Thursday, May 16, 2024

Exam

ਹਰਿਆਣਾ ਵਿਚ ਵਿਭਾਗ ਦੀ ਪ੍ਰੀਖਿਆਵਾਂ 19 ਜੂਨ ਤੋਂ

ਇਛੁੱਕ ਅਧਿਕਾਰੀਆਂ ਨੁੰ 30 ਮਈ ਤੋਂ ਪਹਿਲਾਂ ਅਮਲਾ (ਪਰਸੋਨਲ) ਵਿਭਾਗ ਨੂੰ ਭੇਜਣੀ ਹੋਵੇਗੀ ਅਪੀਲ

ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ

ਬੋਰਡ ਪ੍ਰੀਖਿਆਵਾਂ ਵਿੱਚੋਂ ਅੱਵਲ ਰਹੇ ਪਿੰਡ ਬਦਰਾ ਦੇ ਸਰਕਾਰੀ ਹਾਈ ਸਕੂਲ ਤੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ

ਸਿਵਲ ਸਰਵਿਸਜ਼ ਪ੍ਰੀਖਿਆ ਪਾਸ ਕਰਨ ਉੱਤੇ ਦੇਵਦਰਸ਼ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਨੇ ਦਿੱਤੀ ਵਧਾਈ

ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਰਹੇ ਹਨ ਦੇਵਦਰਸ਼ ਸਿੰਘ

 

ਪੰਜਾਬੀ ਯੂਨੀਵਰਸਿਟੀ ਵੱਲੋਂ ਮਈ 2024 ਸੈਸ਼ਨ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

4 ਮਈ 2024 ਤੋਂ ਥਿਊਰੀ ਅਤੇ 22 ਅਪ੍ਰੈਲ ਤੋਂ ਪ੍ਰੈਕਟੀਕਲ ਪ੍ਰੀਖਿਆਵਾਂ ਆਰੰਭ

ਰਾਮਗੜ੍ਹ ਜਵੰਧੇ ਅੱਖਾਂ ਦੀ ਜਾਂਚ ਲਈ ਕੈਂਪ ਲਾਇਆ

ਡੇਢ ਸੌ ਮਰੀਜ਼ਾਂ ਦੀ ਕੀਤੀ ਜਾਂਚ

ਪ੍ਰੀਖਿਆਵਾਂ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੁਆਲੇ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ 30 ਮਾਰਚ, 2024 ਨੂੰ ਸਵੇਰੇ ਦੇ ਸੈਸ਼ਨ ’ਚ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਬੋਰਡ ਵੱਲੋਂ ਸਥਾਪਿਤ 45 ਪ੍ਰੀਖਿਆ ਕੇਂਦਰਾਂ ’ਚ ਨਿਰਵਿਘਨ ਪ੍ਰੀਖਿਆਵਾਂ ਦੇ ਸੰਚਾਲਨ ਨੂੰ ਮੁੱਖ ਰੱਖਦਿਆਂ

ਕਾਲੇ ਮੋਤੀਏ ਤੋਂ ਬਚਾਅ ਲਈ ਸਮੇਂ ਸਿਰ ਜਾਂਚ ਕਰਾਈ ਜਾਵੇ : ਡਾ. ਰੇਨੂੰ ਸਿੰਘ

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਵਿਸ਼ਵ ਗਲੋਕੋਮਾ ਹਫ਼ਤਾ ਜਾਰੀ

ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਵਿੱਚ ਇਕੱਠੇ ਹੋਣ ਉਤੇ ਪਾਬੰਦੀ

ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਦਿੱਲੀ ਵਲੋਂ 15 ਫਰਵਰੀ 2024 ਤੋਂ 2 ਅਪ੍ਰੈਲ 2024 ਤੱਕ ਸਵੇਰ ਦੇ ਸੈਸ਼ਨ ਵਿਚ 10:00 ਵਜੇ ਤੋਂ ਦੁਪਹਿਰ 1:30 ਵਜੇ ਤੱਕ ਬੋਰਡ ਵੱਲੋਂ ਸਥਾਪਿਤ ਕੀਤੇ

ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਵਿੱਚ ਇਕੱਠੇ ਹੋਣ ਉਤੇ ਪਾਬੰਦੀ

ਪੰਜਾਬ ਸਕੂਲ ਸਿਖਿਆ ਬੋਰਡ ਵਲੋਂ 13 ਫਰਵਰੀ 2024 ਤੋਂ 30 ਮਾਰਚ 2024 ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆਵਾਂ ਕਰਵਾਈਆਂ ਜਾ ਰਹੀਆਂ ਹਨ।

ਪੰਜਾਬੀ ਪ੍ਰਬੋਧ ਦੀ ਪ੍ਰੀਖਿਆ 10 ਮਾਰਚ ਨੂੰ

ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਪ੍ਰਬੋਧ ਪ੍ਰੀਖਿਆ 10 ਮਾਰਚ ਨੂੰ ਰੱਖੀ ਗਈ ਹੈ। 

ਪੰਜਾਬੀ ਯੂਨੀਵਰਸਿਟੀ ਦੀਆਂ ਮਈ 2024 ਪ੍ਰੀਖਿਆਵਾਂ ਦੇ ਪ੍ਰੀਖਿਆ ਫ਼ਾਰਮ ਭਰਨੇ ਸ਼ੁਰੂ

 ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਵੱਲੋਂ ਮਈ 2024 ਪ੍ਰੀਖਿਆਵਾਂ ਲਈ ਪ੍ਰੀਖਿਆ ਫ਼ਾਰਮ ਭਰਵਾਉਣੇ ਸ਼ੁਰੂ ਕਰ ਦਿੱਤੇ ਹਨ। 

ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਸਮੇਂ ਪ੍ਰੀਖਿਆ ਕੇਂਦਰ ਦੇ ਆਲੇ ਦੁਆਲੇ ਦਫ਼ਾ 144 ਲਾਗੂ ਰਹੇਗੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਨਵਰੀਤ ਕੌਰ ਸੇਖੋਂ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਦੇ ਕੰਮਕਾਜ ਵਿੱਚ ਆਈ ਤੇਜ਼ੀ

ਪ੍ਰੀਖਿਆ ਹੋਣ ਤੋਂ ਇੱਕ ਹਫ਼ਤੇ ਅੰਦਰ ਹੀ ਐਲਾਨਿਆ ਐੱਮ. ਟੈਕ. ਦਾ ਨਤੀਜਾ
 

ਮੁਸ਼ਕਲ ਹਾਲਾਤ ਵਿੱਚ ਯੂਨੀਵਰਸਿਟੀ ਨੇ ਸਮੈਸਟਰ ਇਮਤਿਹਾਨ ਲੀਹ ਉੱਤੇ ਲਿਆਂਦਾ : ਵਾਈਸ ਚਾਂਸਲਰ

ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ 18 ਦਸੰਬਰ ਨੂੰ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਦੇ ਇਮਤਿਹਾਨ ਬਿਨਾ ਕਿਸੇ ਵਿਘਨ ਤੋਂ ਸਫਲਤਾਪੂਰਵਕ ਨੇਪਰੇ ਚੜ੍ਹੇ ਜਿਸ ਬਾਰੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਬਕਾਇਦਗੀ ਸਹਿਤ ਪਰੈੱਸ ਰਿਲੀਜ਼ ਅਤੇ ਸੋਸ਼ਲ ਮੀਡੀਆ ਦੇ ਮਾਧਿਅਮਾਂ ਰਾਹੀਂ ਧੰਨਵਾਦ ਵੀ ਕੀਤਾ ਗਿਆ ਸੀ।  ਕੰਟਰੋਲਰ ਪ੍ਰੀਖਿਆਵਾਂ ਪ੍ਰੋ. ਵਿਸ਼ਾਲ ਗੋਇਲ ਨੇ ਵੀ ਪਰੈੱਸ ਬਿਆਨ ਰਾਹੀਂ ਇਸ ਬਾਰੇ ਜਾਣਕਾਰੀ ਦਿੱਤੀ ਸੀ।

ਪੰਜ ਭੈਣਾਂ ਬਣੀਆਂ ਪ੍ਰਸ਼ਾਸਨਿਕ ਅਫ਼ਸਰ, ਤਿੰਨ ਭੈਣਾਂ ਨੇ ਇਕੱਠਿਆ ਪਾਸ ਕੀਤੀ ਪ੍ਰੀਖਿਆ

ਨੀਟ ਦੀ ਪ੍ਰੀਖਿਆ 12 ਸਤੰਬਰ ਨੂੰ, ਕਲ ਤੋਂ ਦਿਉ ਅਰਜ਼ੀ

ਆਨਲਾਈਨ ਹੋਣਗੇ ਪੰਜਾਬ ਯੂਨੀਵਰਸਿਟੀ ਦੇ ਇਹ ਇਮਤਿਹਾਨ

ਪਟਿਆਲਾ : ਕੋਰੋਨਾ ਦੇ ਚਲ ਰਹੇ ਪ੍ਰਕੋਪ ਕਾਰਨ ਵਿਦਿਆਰਥੀਆਂ ਨੂੰ ਵੱਧ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਪੰਜਾਬ ਹੀ ਨਹੀਂ ਪੂਰੇ ਭਾਰਤ ਦੇਸ਼ ਵਿਚ ਇਹੀ ਹਾਲ ਹੈ। ਅਜਿਹੇ ਵਿਚ ਪੰਜਾਬ ਯੂਨੀਵਰਸਟੀ ਪਟਿਆਲਾ ਨੇ ਵਿਦਿਆਰਥੀਆਂ ਦੀ ਸਹੂਲਤ ਲਈ ਆਨਲਾਈ ਪ੍ਰੀ

ਸੀਬੀਐਸਈ ਦੀ 12ਵੀਂ ਜਮਾਤ ਦੀ ਪ੍ਰੀਖਿਆ ਰੱਦ, ਨਹੀਂ ਹੋਣਗੇ ਪੇਪਰ

12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਬਾਰੇ ਫ਼ੈਸਲਾ ਦੋ ਦਿਨਾਂ ਅੰਦਰ

Corona ਕਾਰਨ 12ਵੀਂ ਦੀ ਪ੍ਰੀਖਆ ਰੱਦ ਹੋਵੇ ਜਾਂ ਨਾ, ਕੋਰਟ ਅੱਜ ਦੇ ਸਕਦੀ ਹੈ ਫ਼ੈਸਲਾ

ਨਵੀਂ ਦਿੱਲੀ : ਕੋਰੋਨਾ ਕਾਰਨ ਦੇਸ਼ ਦੀ ਇਕ ਧਿਰ ਕਹਿ ਰਹੀ ਹੈ ਕਿ 12 ਜਮਾਤ ਦੀ ਪ੍ਰੀਖਿਆ ਰੱਦ ਹੋਵੇ ਉਥੇ ਹੀ ਦੂਜੀ ਧਿਰ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਵਿਦਿਆਰਕੀਆਂ ਦੇ ਭਵਿਖ ਨਾਲ ਖਿਲਵਾੜ ਹੋਵੇਗਾ। ਇਸੇ ਸਬੰਧ ਵਿਚ ਸੁਪਰੀਮ ਕੋਰਟ 'ਚ ਅੱਜ 12 

Covid Crisis : ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ

ਨਵੀਂ ਦਿੱਲੀ: ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਇਕ ਅਹਿਮ ਖ਼ਬਰ ਹੈ ਕਿ ਕੋਰੋਨਾ ਮਹਾਮਾਰੀ ਕਾਰਨ PSEB 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਲਈ ਕਈ ਹੁਣ ਸਿਰਫ਼ ਤਿੰਨ ਪੇਪਰ ਦੇਣੇ ਹੋਣਗੇ। ਜਾਣਕਾਰੀ ਮੁਤਾਬਕ ਕੇਂਦਰੀ ਸਿੱਖਿਆ ਮੰਤਰੀ, ਹੋਰ ਕੇਂਦਰੀ ਮੰਤਰੀ

27 ਜੂਨ ਨੂੰ ਹੋਣ ਵਾਲੀ ਯੂਪੀਐਸਸੀ ਪ੍ਰੀਖਿਆ ਮੁਲਤਵੀ

ਨਵੀਂ ਦਿੱਲੀ : ਕੋਰੋਨਾ ਦੇ ਕਹਿਰ ਕਾਰਨ ਯੂਪੀਐਸਸੀ ਨੇ ਸਿਵਲ ਸੇਵਾਵਾਂ ਦੀ ਪ੍ਰੀ ਪ੍ਰੀਖਿਆ 27 ਜੂਨ ਨੂੰ ਹੋਣ ਵਾਲੀ ਮੁਲਤਵੀ ਕਰ ਦਿਤੀ ਹੈ। ਹੁਣ ਇਹ ਪ੍ਰੀਖਿਆ 10 ਅਕਤੂਬਰ ਨੂੰ ਲਈ ਜਾਏਗੀ। ਇਹ ਪ੍ਰੀਖਿਆ 27 ਜੂਨ, 2021 ਨੂੰ ਕਰਵਾ

JEE Main ਦੀ ਪ੍ਰੀਖਿਆ ਮੁਲਤਵੀ

ਪਟਵਾਰੀ ਤੇ ਜ਼ਿਲ੍ਹੇਦਾਰ ਦੀਆਂ ਅਸਾਮੀਆਂ ਲਈ 2 ਮਈ ਨੂੰ ਹੋਣ ਵਾਲੀ ਪ੍ਰੀਖਿਆ ਮੁਲਤਵੀ

ਕਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਪਟਵਾਰੀ ਤੇ ਜ਼ਿਲ੍ਹੇਦਾਰ ਦੀਆਂ ਅਸਾਮੀਆਂ ਲਈ 2 ਮਈ 2021 ਨੂੰ ਲਈ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਲੲੀ ਜਾਣ ਵਾਲੀ ਪ੍ਰੀਖਿਆ  ਮੁਲਤਵੀ ਕਰ ਦਿੱਤੀ ਗਈ ਹੈ । ਉਕਤ ਜਾਣਕਾਰੀ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦਿੱਤੀ।  ਉਨ੍ਹਾਂ ਦੱਸਿਆ ਕਿ ਬੋਰਡ ਵੱਲੋਂਂ ਇਸ਼ਤਿਹਾਰ ਰਾਹੀਂ ਪਟਵਾਰੀ, ਜ਼ਿਲ੍ਹੇਦਾਰ, ਬੁਕਿੰਗ ਕਲਰਕ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਇਹਨਾਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਦੀ 2 ਮਈ ਤਾਰੀਖ ਨਿਸ਼ਚਿਤ ਕੀਤੀ ਗਈ ਸੀ ਜੋ ਕਿ ਹੁਣ ਪੰਜਾਬ ਸਰਕਾਰ ਦੀਆਂ ਕੋਵਿਡ-19 ਦੀਆਂ ਗਾਈਡਲਾਈਨਜ਼  ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤੀ ਗਈ ਹੈ।

ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀ ਬਿਨਾਂ ਪ੍ਰੀਖਿਆਵਾਂ ਤੋਂ ਅਗਲੀ ਕਲਾਸਾਂ ‘ਚ ਪ੍ਰਮੋਟ ਹੋਣਗੇ-ਮੁੱਖ ਮੰਤਰੀ ਦਾ ਐਲਾਨ

ਚੰਡੀਗੜ੍ਹ, : ਕੋਵਿਡ ਦੇ ਵਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਵੀਂ, ਅੱਠਵੀਂ ਅਤੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਪ੍ਰੀਖਿਆਵਾਂ ਦੇ ਅਗਲੀਆਂ ਕਲਾਸਾਂ ਵਿੱਚ ਪ੍ਰਮੋਟ ਕਰਨ ਦਾ ਐਲਾਨ ਕੀਤਾ ਹੈ। ਇਸੇ ਤਰ੍ਹਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ, ਜੋ ਪਹਿਲਾਂ ਹੀ ਮੁਲਤਵੀ ਹੋ ਚੁੱਕੀਆਂ ਹਨ, ਬਾਰੇ ਫੈਸਲਾ ਬਾਅਦ ਵਿਚ ਉਭਰ ਰਹੀ ਸਥਿਤੀ ਦੇ ਆਧਾਰ ਉਤੇ ਲਿਆ ਜਾਵੇਗਾ।

ਪੰਜਾਬ ਵਿਚ ਬੋਰਡ ਦੀਆਂ ਪ੍ਰੀਖਿਆਵਾਂ ਰੱਦ, 12ਵੀਆਂ ਦੀਆਂ ਪ੍ਰੀਖਿਆਵਾਂ ਮੁਲਤਵੀ

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਨੇ ਅੱਜ ਫ਼ੈਸਲਾ ਲੈਂਦਿਆਂ ਕਿਹਾ ਹੈ ਕਿ ਪੰਜਾਬ ਸਕੂਲ ਸਿਖਿਆ ਬੋਰਡ ਦੀਆਂ 5ਵੀਂ, 8ਵੀਂ ਤੇ 10ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸੂਬੇ ਵਿਚ ਵੱਧ ਰਹੇ ਕਰੋਨਾ ਦੀ ਲਾਗ ਦੇ ਪ੍ਰਕੋਪ ਨੂੰ ਦੇਖਦੇ ਹੋਏ 5ਵੀਂ, 8ਵੀਂ, 10ਵੀਂ ਦੀਆਂ ਪ੍ਰੀਖਿਆਵਾਂ ਦੇ ਵਿਦਿਆਰਥੀਆਂ ਨੂੰ ਬਿਨਾਂ ਪ੍ਰੀਖਿਆ ਲਏ ਅਗਲੀਆਂ ਜਮਾਤਾਂ ਵਿੱਚ ਕੀਤਾ ਜਾਵੇਗਾ। ਜਦਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਅਗਲੇ ਹੁਕਮਾਂ ਤੱਕ ਮੁਲਤਵੀ ਕੀਤੀਆਂ ਜਾਂਦੀਆਂ ਹਨ।

ਮੁੱਖ ਮੰਤਰੀ (Chief Minister) ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ

  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦੇ ਵਧ ਰਹੇ ਕੇਸਾਂ ਦਾ ਹਵਾਲਾ ਦਿੰਦੇ ਹੋਏ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿਚ ਅਨਸ਼ਿਚਤਤਾ ਨੂੰ ਦੂਰ ਕੀਤਾ ਜਾ ਸਕੇ।
 
          ਮੁੱਖ ਮੰਤਰੀ ਨੇ ਕੇਂਦਰੀ ਸਿੱਖਿਆ ਮੰਤਰੀ ਰਾਮੇਸ਼ ਪੋਖਰੀਆਲ ਨਿਸ਼ੰਕ ਨੂੰ ਲਿਖੇ ਪੱਤਰ ਵਿਚ ਮੌਜੂਦਾ ਸਥਿਤੀ ਅਤੇ ਦਬਾਅ ਦਾ ਜਿਕਰ ਕਰਦਿਆਂ ਕਿਹਾ,”ਇਹੀ ਮੁਨਾਸਬ ਹੋਵੇਗਾ ਕਿ ਦਸਵੀਂ ਅਤੇ ਬਾਰ੍ਹਵੀਂ ਜਮਾਤ