ਅੰਮ੍ਰਿਤਸਰ ਦੇ ਹਲਕਾ ਅਜਨਾਲਾ ਅਧੀਨ ਪੈਂਦੇ ਪਿੰਡ ਤੇੜਾ ਕਲਾਂ ਵਿੱਚ ਕਰੀਬ 20 ਦਿਨ ਪਹਿਲਾਂ ਮਰੇ ਇੱਕ ਵਿਅਕਤੀ ਦੀ ਲਾਸ਼ ਨੂੰ ਪਰਿਵਾਰ ਵੱਲੋਂ ਮੌਤ ਦੇ ਕਾਰਨਾਂ ’ਤੇ ਸ਼ੱਕ ਜਤਾਏ ਜਾਣ ਤੋਂ ਬਾਅਦ ਕਬਰ ਵਿੱਚੋਂ ਬਾਹਰ ਕੱਢ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ।