Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Enumerationforms

ਐੱਸ.ਆਈ.ਆਰ.: ਗਣਨਾ ਫਾਰਮਾਂ ਦੀ 100 ਫੀਸਦੀ ਡਿਜ਼ੀਟਲਾਈਜ਼ੇਸ਼ਨ ਦਾ ਟੀਚਾ ਪੂਰਾ ਕਰਨ ਵਾਲੇ 100 ਬੀ.ਐਲ.ਓਜ਼. ਸਨਮਾਨਤ

ਭਾਰਤ ਚੋਣ ਕਮਿਸ਼ਨ ਦੇ ਜਾਰੀ ਕੀਤੇ ਸ਼ਡਿਊਲ ਅਨੁਸਾਰ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ.ਆਈ.ਆਰ.) -2026 ਦੀਆਂ ਚੱਲ ਰਹੀਆਂ ਗਤੀਵਿਧੀਆਂ ਤਹਿਤ ਮਿਤੀ 25.06.2026 ਤੋਂ ਬੀ.ਐਲ.ਓਜ਼. ਵੱਲੋਂ ਕੀਤੇ ਜਾ ਰਹੇ ਡੋਰ ਟੂ ਡੋਰ ਸਰਵੇ ਦੌਰਾਨ ਵੋਟਰਾਂ ਨੂੰ ਗਣਨਾ ਫ਼ਾਰਮਾਂ ਦੀ ਵੰਡ ਕੀਤੀ ਜਾ ਰਹੀ ਹੈ ਅਤੇ ਵੋਟਰਾਂ ਪਾਸੋਂ ਭਰੇ ਹੋਏ ਫਾਰਮ ਇਕੱਤਰ ਕਰ ਕੇ ਬੀ.ਐਲ.ਓ., ਐਪ ਵਿੱਚ ਡਿਜ਼ੀਟਾਈਜ਼ ਕੀਤੇ ਜਾ ਰਹੇ ਹਨ। 

ਮਰਹੂਮ ਪੰਜਾਬੀ ਅਦਾਕਾਰ ਜਸਵਿੰਦਰ ਭੱਲਾ ਦੇ ਪਰਿਵਾਰ ਨੇ ਐਸ ਆਈ ਆਰ-2026 ਤਹਿਤ ਐਨੂਮਰੇਸ਼ਨ ਫਾਰਮ ਭਰੇ

ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ ਆਈ ਆਰ-2026) ਮੁਹਿੰਮ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰਾਂ ਨੂੰ ਐਨੂਮਰੇਸ਼ਨ ਫਾਰਮ ਭਰਨ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ) ਦਾ ਘਰ-ਘਰ ਗਣਨਾ ਪੜਾਅ ਮੌਜੂਦਾ ਸਮੇਂ ਸੂਬੇ ਭਰ ਵਿੱਚ ਚੱਲ ਰਿਹਾ ਹੈ ਅਤੇ ਇਹ 3 ਅਗਸਤ ਤੱਕ ਜਾਰੀ ਰਹੇਗਾ।

ਵਿਸ਼ੇਸ਼ ਗਹਿਰੀ ਸੁਧਾਈ ਦੇ ਸੋਧੇ ਸ਼ਡਿਊਲ ਤਹਿਤ ਹੁਣ 3 ਅਗਸਤ ਤੱਕ ਕੀਤੀ ਜਾਵੇਗੀ ਘਰੋਂ-ਘਰੀਂ ਗਣਨਾ ਫਾਰਮਾਂ ਦੀ ਵੰਡ

ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ ਆਈ ਆਰ) ਪਹਿਲਾਂ 24 ਜੁਲਾਈ ਤੱਕ ਹੋਣੀ ਸੀ ਪਰ ਹੁਣ ਇਸ ਦਾ ਸਮਾਂ ਵਧਾ ਕੇ 3 ਅਗਸਤ ਤੱਕ ਕਰ ਦਿੱਤਾ ਗਿਆ ਹੈ।

ਸਪੈਸ਼ਲ ਇੰਟੈਂਸਿਵ ਰਿਵੀਜ਼ਨ 2026 ਤਹਿਤ ਵਿਸ਼ੇਸ਼ ਕੈਂਪਾਂ ਦੌਰਾਨ 838 ਬੂਥਾਂ 'ਤੇ ਬੀ.ਐਲ.ਓਜ਼ ਨੇ ਨਿਭਾਈ ਅਹਿਮ ਭੂਮਿਕਾ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ ਆਈ ਆਰ)-2026 ਮੁਹਿੰਮ ਤਹਿਤ 11 ਅਤੇ 12 ਜੁਲਾਈ ਨੂੰ ਲਗਾਏ ਗਏ ਵਿਸ਼ੇਸ਼ ਕੈਂਪਾਂ ਦੌਰਾਨ ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ 838 ਬੂਥਾਂ 'ਤੇ ਬੀ.ਐਲ.ਓਜ਼ ਨੇ ਡਿਜਿਟਾਈਜ਼ੇਸ਼ਨ ਦੇ ਕੰਮ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ।

ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ

ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਦੇ ਹਿੱਸੇ ਵਜੋਂ, ਪੰਜਾਬ ਭਰ ਦੇ ਪੋਲਿੰਗ ਬੂਥਾਂ 'ਤੇ ਲਗਾਏ ਗਏ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਵੋਟਰਾਂ ਨੇ ਆਪਣੇ ਗਣਨਾ ਫਾਰਮ (ਈ.ਐਫ.) ਭਰੇ ਅਤੇ ਜਮ੍ਹਾਂ ਕਰਵਾਏ। ਪੰਜਾਬ ਦੀ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਹ ਕੈਂਪ 11 ਅਤੇ 12 ਜੁਲਾਈ, 2026 ਨੂੰ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ ਲਗਾਏ ਗਏ ਸਨ।

ਐਸ.ਆਈ.ਆਰ. ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ: ਅਨਿੰਦਿਤਾ ਮਿਤਰਾ

ਪੰਜਾਬ ਭਰ ਵਿੱਚ ਘਰ-ਘਰ ਜਾ ਕੇ ਗਣਨਾ ਕਰਨ ਦੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਨਿਰੰਤਰ ਤੇਜ਼ੀ ਨਾਲ ਚੱਲ ਰਹੀ ਹੈ। 25 ਜੂਨ, 2026 ਨੂੰ ਇਸ ਦੀ ਸ਼ੁਰੂਆਤ ਦੇ ਮਹਿਜ਼ 16 ਦਿਨਾਂ ਦੇ ਅੰਦਰ, ਸੂਬੇ ਨੇ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਸਫ਼ਲਤਾਪੂਰਵਕ ਡਿਜੀਟਾਈਜ਼ ਕਰ ਲਿਆ ਹੈ।

ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲੱਗੇ

ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.-2026) ਤਹਿਤ ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ।

ਗਣਨਾ ਫਾਰਮ ਭਰਨ ਤੇ ਜਮ੍ਹਾਂ ਕਰਵਾਉਣ ਲਈ ਪਟਿਆਲਾ ਜ਼ਿਲ੍ਹੇ ਦੇ 1786 ਪੋਲਿੰਗ ਬੂਥਾਂ ’ਤੇ ਲੱਗੇ ਐਸ.ਆਈ.ਆਰ. ਵਿਸ਼ੇਸ਼ ਕੈਂਪ

ਪੰਜਾਬ ਦੇ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.) ਮੁਹਿੰਮ ਤਹਿਤ ਅੱਜ ਪਟਿਆਲਾ ਜ਼ਿਲ੍ਹੇ ਦੇ ਸਾਰੇ 1786 ਪੋਲਿੰਗ ਬੂਥਾਂ ’ਤੇ ਦੋ ਦਿਨਾਂ ਵਿਸ਼ੇਸ਼ ਕੈਂਪਾਂ ਦੀ ਸ਼ੁਰੂਆਤ ਹੋਈ।

ਜਿਨ੍ਹਾਂ ਨਾਗਰਿਕਾਂ ਨੇ ਹਾਲੇ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾਏ, ਉਹ ਵਿਸ਼ੇਸ਼ ਕੈਂਪਾਂ ਦਾ ਲਾਭ ਉਠਾਉਣ

ਪੰਜਾਬ ਦੇ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.) ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਦੋ ਦਿਨਾਂ ਵਿਸ਼ੇਸ਼ ਕੈਂਪਾਂ ਦੀ ਸ਼ੁਰੂਆਤ ਹੋਈ।

ਵਿਧਾਨ ਸਭਾ ਹਲਕਾ ਖਰੜ ਦੇ ਬੂਥ ਲੈਵਲ ਅਫਸਰ 11 ਅਤੇ 12 ਜੁਲਾਈ ਨੂੰ ਪੋÇਲੰਗ ਬੈਥਾਂ ਤੇ ਬੈਠ ਕੇ ਗਣਨਾ ਫਾਰਮ ਪ੍ਰਾਪਤ ਕਰਨਗੇ: ਗੁਰਮੀਤ ਸਿੰਘ

ਵਿਧਾਨ ਸਭਾ ਹਲਕਾ ਖਰੜ-52 ਦੇ ਚੋਣਕਾਰ ਰਜਿਸਟੇ੍ਰਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਖਰੜ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆ ਦਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ ਖਰੜ-52 ਵਿਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ ਅਤੇ  ਹਲਕੇ ਵਿਚ ਤਾਇਨਾਤ ਬੂਥ ਲੈਵਲ ਅਫਸਰ ਮਿਤੀ 11 ਅਤੇ 12 ਜੁਲਾਈ ਨੂੰ ਆਪਣੇ ਆਪਣੇ ਪੋÇਲੰਗ ਬੂਥਾਂ ਤੇ ਬੈ ਕੇ ਭਰੇ ਹੋਏ ਗਣਨਾ ਫਾਰਮ ਪ੍ਰਾਪਤ ਕੀਤੇ ਜਾਣਗੇ।

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਪੰਜਾਬ ਭਰ ਵਿੱਚ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਤਹਿਤ ਘਰ-ਘਰ ਜਾ ਕੇ ਗਣਨਾ ਫ਼ਾਰਮ ਭਰਨ ਕਾਰਵਾਈ ਪ੍ਰਗਤੀ ਅਧੀਨ ਹੈ ਅਤੇ ਇਹ ਕਾਰਜ  24 ਜੁਲਾਈ ਤੱਕ ਜਾਰੀ ਰਹੇਗਾ।

ਭਾਰਤੀ ਚੋਣ ਕਮਿਸ਼ਨ ਦੇ ਡਿਪਟੀ ਚੋਣ ਕਮਿਸ਼ਨਰ, ਸ਼੍ਰੀ ਭਾਨੂ ਪ੍ਰਕਾਸ਼ ਯੇਤੂਰੂ, ਆਈਏਐਸ, ਅਤੇ ਮੁੱਖ ਚੋਣ ਅਧਿਕਾਰੀ,

ਪੰਜਾਬ ਨੇ ਅੱਜ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) 2026 ਅਧੀਨ ਘਰ-ਘਰ ਜਾ ਕੇ ਗਣਨਾ ਫਾਰਮਾਂ ਦੀ ਵੰਡ ਅਤੇ ਵਾਪਸ ਪ੍ਰਾਪਤੀ ਪ੍ਰੀਕਿਰਿਆ ਦੀ ਸਮੀਖਿਆ ਕਰਨ ਲਈ ਸ਼੍ਰੀ ਅੰਮ੍ਰਿਤਸਰ ਸਹਿਬ ਵਿੱਚ ਇੱਕ  ਮੀਟਿੰਗ ਦੀ ਪ੍ਰਧਾਨਗੀ ਕੀਤੀ।

ਐੱਸ.ਆਈ.ਆਰ. ਤਹਿਤ ਬੀ.ਐੱਲ.ਓਜ਼. ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਘਰ-ਘਰ ਜਾ ਕੇ ਕੀਤੀ ਜਾ ਰਹੀ ਹੈ ਗਣਨਾ

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ) ਸਬੰਧੀ ਵਿਸ਼ੇਸ਼ ਮੁਹਿੰਮ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਲਾਤਾਰ ਜਾਰੀ ਹੈ।

ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ-2026 ਵਧੀਕ ਜਿਲ੍ਹਾ ਚੋਣ ਅਫ਼ਸਰ ਸੰਜੀਵ ਸ਼ਰਮਾ ਨੇ Enumeration Form (EF) ਦੀ ਵੰਡ ਦਾ ਲਿਆ ਜਾਇਜਾ

 ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾ ਅਨੁਸਾਰ ਪੰਜਾਬ ਵਿੱਚ ਸਪੈਸ਼ਲ ਇੰਨਟੈਸਿਵ ਰਵੀਜ਼ਨ-2026 ਮਿਤੀ 25.06.2026 ਤੋਂ ਸ਼ੁਰੂ ਚੁੱਕੀ ਹੈ, ਜਿਸ ਦੌਰਾਨ ਬੀ.ਐਲ.ਓਜ਼ 25 ਜੂਨ 2026 ਤੋਂ 24 ਜੁਲਾਈ 2026 ਤੱਕ ਘਰੋ-ਘਰੀ ਜਾ ਕੇ ਵੋਟਰ ਦੇ Enumeration Form (EF) ਵੰਡਣਗੇ ਅਤੇ ਫਿਰ ਫਾਰਮ ਭਰਵਾਕੇ ਵਾਪਿਸ ਪ੍ਰਾਪਤ ਕਰਕੇ ਬੀ.ਐਲ.ਓਜ਼ ਐਪਜ ਵਿੱਚ ਡਿਜੀਟਾਇਡ ਕਰਨਗੇ।

ਐੱਸ.ਆਈ.ਆਰ.-2026 ਤਹਿਤ ਬੀ.ਐਲ.ਓ. ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

 ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ 20-ਅਟਾਰੀ (ਐਸ.ਸੀ.) ਦੇ ਬੂਥ ਨੰਬਰ 101 ਦੇ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਸਤਪਾਲ ਸਿੰਘ ਵੱਲੋਂ ਇੱਕ ਵਿਲੱਖਣ ਉਦਾਹਰਨ ਪੇਸ਼ ਕਰਦਿਆਂ ਜੁੜਵਾਂ ਭਰਾਵਾਂ ਸੋਹਣਾ ਸਿੰਘ ਅਤੇ ਮੋਹਣਾ ਸਿੰਘ ਦੇ ਘਰ ਪਹੁੰਚ ਕੇ ਗਣਨਾ ਫਾਰਮ ਵੰਡੇ ਗਏ।