਟਾਏ

ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਮਜੀਠਾ ਰੋਡ 'ਤੇ ਵਿਸ਼ੇਸ਼ ਸਾਂਝੀ ਇਨਫੋਰਸਮੈਂਟ ਮੁਹਿੰਮ ਚਲਾਈ ਗਈ।

ਅਦਾਲਤ ਬਾਜ਼ਾਰ ਤੋਂ ਧਰਮਪੁਰਾ ਬਾਜ਼ਾਰ ਤੱਕ ਹਟਾਏ ਨਜਾਇਜ਼ ਕਬਜ਼ੇ ਵਪਾਰੀਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਨਿਗਮ ਨੇ ਕੀਤੀ ਤੁਰੰਤ ਕਾਰਵਾਈ

ਸ਼ਾਹੀ ਸ਼ਹਿਰ ਦੇ ਸਭ ਤੋਂ ਵਿਅਸਤ ਵਪਾਰਕ ਖੇਤਰ ਅਦਾਲਤ ਬਾਜ਼ਾਰ ਤੋਂ ਲੈ ਕੇ ਧਰਮਪੁਰਾ ਬਾਜ਼ਾਰ ਤੱਕ ਨਜਾਇਜ਼ ਕਬਜ਼ਿਆਂ ਅਤੇ ਟ੍ਰੈਫਿਕ ਜਾਮ ਦੀ ਗੰਭੀਰ ਸਮੱਸਿਆ ਨੂੰ ਹੱਲ ਕਰਨ ਲਈ ਅੱਜ ਨਗਰ ਨਿਗਮ ਵੱਲੋਂ ਇੱਕ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

ਪਟਿਆਲਾ ਦੇ ਸੁੰਦਰੀਕਰਨ ਲਈ ਮੇਅਰ ਸਖ਼ਤ ਨਜਾਇਜ਼ ਕਬਜ਼ੇ ਹਟਾਉਣ ਲਈ ਦਿੱਤਾ 3 ਦਿਨਾਂ ਦਾ ਅਲਟੀਮੇਟਮ

ਸ਼ਾਹੀ ਸ਼ਹਿਰ ਪਟਿਆਲਾ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਜਾਮ-ਮੁਕਤ ਬਣਾਉਣ ਦੇ ਉਦੇਸ਼ ਨਾਲ ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਨਿਗਮ ਦੀ ਹੈਲਥ ਸ਼ਾਖਾ, ਬਿਲਡਿੰਗ ਸ਼ਾਖਾ ਅਤੇ ਲੈਂਡ ਸ਼ਾਖਾ ਦੇ ਅਧਿਕਾਰੀਆਂ ਨਾਲ ਇੱਕ ਉੱਚ-ਪੱਧਰੀ ਵਿਸ਼ੇਸ਼ ਮੀਟਿੰਗ ਕੀਤੀ ਗਈ।

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਮੁਹਿੰਮ ਤੇਜ਼; ਗੈਰ-ਕਾਨੂੰਨੀ ਖੋਖੇ ਸੀਲ, ਢਾਹੇ ਅਤੇ ਕਬਜ਼ੇ ਹਟਾਏ ਗਏ

ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਅੰਮ੍ਰਿਤਸਰ ਦੇ ਐਸਟੇਟ ਵਿਭਾਗ ਵੱਲੋਂ ਸਕੱਤਰ-ਕਮ-ਐਸਟੇਟ ਅਫਸਰ ਸੁਸ਼ਾਂਤ ਭਾਟੀਆ ਅਤੇ ਐਸਟੇਟ ਅਫਸਰ ਧਰਮਿੰਦਰ ਜੀਤ ਸਿੰਘ ਦੀ ਨਿਗਰਾਨੀ ਹੇਠ ਸ਼ਹਿਰ ਭਰ ਵਿੱਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਵਿਸ਼ਾਲ ਮੁਹਿੰਮ ਜਾਰੀ ਰੱਖੀ ਗਈ। ਐਸ.ਐਸ.ਐਸ.ਐਸ. ਚੌਂਕ ਤੋਂ ਖੰਡੇਵਾਲਾ ਚੌਂਕ ਤੱਕ ਚਲਾਈ ਗਈ ਇਸ ਮੁਹਿੰਮ ਦੌਰਾਨ ਸੜਕਾਂ ਅਤੇ ਫੁੱਟਪਾਥਾਂ ਉੱਤੇ ਕੀਤੇ ਗਏ ਨਾਜਾਇਜ਼ ਕਬਜ਼ੇ ਹਟਾਏ ਗਏ ਅਤੇ ਕਬਜ਼ੇ ਵਾਲਾ ਸਮਾਨ ਜ਼ਬਤ ਕੀਤਾ ਗਿਆ।

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੈਰ-ਕਾਨੂੰਨੀ ਕਬਜ਼ਿਆਂ ਖ਼ਿਲਾਫ਼ ਕਾਰਵਾਈ ਤੇਜ਼

ਪਵਿੱਤਰ ਸ਼ਹਿਰ ਅੰਮ੍ਰਿਤਸਰ ਦੀਆਂ ਸੜਕਾਂ ਅਤੇ ਜਨਤਕ ਥਾਵਾਂ ਨੂੰ ਗੈਰ-ਕਾਨੂੰਨੀ ਕਬਜ਼ਿਆਂ ਤੋਂ ਮੁਕਤ ਬਣਾਉਣ ਅਤੇ ਆਵਾਜਾਈ ਨੂੰ ਸੁਚਾਰੂ ਰੱਖਣ ਦੇ ਉਦੇਸ਼ ਨਾਲ ਨਗਰ ਨਿਗਮ ਅੰਮ੍ਰਿਤਸਰ ਦੇ ਐਸਟੇਟ ਵਿਭਾਗ ਵੱਲੋਂ ਅੱਜ ਬੱਸ ਸਟੈਂਡ ਇਲਾਕੇ, ਹੁਕਮ ਸਿੰਘ ਰੋਡ ਅਤੇ ਕੋਰਟ ਰੋਡ ਵਿਖੇ ਗੈਰ ਕਾਨੂੰਨੀ ਕਬਜ਼ੇ ਹਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। 

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਯੂਟੀ ਮਾਰਕੀਟ, ਕਬੀਰ ਪਾਰਕ ਵਿਖੇ ਜਨਤਕ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਕਰਵਾਇਆ ਮੁਕਤ; ਪੈਦਲ ਯਾਤਰੀਆਂ ਨੂੰ ਮਿਲੀ ਰਾਹਤ

ਸ਼ਹਿਰ ਦੀਆਂ ਜਨਤਕ ਥਾਵਾਂ ਨੂੰ ਆਮ ਲੋਕਾਂ ਲਈ ਸੁਰੱਖਿਅਤ ਅਤੇ ਸੁਗਮ ਬਣਾਉਣ ਦੇ ਉਦੇਸ਼ ਨਾਲ ਨਗਰ ਨਿਗਮ ਅੰਮ੍ਰਿਤਸਰ (ਐਮਸੀਏ) ਵੱਲੋਂ ਕਬੀਰ ਪਾਰਕ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀਐਨਡੀਯੂ) ਦੇ ਸਾਹਮਣੇ ਯੂਟੀ ਮਾਰਕੀਟ ਵਿੱਚ ਵਿਸ਼ੇਸ਼ ਐਂਟੀ-ਇਨਕਰੋਚਮੈਂਟ ਮੁਹਿੰਮ ਚਲਾਈ ਗਈ।

ਐਸਡੀਐਮ ਪ੍ਰਮੋਦ ਸਿੰਗਲਾ ਨੇ ਨਿਕਾਸੀ ਸਾਧਨਾਂ ਦੇ ਕਬਜ਼ਿਆਂ ਤੇ ਜਤਾਈ ਚਿੰਤਾ

ਗਰਾਮ ਸਭਾਵਾਂ ਨੂੰ ਮਤੇ ਪਾਸ ਕਰਨ ਲਈ ਦਿੱਤੇ ਆਦੇਸ਼

ਪਟਿਆਲਾ ਨੂੰ ਕਬਜ਼ਾ ਮੁਕਤ ਬਣਾਉਣ ਲਈ ਮੇਅਰ ਤੇ ਕਮਿਸ਼ਨਰ ਦੀ ਅਗਵਾਈ ਵਿੱਚ ਮੁਹਿੰਮ ਜਾਰੀ

ਮੁਹਿੰਮ ਨਾਲ ਆਮ ਜਨਤਾ ਨੂੰ ਸੁਵਿਧਾ ਮਿਲੇਗੀ : ਇੰਸਪੈਕਟਰ ਵਿਸ਼ਾਲ ਵਰਮਾ