ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ "ਹਰ ਸ਼ੁਕਰਵਾਰ ਡੇਂਗੂ 'ਤੇ ਵਾਰ" ਮੁਹਿੰਮ ਤਹਿਤ ਅੱਜ ਸ਼ਹਿਰ ਭਰ ਵਿੱਚ ਐਂਟੀ ਲਾਰਵਾ ਗਤੀਵਿਧੀਆਂ, ਫੌਗਿੰਗ, ਸਪਰੇਅ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਟੀਮਾਂ ਰਵਾਨਾ ਕੀਤੀਆਂ ਗਈਆਂ।