Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Ensure

ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ: ਮੋਹਿੰਦਰ ਭਗਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

ਹਰੇਕ ਯੋਗ ਵੋਟਰ ਦਾ ਵੇਰਵਾ ਸਮੇਂ ਸਿਰ ਦਰਜ ਕਰਵਾਉਣ ਲਈ ਪ੍ਰਸ਼ਾਸਨ ਵਚਨਬੱਧ

ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.-2026) ਮੁਹਿੰਮ ਤਹਿਤ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਪੋਲਿੰਗ ਬੂਥਾਂ 'ਤੇ ਲਗਾਏ ਗਏ ਵਿਸ਼ੇਸ਼ ਕੈਂਪ ਸਫਲਤਾਪੂਰਵਕ ਸਮਾਪਤ ਹੋ ਗਏ।

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਅਤੇ ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਤੇ ਜੰਗਲਾਤ ਹੇਠਲੇ ਰਕਬੇ ਨੂੰ ਵਧਾਉਣ ਦੇ ਉਦੇਸ਼ ਨਾਲ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਸਾਰੀਆਂ ਯੋਜਨਾਵਾਂ ਅਧੀਨ ਸੂਬੇ ਦੇ 23 ਜ਼ਿਲਿਆਂ ਵਿੱਚੋਂ ਹਰੇਕ ਜ਼ਿਲੇ ਵਿੱਚ 6.50 ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਹੈ, ਜਿਸ ਨਾਲ ਸੂਬੇ ਭਰ ਵਿੱਚ ਲਗਭਗ 1.50 ਕਰੋੜ ਬੂਟੇ ਲਗਾਉਣ ਦੀ ਯੋਜਨਾ ਹੈ। 

ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ

ਪੰਜਾਬ ਦੇ ਇੱਕ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਭਾਰ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚ.ਪੀ.ਸੀ.ਐਲ.) ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ।

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ : ਲਾਲ ਚੰਦ ਕਟਾਰੂਚੱਕ

 ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬੇ ਭਰ ਵਿਚ ਕਣਕ ਦੇ ਖ਼ਰੀਦ ਕਾਰਜ ਪੂਰੇ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ ਅਤੇ ਕਿਸਾਨਾਂ ਨੂੰ ਖ਼ਰੀਦ ਦੇ 24 ਘੰਟਿਆਂ ਦੇ ਅੰਦਰ ਅਦਾਇਗੀ ਪ੍ਰਾਪਤ ਹੋ ਰਹੀ ਹੈ।