Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Eradicate

ਡੇਂਗੂ ਨੂੰ ਜੜ੍ਹੋਂ ਖ਼ਤਮ ਕਰਨ ਲਈ ਫਰੀਦਕੋਟ ਵਿੱਚ ਵੱਡੀ ਮੁਹਿੰਮ

ਡੇਂਗੂ ਰੋਕਥਾਮ ਨੂੰ ਲੋਕ ਅੰਦੋਲਨ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੀ ਜਾਂਚ ਅਤੇ ਇਲਾਜ ਦੀ ਸਹੂਲਤ ਪੂਰੀ ਤਰ੍ਹਾਂ ਮੁਫ਼ਤ ਉਪਲਬਧ ਹੈ

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸਥਾਨਕ ਪੰਜਾਬ ਉਰਦੂ ਅਕਾਦਮੀ ਵਿਖੇ ਵਿਲੇਜ ਡਿਫੈਂਸ ਕਮੇਟੀਆਂ, ਬਲਾਕ ਕੋਆਰਡੀਨੇਟਰਾਂ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ।

ਪੰਜਾਬ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਐਮ.ਪੀ. ਕੰਗ

ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਬੁਧਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਰੰਗਲਾ ਪੰਜਾਬ’ ਦੀ ਸ਼ਾਨ ਨੂੰ ਮੁੜ ਬਹਾਲ ਕਰਨ ਲਈ ਦ੍ਰਿੜ੍ਹ ਇਰਾਦੇ ਨਾਲ ਮੁਹਿੰਮ ਚਲਾ ਰਹੀ ਹੈ।

ਪੰਜਾਬ ਨੂੰ ਮੁੜ ਲੀਹ ਤੇ ਲਿਆਉਣ ਲਈ ਜਾਤ-ਪਾਤ ਦਾ ਵਿਤਕਰਾ ਮਿਟਾਕੇ ਭਾਈਚਾਰਕ ਸਾਂਝ ਨੂੰ ਵਧਾਉਣ ਦੀ ਲੋੜ : ਬਾਪੂ ਤਰਸੇਮ ਸਿੰਘ

ਅੱਜ ਅਜਨਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਚਰਨਜੀਤ ਸਿੰਘ ਗਾਲਿਬ ਦੀ ਅਗਵਾਈ ਹੇਠ ਵਿਸ਼ਾਲ ਸਿਆਸੀ ਪੰਥਕ ਕਾਨਫ਼ਰੰਸ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕਾਂ, ਨੌਜਵਾਨਾਂ ਅਤੇ ਪੰਥਕ ਸਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ।