Sunday, July 06, 2025

Expenditure

ਉਮੀਦਵਾਰਾਂ ਦੇ ਖਰਚੇ 'ਤੇ ਰੱਖੀ ਜਾਵੇ ਤਿੱਖੀ ਨਜ਼ਰ: ਖ਼ਰਚਾ ਨਿਗਰਾਨ

ਖਰਚਾ ਨਿਗਰਾਨ ਵਲੋਂ ਖਰਚਾ ਰਜਿਸਟਰਾਂ ਦੇ ਮਿਲਾਨ ਲਈ ਅਹਿਮ ਮੀਟਿੰਗ

ਚੋਣ ਨਤੀਜੇ ਦੇ ਬਾਅਦ ਉਮੀਦਵਾਰਾਂ ਨੂੰ ਇਕ ਮਹੀਨੇ ਦੇ ਅੰਦਰ ਜਮ੍ਹਾ ਕਰਨਾ ਹੋਵੇਗਾ ਆਪਣੇ ਚੋਣ ਖਰਚ ਦਾ ਬਿਊਰਾ

ਤੈਅ ਸਮੇਂ ਸੀਮਾ ਵਿਚ ਖਰਚ ਦਾ ਬਿਊਰਾ ਨਾ ਦੇਣ ਵਾਲੇ ਉਮੀਦਵਾਰਾਂ ਨੂੰ ਭਵਿੱਖ ਵਿਚ ਚੋਣ ਲੜਨ ਲਈ ਕੀਤਾ ਜਾ ਸਕਦਾ ਹੈ ਅਯੋਗ ਘੋਸ਼ਿਤ

ਨਤੀਜੇ ਦੇ ਬਾਅਦ ਇਕ ਮਹੀਨੇ ਅੰਦਰ ਜਮ੍ਹਾ ਕਰਨਾ ਹੋਵੇਗਾ ਆਪਣਾ ਚੋਣਾਵੀ ਖਰਚ ਦਾ ਬਿਊਰਾ

ਤੈਅ ਸਮੇਂ ਸੀਮਾ ਵਿਚ ਖਰਚ ਦਾ ਬਿਊਰਾ ਨਾ ਦੇਣ ਵਾਲੇ ਉਮੀਦਵਾਰਾਂ ਨੂੰ ਭਵਿੱਖ ਵਿਚ ਚੋਣ ਲੜਨ ਲਈ ਕੀਤਾ ਜਾ ਸਕਦਾ ਹੈ ਅਯੋਗ ਐਲਾਨ

1 ਜੂਨ ਨੂੰ ਹੋਣ ਵਾਲੇ ਮਤਦਾਨ ਨੂੰ ਦਰਸਾਉਂਦਾ ਕੰਧ ਚਿੱਤਰ ਕੀਤਾ ਲੋਕ ਅਰਪਣ

1 ਜੂਨ ਨੂੰ ਮਤਦਾਨ, ਵਿਸ਼ੇ ਨੂੰ ਦਰਸਾਉਂਦਾ ਕੰਧ ਚਿੱਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਲੋਕ ਅਰਪਣ ਕੀਤਾ ਗਿਆ

ਡੀ ਸੀ ਨੇ ਚੋਣ ਖਰਚਾ ਨਿਗਰਾਨ ਨੂੰ ਚੋਣ ਖਰਚੇ ਦੀ ਨਿਗਰਾਨੀ ਲਈ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ 

ਲੋਕ ਸਭਾ ਦੌਰਾਨ ਚੋਣ ਪ੍ਰਚਾਰ 'ਤੇ ਖਰਚ ਕੀਤੇ ਗਏ ਹਰ ਪੈਸੇ ਦਾ ਹਿਸਾਬ ਲਾਜ਼ਮੀ : ਖਰਚਾ ਨਿਗਰਾਨ ਸ਼ਿਲਪੀ ਸਿਨਹਾ 

ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਤੇ ਤਿੱਖੀ ਨਜ਼ਰ ਰੱਖੀ ਜਾਵੇ : ਖਰਚਾ ਨਿਗਰਾਨ

ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ 30 ਮਿੰਟ ਵਿੱਚ ਨਿਪਟਾਰਾ ਕਰਨ ਦੇ ਦਿੱਤੇ ਆਦੇਸ਼

ਲੋਕ ਸਭਾ ਚੋਣਾਂ ਐਕਸਪੈਂਡੀਚਰ ਨਾਲ ਸਬੰਧਤ ਕੀਤੀ ਗਈ ਟ੍ਰੇਨਿੰਗ

ਲੋਕ ਸਭਾ ਚੋਣਾ 2024 ਨੂੰ ਮੁੱਖ ਰੱਖਦੇ ਹੋਏ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐਕਸਪੈਂਡੀਚਰ ਨਾਲ ਸਬੰਧਤ ਇੱਕ ਸਾਂਝੀ ਟ੍ਰੇਨਿੰਗ ਕਰਵਾਈ ਗਈ।