ਸੇਵਾ ਤੇ ਸ਼ਰਧਾ ਭਾਵਨਾ ਨੂੰ ਮੁੱਖ ਰੱਖਦਿਆਂ ਭਗਵੰਤ ਸਿੰਘ ਮਾਨ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦਾ ਵਿਸਥਾਰ ਕੀਤਾ ਹੈ, ਜਿਸ ਤਹਿਤ ਹੁਣ ਸ਼ਰਧਾਲੂ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ ਜੀ-ਵ੍ਰਿੰਦਾਵਨ ਧਾਮ ਵਰਗੇ ਪਵਿੱਤਰ ਅਸਥਾਨਾਂ ਦੀ ਯਾਤਰਾ ਕਰ ਰਹੇ ਹਨ।
ਅਕਾਲੀ ਦਲ "ਵਾਰਿਸ ਪੰਜਾਬ ਦੇ" ਪਰਿਵਾਰ ਵਿੱਚ ਅੱਜ ਉਸ ਵੇਲੇ ਵੱਡਾ ਵਾਧਾ ਦੇਖਣ ਨੂੰ ਮਿਲਿਆ, ਜਦੋਂ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਪੋਹੀੜ ਦੇ ਦਰਜਨਾਂ ਮੋਹਤਵਰ ਵਿਆਕਤੀ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿੱਚ ਸ਼ਾਮਲ ਹੋ ਗਏ।