ਜ਼ਿਲ੍ਹਾ ਅਦਾਲਤ ਬਰਨਾਲਾ ਵਿੱਚ ਉਸ ਵੇਲੇ ਭਗਦੜ ਮੱਚ ਗਈ ਜਦੋਂ ਅਦਾਲਤ ਅੰਦਰ ਬੰਬ ਰੱਖੇ ਹੋਣ ਦੀ ਧਮਕੀ ਮਿਲਣ ਦੀ ਜਾਣਕਾਰੀ ਸਾਹਮਣੇ ਆਈ।
ਫਿਰੋਜ਼ਪੁਰ ਵਿਚ 50 ਪਿੰਡ ਹੜ੍ਹ ਤੋਂ ਪ੍ਰਭਾਵਿਤ ਹਨ। ਲੋਕ ਘਰ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚ ਗਏ ਹਨ। ਪਿੰਡ ਵਾਲਿਆਂ ਦੀ ਮਦਦ ਨਾਲ ਫੌਜ ਤੇ NDRF ਬੁਲਾਈ ਗਈ ਹੈ। ਪਿੰਡ ਵਾਲਿਆਂ ਨੂੰ ਰਾਹਤ ਕੈਂਪਾਂ ਵਿਚ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਹੈ।