ਚੀਫ ਖਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ, ਵੱਲੋਂ ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਜੀ.ਟੀ. ਰੋਡ ਵਿਖੇ "ਨੈਤਿਕਤਾ ਅਤੇ ਸ਼ਖਸੀਅਤ ਵਿਕਾਸ" ਵਿਸ਼ੇ 'ਤੇ ਇੱਕ ਪ੍ਰਭਾਵਸ਼ਾਲੀ ਸੈਮੀਨਾਰ ਕਰਵਾਇਆ ਗਿਆ।