ਪੰਜਾਬ ਦੇ ਇੱਕ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਭਾਰ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚ.ਪੀ.ਸੀ.ਐਲ.) ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ।
ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬੇ ਭਰ ਵਿਚ ਕਣਕ ਦੇ ਖ਼ਰੀਦ ਕਾਰਜ ਪੂਰੇ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ ਅਤੇ ਕਿਸਾਨਾਂ ਨੂੰ ਖ਼ਰੀਦ ਦੇ 24 ਘੰਟਿਆਂ ਦੇ ਅੰਦਰ ਅਦਾਇਗੀ ਪ੍ਰਾਪਤ ਹੋ ਰਹੀ ਹੈ।