ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਅੱਜ 80ਵਾਂ ਆਜ਼ਾਦੀ ਦਿਵਸ ਪੂਰੇ ਉਤਸ਼ਾਹ, ਦੇਸ਼ਭਗਤੀ ਅਤੇ ਸ਼ਰਧਾ ਦੀ ਭਾਵਨਾ ਨਾਲ ਮਨਾਇਆ ਗਿਆ।
ਪਟਿਆਲਾ ਸਾਹੋਦਆ ਸਕੂਲ ਕੰਪਲੈਕਸ ਵੱਲੋਂ ਕਾਰਪੇ ਡੀਅਮ ਸਕੂਲ, ਰਾਜਪੁਰਾ ਵਿਖੇ ਕਰਵਾਏ ਗਏ ਆਰਟ ਫੈਸਟ ਵਿੱਚ ਮਦਰ ਇੰਡੀਆ ਪਬਲਿਕ ਸਕੂਲ, ਪਾਤੜਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ।
ਇਲਾਕੇ ਦੀ ਸਿਰਮੌਰ ਸੰਸਥਾ, ਮੀਰੀ ਪੀਰੀ ਖਾਲਸਾ ਕਾਲਜ ਭਦੌੜ ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਅਧੀਨ ਕਾਰਜ ਕਰ ਰਹੀ ਹੈ।
ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਫ਼ੀਸਦੀ ਨਤੀਜਾ ਹਾਸਲ ਕੀਤਾ ਹੈ ।
ਸੀ.ਬੀ.ਐੱਸ.ਈ. ਨਵੀਂ ਦਿੱਲੀ ਵੱਲੋਂ ਬਾਰਵੀਂ ਕਲਾਸ ਦਾ ਨਤੀਜਾ ਐਲਾਨਿਆ ਗਿਆ ਜਿਸ ਵਿੱਚ ਤਾਜ ਪਬਲਿਕ ਸਕੂਲ, ਜੰਡ ਸਾਹਿਬ ਦਾ ਨਤੀਜਾ ਬਹੁਤ ਹੀ ਸ਼ਾਨਦਾਰ 100 ਫੀਸਦੀ ਰਿਹਾ।
ਸੈਂਟ ਮੇਰੀਜ ਕਾਨਵੈਂਟ ਸਕੂਲ ਫਰੀਦਕੋਟ ਵਿਖੇ ਦਸਵੀਂ ਬੋਰਡ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਰਿਹਾ।
ਡਾ ਸ਼ੈਲੀ ਜੇਤਲੀ ਸਿਵਲ ਸਰਜਨ ਪਟਿਆਲਾ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਾ ਨਿਧੀ ਸ਼ਰਮਾ ਸੀਨੀਅਰ ਮੈਡੀਕਲ ਅਫਸਰ ਜੀ ਦੀ ਅਗਵਾਈ ਵਿੱਚ ਸਮੂਹਿਕ ਸਿਹਤ ਕੇਂਦਰ ਦੁਧਨ ਸਾਧਾਂ ਵਿਖੇ ਆਸ਼ਾ ਦਿਵਸ ਮਨਾਇਆ ਗਿਆ।
ਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਇਸ ਵਾਰ ਦਾ ਨਤੀਜਾ ਕਾਫੀ ਸ਼ਾਨਦਾਰ ਰਿਹਾ।
ਸ਼ਹਿਰ ਦੀ ਨਾਮਵਰ ਵਿਦਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਦਸਵੀਂ ਦੀ ਸਲਾਨਾ ਬੋਰਡ ਦੀ ਪ੍ਰਿਖਿਆ ਬਹੁਤ ਹੀ ਸ਼ਾਨਦਾਰ ਰਿਹਾ। ਸਕੂਲ ਦੀ ਵਿਦਿਆਰਥਨ ਅਨੁਰੀਤ ਕੌਰ ਨੇ 95.4% ਅੰਕ ਹਾਸਲ ਕਰਕੇ ਸਕੂਲ ਚੋਂ ਟਾਪ ਕੀਤਾ। ਇਸ ਦੇ ਨਾਲ ਹੀ ਸੰਯੋਗਿਤਾ ਜੇਠੀ ਨੇ 94.4% ਅੰਕ ਹਾਸਲ ਕਰਕੇ ਦੂਸਰਾ ਅਤੇ ਨਵਨੀਰ ਸਿੰਘ ਨੇ 92.8% ਅੰਕ ਹਾਸਲ ਕਰਕੇ ਤੀਸਰਾ ਸਥਾਨ ਹਾਸਲ ਕੀਤਾ।
ਪਿਛਲੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਵੱਖ-ਵੱਖ ਕੋਰਸਾਂ ਦੇ ਨਤੀਜੇ ਐਲਾਨੇ ਗਏ।
ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ. ਕਾਮ. ਐਲ. ਐਲ. ਬੀ. (5 ਸਾਲਾ ਕੋਰਸ) ਸਮੈਸਟਰ ਦਸਵਾਂ ਦੀ ਪ੍ਰੀਖਿਆ ’ਚੋਂ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
16 ਵਿਦਿਆਰਥੀਆਂ ਨੇ 85 ਫੀਸਦੀ ਤੋਂ ਵੱਧ ਅੰਕ ਕੀਤੇ ਹਾਸਲ
ਬੀਤੇ ਦਿਨੀਂ ਮੋਹਾਲੀ ਵਿਖੇ ਹੋਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਜ਼ਿਲ੍ਹਾ ਹਸਪਤਾਲ ਮੋਹਾਲੀ ਦੇ ਪੈਥੋਲੋਜਿਸਟ ਡਾ. ਪਰਮਿੰਦਰਜੀਤ ਸਿੰਘ ਸੰਧੂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ।