ਸੂਬੇ ਵਿੱਚ ਨਕਲੀ ਖੇਤੀ ਉਤਪਾਦਾਂ ’ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਫ਼ਰੀਦਕੋਟ ਦੀ ਇੱਕ ਰਿਹਾਇਸ਼ੀ ਜਾਇਦਾਦ ’ਤੇ ਛਾਪਾ ਮਾਰਿਆ ਅਤੇ ਬਿਨਾਂ ਕਿਸੇ ਲਾਇਸੈਂਸ ਜਾਂ ਕਾਨੂੰਨੀ ਪ੍ਰਵਾਨਗੀ ਤੋਂ ਚੱਲ ਰਹੀ ਗੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਪੈਕੇਜਿੰਗ ਯੂਨਿਟ ਦਾ ਪਰਦਾਫ਼ਾਸ਼ ਕੀਤਾ।
ਦੋਸ਼ ਲਾਉਣ ਦੀ ਬਜਾਏ ਹੁਣ ਜਵਾਬਦੇਹੀ ਦਾ ਸਮਾਂ: ਨੀਲ ਗਰਗ ਨੇ ਕਾਂਗਰਸ, ਭਾਜਪਾ ਅਤੇ ਅਕਾਲੀ ‘ਤੇ ਸਾਧਿਆ ਨਿਸ਼ਾਨਾ