Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Enforcement

ਸਕੱਤਰ, RTA ਪਟਿਆਲਾ ਵੱਲੋਂ ਬੱਸਾਂ ਵਿਰੁੱਧ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ 10 ਚਲਾਨ ਜਾਰੀ, ₹1.19 ਲੱਖ ਦਾ ਜੁਰਮਾਨਾ

 ਸਟੇਟ ਟਰਾਂਸਪੋਰਟ ਕਮਿਸ਼ਨਰ (STC), ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸਕੱਤਰ, ਰੀਜਨਲ ਟਰਾਂਸਪੋਰਟ ਅਥਾਰਟੀ (RTA), ਪਟਿਆਲਾ ਵੱਲੋਂ ਬੱਸਾਂ ਦੀ ਜਾਂਚ ਲਈ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ ਚਲਾਈ ਗਈ।

ਵੱਡੀਆਂ ਇਨਫੋਰਸਮੈਂਟ ਸਫਲਤਾਵਾਂ ਸਦਕਾ ਪੰਜਾਬ ਨੇ ਜੀ.ਐੱਸ.ਟੀ. ਵਾਧੇ ਨਾਲ ਕੌਮੀ ਔਸਤ ਨੂੰ ਪਛਾੜਿਆ: ਹਰਪਾਲ ਸਿੰਘ ਚੀਮਾ

ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬੇ ਨੇ ਮਈ 2026 ਦੌਰਾਨ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਪ੍ਰਾਪਤੀ ਵਿੱਚ 14.59 ਫੀਸਦੀ ਦਾ ਸ਼ਾਨਦਾਰ ਵਾਧਾ ਦਰਜ ਕੀਤਾ ਹੈ।

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਸਮਾਰਟ ਕੈਮਰਿਆਂ ਨਾਲ ਈ-ਲਰਨਿੰਗ ਟ੍ਰੈਫਿਕ ਇਨਫੋਰਸਮੈਂਟ ਲਾਗੂ ਕਰੇਗੀ

ਮਾਨਯੋਗ ਮੁੱਖ ਮੰਤਰੀ, ਸ੍ਰ: ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ, ਸ੍ਰੀ ਗੌਰਵ ਯਾਦਵ ਦੇ ਨਿਰਦੇਸ਼ਾਂ ਅਤੇ ਗੁਰਪ੍ਰੀਤ ਸਿੰਘ ਭੁੱਲਰ ਜ਼ੀ ਦੀਆ ਹਦਾਇਤ ਤੇ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਇਸ ਮਹੀਨੇ ਦੇ ਆਖਰੀ ਹਫਤੇ ਈ-ਚਲਾਨ-ਅਧਾਰਤ ਟ੍ਰੈਫਿਕ ਇਨਫੋਰਸਮੈਂਟ ਸਿਸਟਮ ਸ਼ੁਰੂ ਕਰੇਗੀ।