Monday, November 16, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Expectations

ਪੰਜਾਬ ਦੇ ਲੋਕ ਵੱਡੀਆਂ ਉਮੀਦਾਂ ਨਾਲ ਕਾਂਗਰਸ ਵੱਲ ਦੇਖ ਰਹੇ ਹਨ: ਬਘੇਲ

ਏਆਈਸੀਸੀ ਜਨਰਲ ਸਕੱਤਰ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਇੱਕ ਭਰੋਸੇਯੋਗ ਅਤੇ ਲੋਕ-ਪੱਖੀ ਸਰਕਾਰ ਲਈ ਵੱਡੀ ਉਮੀਦ ਅਤੇ ਭਰੋਸੇ ਨਾਲ ਕਾਂਗਰਸ ਵੱਲ ਦੇਖ ਰਹੇ ਹਨ।

ਇਯਾਲੀ ਨੂੰ ਮਾਲਵਾ ਜੋਨ ਦਾ ਇੰਚਾਰਜ਼ ਲਗਾਉਣ ਨਾਲ ਰੁਝਾਨ ਉਮੀਦ ਤੋਂ ਵੱਧ ਨਜ਼ਰ ਆਉਣਗੇ : ਸਰੀਂਹ, ਜਰਖੜ, ਆਲਮਗੀਰ

ਵਾਰਿਸ ਪੰਜਾਬ ਦੇ ਮੁਖੀ ਮੈਂਬਰ ਪਾਰਲੀਮੈਂਟ ਸ੍ਰ: ਅੰਮ੍ਰਿਤਪਾਲ ਸਿੰਘ, ਸ੍ਰ: ਸਰਬਜੀਤ ਸਿੰਘ, ਬਾਪੂ ਤਰਸੇਮ ਸਿੰਘ ਅਤੇ ਸਮੁੱਚੀ ਹਾਈ ਕਮਾਂਡ ਨੇ ਸ੍ਰ: ਮਨਪ੍ਰੀਤ ਸਿੰਘ ਇਯਾਲੀ ਨੂੰ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਸ੍ਰ: ਮਨਪ੍ਰੀਤ ਸਿੰਘ ਇਆਲੀ ਨੂੰ ਮਾਲਵਾ ਜੋਨ ਦਾ ਇੰਚਾਰਜ ਨਿਯੁਕਤ ਕਰਨ ’ਤੇ ਲੁਧਿਆਣਾ ਦੇ ਪਿੰਡਾਂ-ਕਸਬਿਆਂ ਤੇ ਸ਼ਹਿਰ ਦੇ ਨਾਲ-ਨਾਲ ਹਲਕਾ ਗਿੱਲ ਅਤੇ ਦਾਖਾ ਅੰਦਰ ਵਿੱਚ ਖੁਸ਼ੀ ਦੀ ਲਹਿਰ ਹੈ।

ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ, ਕਾਂਗਰਸ ਹੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰੇਗੀ

ਨਿਰਮਲ ਸਿੰਘ ਭੱਟੀਆਂ ਸਾਬਕਾ ਚੇਅਰਮੈਨ ਬੈਂਕ ਫਿਨਕੋ ਪੰਜਾਬ  ਨੇ ਕਿਹਾ ਕਿ ਪੰਜਾਬ ਅੱਜ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਕਿਸਾਨ, ਮਜ਼ਦੂਰ, ਵਪਾਰੀ, ਨੌਜਵਾਨ, ਮੁਲਾਜ਼ਮ ਅਤੇ ਆਮ ਵਰਗ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਹਨ।