Monday, November 09, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Executive

ਸਹੁੰ ਚੁੱਕ ਸਮਾਰੋਹ ਰੋਕਣ ਦੀ ਮੰਗ, 9 ਕੌਂਸਲਰਾਂ ਨੇ ਕਾਰਜ ਸਾਧਕ ਅਫ਼ਸਰ ਨੂੰ ਦਿੱਤਾ ਮੰਗ ਪੱਤਰ

ਨਗਰ ਕੌਂਸਲ ਮੋਰਿੰਡਾ ਦੇ 9 ਕੌਂਸਲਰਾਂ ਨੇ ਐਸ ਡੀ ਐਮ ਮੋਰਿੰਡਾ ਅਤੇ ਕਾਰਜ ਸਾਧਕ ਅਫ਼ਸਰ ਨੂੰ ਮੰਗ ਪੱਤਰ ਦੇ ਕੇ ਪ੍ਰਧਾਨ ਅਤੇ ਸੀਨੀਅਰ ਮੀਤ ਪ੍ਰਧਾਨ ਦੀ ਚੋਣ ਪ੍ਰਕਿਰਿਆ 'ਤੇ ਇਤਰਾਜ਼ ਜਤਾਉਂਦਿਆਂ ਸਹੁੰ ਚੁੱਕ ਸਮਾਰੋਹ ਫ਼ਿਲਹਾਲ ਨਾ ਕਰਵਾਉਣ ਦੀ ਮੰਗ ਕੀਤੀ ਹੈ।

ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈਆਂ ਅੰਤ੍ਰਿੰਗ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੀਆਂ ਇਕੱਤਰਤਾਵਾਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ’ਚ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋਈ।

ਮੀਡੀਆ ਕਾਉਂਸਲ ਆਫ ਜਰਨਲਿਸਟਸ ਦੀ ਰਾਸ਼ਟਰੀ ਕਾਰਜਕਾਰਨੀ ਮੀਟਿੰਗ ਆਯੋਜਿਤ

ਤਾਵੜੂ ਉਪਮੰਡਲ ਦੇ ਪਿੰਡ ਸਰਾਇ ਖਾਟਾ ਸਥਿਤ ਆਈਟੀਸੀ ਗ੍ਰੈਂਡ ਭਾਰਤ ਹੋਟਲ ਦੇ ਕਲਾਸਿਕ ਗੋਲਫ ਐਂਡ ਕੰਟਰੀ ਕਲੱਬ ਰਿਜ਼ੋਰਟ ਵਿੱਚ ਮੀਡੀਆ ਕਾਉਂਸਲ ਆਫ ਜਰਨਲਿਸਟਸ ਦਾ ਰਾਸ਼ਟਰੀ ਅਧਿਵੇਸ਼ਨ ਅਤੇ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ।

ਆਈਟੀਸੀ ਕਲਾਸਿਕ ਗੋਲਫ ਰਿਜ਼ੋਰਟ ਵਿੱਚ ਮੀਡੀਆ ਕਾਉਂਸਲ ਆਫ ਜਰਨਲਿਸਟਸ ਦੀ ਰਾਸ਼ਟਰੀ ਕਾਰਜਕਾਰਨੀ ਮੀਟਿੰਗ ਆਯੋਜਿਤ

ਤਾਵੜੂ ਉਪਮੰਡਲ ਦੇ ਪਿੰਡ ਸਰਾਇ ਖਾਟਾ ਸਥਿਤ ਆਈਟੀਸੀ ਗ੍ਰੈਂਡ ਭਾਰਤ ਹੋਟਲ ਪਰਿਸਰ ਦੇ ਕਲਾਸਿਕ ਗੋਲਫ ਐਂਡ ਕੰਟਰੀ ਕਲੱਬ ਰਿਜ਼ੋਰਟ ਵਿੱਚ ਮੀਡੀਆ ਕਾਉਂਸਲ ਆਫ ਜਰਨਲਿਸਟਸ ਦਾ ਰਾਸ਼ਟਰੀ ਅਧਿਵੇਸ਼ਨ ਅਤੇ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ।

ਸੁਰੇਸ਼ ਅੰਬੇਡਕਰੀ ਬਸਪਾ ਜ਼ਿਲ੍ਹਾ ਸੰਗਰੂਰ ਦੇ ਐਗਜ਼ੈਕਟਿਵ ਮੈਂਬਰ ਨਿਯੁਕਤ

ਬਹੁਜਨ ਸਮਾਜ ਪਾਰਟੀ (ਬਸਪਾ) ਦੀ ਜ਼ਿਲ੍ਹਾ ਸੰਗਰੂਰ ਸੰਗਠਨ ਸਮੀਖਿਆ ਮੀਟਿੰਗ ਦੌਰਾਨ ਵਿਧਾਨ ਸਭਾ ਹਲਕਾ ਲਹਿਰਾ ਦੇ ਨੌਜਵਾਨ ਆਗੂ ਸੁਰੇਸ਼ ਅੰਬੇਡਕਰੀ ਨੂੰ ਪਾਰਟੀ ਦੀ ਜ਼ਿਲ੍ਹਾ ਸੰਗਰੂਰ ਇਕਾਈ ਦਾ ਐਗਜ਼ੈਕਟਿਵ ਮੈਂਬਰ ਨਿਯੁਕਤ ਕੀਤਾ ਗਿਆ। 

ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਸੀ.ਐਮ.ਡੀ. ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਕਲੋਨਾਈਜ਼ਰ ਅਮਿਤ ਗਰਗ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਨੇ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਚੀਫ ਮੈਨੇਜਿੰਗ ਡਾਇਰੈਕਟਰ ਕੇ.ਡੀ. ਚੌਧਰੀ,  ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਮੈਸਰਜ਼ ਦਾਮਿਨੀ ਰਿਜ਼ੋਰਟ ਐਂਡ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਲੁਧਿਆਣਾ ਦੇ ਡਾਇਰੈਕਟਰ ਅਮਿਤ ਗਰਗ  ਨੂੰ ਗ੍ਰਿਫ਼ਤਾਰ ਕੀਤਾ ਹੈ।

ਪ੍ਰਭਾਵਿਤ ਪਿੰਡਾਂ ਦੇ ਲੋਕਾਂ ਤੇ ਪ੍ਰਸ਼ਾਸਨ ਦਰਮਿਆਨ ਸਿੱਧਾ ਰਾਬਤਾ ਕਾਇਮ ਕਰਨਾ ਯਕੀਨੀ ਬਣਾਇਆ : ਡਿਪਟੀ ਕਮਿਸ਼ਨਰ

ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਪੀ.ਸੀ.ਐਸ ਅਧਿਕਾਰੀ ਤੇ ਕਾਰਜਕਾਰੀ ਇੰਜੀਨੀਅਰ ਤਾਇਨਾਤ