ਭਾਰਤੀ ਜਨਤਾ ਪਾਰਟੀ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਭਾਜਪਾ ਵਰਕਰਾਂ ਅਤੇ ਆਗੂਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।