ਪੀ.ਪੀ.ਸੀ.ਬੀ. ਵਿਕਾਸ ਦੇ ਨਾਲ-ਨਾਲ ਉਦਯੋਗਾਂ ਦੁਆਰਾ ਸੁਰੱਖਿਅਤ ਤਕਨਾਲੋਜੀ ਨੂੰ ਅਪਣਾਉਣ ਅਤੇ ਸਥਾਈ ਵਿਕਾਸ ਨੂੰ ਯਕੀਨੀ ਬਣਾਉਣ ਲਈ ਦ੍ਰਿੜ
ਪੰਜਾਬ ਸਿੱਖਿਆ ਵਿਭਾਗ ਪੰਜਾਬ ਤੇ ਪੰਜਾਬ ਸਟੇਟ ਕਾਉਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਦੀਆਂ ਗਾਈਡਲਾਈਨਜ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀ ਜਸਪਾਲ ਮੋਗਾ (ਸੈ.ਸਿੱ.) ਸ਼੍ਰੀ ਮੁਕਤਸਰ ਸਾਹਿਬ ਜੀ ਦੀ ਅਗਵਾਈ ਹੇਠ 6 ਜ਼ਿਲ੍ਹਿਆਂ ਦੀ ਇੱਕ ਰੋਜ਼ਾ ਵਾਤਾਵਰਨ ਬਚਾਉਣ ਸਬੰਧੀ ਕਲਸਟਰ ਲੈਵਲ ਦੀ ਵਰਕਸ਼ਾਪ ਲਗਾਈ ਗਈ।
ਕਮੇਟੀ ਤੋਂ ਸਮਾਂਬੱਧ ਢੰਗ ਨਾਲ ਰਿਪੋਰਟ ਮੰਗੀ
ਹਰ ਸਾਲ 5 ਜੂਨ ਨੂੰ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜਾਂਦਾ ਹੈ, ਜੋ ਸਾਡੇ ਵਾਤਾਵਰਣ ਨੂੰ ਸੁਰੱਖਿਅਤ ਕਰਨ ਅਤੇ ਇਸ ਦੀ ਮਹੱਤਤਾ ਪ੍ਰਤੀ ਜਾਗਰੂਕਤਾ ਫੈਲਾਉਣ ਦਾ ਇੱਕ ਅਹਿਮ ਮੌਕਾ ਹੁੰਦਾ ਹੈ।
ਮਾਈਨਿੰਗ ਤੇ ਖਣਨ ਮੰਤਰੀ ਵੱਲੋਂ ਰਾਜ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਖਣਨ ਵਿਭਾਗ ਦੇ ਅਧਿਕਾਰੀਆਂ ਨਾਲ ਹੰਗਾਮੀ ਮੀਟਿੰਗ, ਸਾਰੀਆਂ ਪ੍ਰਵਾਨਗੀਆਂ ਸੁਖਾਲਾ ਤੇ ਸਮਾਂਬੱਧ ਕਰਨ ਦੇ ਹੁਕਮ
ਇਹ ਸੁਣਕੇ ਤੁਸੀਂ ਨਿਸ਼ਚਤ ਰੂਪ ਵਿੱਚ ਹੈਰਾਨ ਹੋਵੋਗੇ ਕਿ ਸਾਡੇ ਵਾਤਾਵਰਣ ਵਿੱਚ ਮੌਜੂਦ ਰਸਾਇਣਾਂ ਦਵਾਈਆਂ ਦੇ ਪ੍ਰਭਾਵਾਂ ਵਿੱਚ ਮੌਜੂਦ ਸਨ
ਪੰਜਾਬੀ ਯੂਨੀਵਰਸਿਟੀ ਵਿਖੇ ਤਿੰਨ ਦਿਨਾ ਵਾਤਾਵਰਣ ਅਤੇ ਸਿਨੇਮਾ ਉਤਸਵ ਸ਼ੁਰੂ
ਸੀਚੇਵਾਲ ਨੇ ਬੁੱਢਾ ਦਰਿਆ ਦੇ ਪੁਨਰ-ਨਿਰਮਾਣ ਪ੍ਰੋਜੈਕਟ ਦੀ ਸਮੀਖਿਆ ਕੀਤੀ
ਧਰਤੀ ਦਾ ਵੱਧ ਰਿਹਾ ਤਾਪਮਾਨ , ਧਰਤੀ ਹੇਠਲਾ ਪਾਣੀ ਦਾ ਡਿੱਗਦਾ ਪੱਧਰ , ਪੰਛੀਆਂ,ਜੀਵ ਜੰਤੂਆਂ ਦੀਆਂ ਘਟਦੀਆਂ ਜਾਤੀਆਂ-ਪ੍ਰਜਾਤੀਆਂ ਸਭ ਵੱਡੀਆਂ ਚਿੰਤਾਵਾਂ ਦੇ ਵਿਸ਼ੇ- ਦੀਪਕ ਕਪੂਰ
ਮਿਨਿਸਟਰੀ ਆਫ ਏਨਵਾਇਰਨਮੈਂਟ, ਫਾਰੇਸਟ ਐਂਡ ਕਲਾਈਮੇਟ ਚੇਂਜ ਦੇ ਈਆਈਐਸਪੀ ਕੇਂਦਰਾਂ ਵੱਲੋਂ ਮਿਸ਼ਨ ਲਾਇਫ 'ਤੇ ਮੈਰਾਥਨ , ਜਾਗਰੁਕਤਾ ਸਹਿ ਪ੍ਰਦਰਸ਼ਨੀ ਤੇ ਵਿਸਤਾਰ ਵਿਖਿਆਨ ਪ੍ਰਬੰਧਿਤ
ਡੇਂਗੂ ਦੀ ਸਥਿਤੀ ਕਾਬੂ ਹੇਠ ਹੈ, ਪਰੰਤੂ ਫਿਰ ਵੀ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ : ਡਾ. ਸੁਰਿੰਦਰਪਾਲ ਕੌਰ