ਪੰਜਾਬ ਵਿਧਾਨ ਸਭਾ ਦਾ ਸ਼ੈਸਨ ਦੋ ਦਿਨ ਵਧਾ ਦਿੱਤਾ ਗਿਆ ਹੈ, ਹੁਣ ਸ਼ੈਸਨ 15 ਜੁਲਾਈ ਤੱਕ ਚੱਲੇਗਾ। ਪੰਜਾਬ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਕਾਰਜ ਸਲਾਹਕਾਰ ਕਮੇਟੀ ਦੀ ਸਿਫਾਰਸ਼ ਸਬੰਧੀ ਰਿਪੋਰਟ ਸੰਸਦ ‘ਚ ਪੇਸ਼ ਕੀਤੀ
ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਅੱਜ ਮੋਹਾਲੀ ਦੇ ਪਿੰਡਾਂ ਮਟੌਰ, ਬਲੌਂਗੀ, ਕੁੰਭੜਾ ਅਤੇ ਨਡਿਆਲੀ ਵਿੱਚ ਆਯੋਜਿਤ ਵੱਖ-ਵੱਖ ਈਦ ਦੇ ਜਸ਼ਨਾਂ ਵਿੱਚ ਹਿੱਸਾ ਲਿਆ।
ਲੋਕਾਂ ਦੀ ਪੁਰਜ਼ੋਰ ਮੰਗ ਨੂੰ ਮੰਨਦਿਆਂ ਛੇ ਮਹੀਨੇ ਲਈ ਸਮਾਂ ਵਧਾਇਆ: ਮੁੰਡੀਆਂ
ਸਰਕਾਰ ਨੇ ਦੇਰੀ ਨਾਲ ਇਨਕਮ ਟੈਕਸ ਰਿਟਰਨ (ITR) ਭਰਨ ਦੀ ਆਖਰੀ ਤਰੀਕ ਵਧਾ ਦਿੱਤੀ ਹੈ। ਸਰਕਾਰ ਨੇ ਇਸ ਦੀ ਸਮਾਂ ਸੀਮਾ 31 ਦਸੰਬਰ ਤੋਂ ਵਧਾ ਕੇ 15 ਜਨਵਰੀ 2025 ਕਰ ਦਿੱਤੀ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆ ਨੂੰ 7 ਜਨਵਰੀ, 2025 ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ।
ਜੀ.ਐਸ.ਟੀ ਵਿੱਚ ਵੱਖ-ਵੱਖ ਟੈਕਸਾਂ ਨੂੰ ਸ਼ਾਮਲ ਕਾਰਨ ਹੋਏ ਮਾਲੀਏ ਦੇ ਨੁਕਸਾਨ ਦਾ ਮਾਮਲਾ ਜ਼ੋਰਦਾਰ ਢੰਗ ਨਾਲ ਕੀਤਾ ਪੇਸ਼
ਮਾਲੀ ਦਾ ਅਦਾਲਤੀ ਰਿਮਾਂਡ 14 ਅਕਤੂਬਰ ਤੱਕ ਵਧਾਇਆ
ਕਮਿਸ਼ਨਰ ਗੁਰਦੁਆਰਾ ਇਲੈਕਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖ ਗੁਰੁਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 6 ਤੋਂ 12 ਅਨੁਸਾਰ
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿਚ ਸੋਸਾਇਟੀ ਰਜਿਸਟ੍ਰੇਸ਼ਣ ਐਕਟ,
ਟੋਰਾਂਟੋ: ਸਿਰਫ਼ ਇਸ ਕਰ ਕੇ ਕਿ ਉਹ ਮੁਸਲਮਾਨ ਦਿਸ ਰਹੇ ਹਨ ਤਾਂ ਇਕ ਵਿਅਕਤੀ ਨੇ ਆਪਣਾ ਟਰੱਕ ਉਨ੍ਹਾਂ ਉਤ ਚਾੜ੍ਹ ਦਿਤਾ ਅਤੇ ਚਾਰ ਜਣਿਆਂ ਦੀ ਮੌਤ ਹੋ ਗਈ। ਦਰਅਸਲ ਕੈਨੇਡਾ 'ਚ ਪੈਦਲ ਜਾ ਰਹੇ ਮੁਸਲਮਾਨ ਪਰਿਵਾਰ ਦੇ 5 ਮੈਂਬਰਾਂ ਨੂੰ ਇੱਕ ਵਿਅਕਤੀ ਨੇ ਆਪਣੇ ਟਰੱਕ ਨਾਲ ਦਰੜ ਦਿੱਤਾ। ਇਸ ਘਟਨਾ 'ਚ ਪ
ਰੋਹਤਕ : ਕੋਰੋਨਾ ਕਾਰਨ ਹਰ ਸੂਬਾ ਆਪਣੇ ਪੱਧਰ ਉਤੇ ਫ਼ੈਸਲੇ ਲੈ ਰਿਹਾ ਹੈ ਅਤੇ ਇਸੇ ਤਰਜ ਉਤੇ ਹੁਣ ਹਰਿਆਣਾ ਨੇ ਨੇ ਲਾਕਡਾਊਨ ਨੂੰ ਹੋਰ ਵਧਾ ਦਿੱਤਾ ਹੈ। ਇਸ ਸਬੰਧੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਲਾਨ ਕੀਤਾ ਹੈ ਕਿ ਹਰਿਆਣਾ ਵਿੱਚ 7 ਜੂਨ ਤੱਕ ਦੇ ਲਈ ਲਾਕਡਾਊਨ
ਨਵੀਂ ਦਿੱਲੀ : ਸਰਕਾਰ ਨੇ ਆਮਦਨ ਕਰ ਰਿਟਰਨ ਦਾਖ਼ਲ ਕਰਨ ਸਬੰਧੀ ਕਰਦਾਤਿਆਂ ਨੂੰ ਰਾਹਤ ਦਿੱਤੀ ਹੈ। ਵਿੱਤੀ ਵਰ੍ਹੇ 2019-20 ਲਈ ਦੇਰ ਨਾਲ ਤੇ ਸੋਧੀ ਹੋਈ ਆਮਦਨ ਕਰ ਰਿਟਰਨ (ITR) ਦਾਖ਼ਲ ਕਰਨ ਦੀ ਤਰੀਕ ਇਸ ਸਾਲ 31 ਮਈ ਕਰ ਦਿੱਤੀ ਗਈ ਹੈ। ਕੇਂਦਰੀ ਪ੍ਰਤੱਖ ਕਰ ਬੋਰਡ (CBDT) ਨੇ ਕਿਹਾ ਕਿ ਕੋਰੋਨਾ