Tuesday, September 02, 2025

FD

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਪੱਤਰ ਭੇਜ ਕੇ ਗਿਆਨੀ ਗੜਗੱਜ ਦੇ ਪ੍ਰੋ. ਦਰਸ਼ਨ ਸਿੰਘ ਨਾਲ ਸੰਬੰਧਾਂ ਦੀ ਨਿਰਪੱਖ ਜਾਂਚ ਦੀ ਕੀਤੀ ਅਪੀਲ

ਪ੍ਰੋ. ਦਰਸ਼ਨ ਸਿੰਘ ਦਾ ਸਾਥ ਦੇਣ ਵਾਲੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਹੁਦੇ ’ਤੇ ਬਣੇ ਰਹਿਣ ਦਾ ਹੱਕ ਨਹੀਂ : ਪ੍ਰੋ. ਸਰਚਾਂਦ ਸਿੰਘ ਖਿਆਲਾ

ਸੀਜੀਸੀ ਲਾਂਡਰਾਂ ਵੱਲੋਂ ਐਫਡੀਪੀ ਦਾ ਆਯੋਜਨ

ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ), ਲਾਂਡਰਾਂ ਨੇ ਨਵੇਂ ਸ਼ਾਮਲ ਹੋਏ ਫੈਕਲਟੀ ਮੈਂਬਰਾਂ ਲਈ ਇੱਕ ਪੰਜ ਦਿਨਾਂ ਔਫਲਾਈਨ ਫੈਕਲਟੀ ਡਿਵੈਲਪਮੈਂਟ (ਐਫਡੀਪੀ) ਦਾ ਆਯੋਜਨ ਕੀਤਾ ਗਿਆ। 

ਪੰਜਾਬੀ ਯੂਨੀਵਰਸਿਟੀ ਤੋਂ ਪ੍ਰੋ. ਦਮਨਜੀਤ ਸੰਧੂ ਨੂੰ ਰੋਇਲ ਹਾਲੋਵੇ ਯੂਨੀਵਰਸਿਟੀ ਲੰਡਨ ਨੇ ਆਨਰੇਰੀ ਰਿਸਰਚ ਫ਼ੈਲੋ ਨਿਯੁਕਤ ਕੀਤਾ

ਅਜਿਹੀਆਂ ਪ੍ਰਾਪਤੀਆਂ ਪੰਜਾਬੀ ਯੂਨੀਵਰਸਿਟੀ ਦੇ ਦੁਨੀਆ ਭਰ ਦੇ ਪ੍ਰਮੁੱਖ ਅਦਾਰਿਆਂ ਨਾਲ਼ ਬਿਹਤਰ ਸਬੰਧ ਸਥਾਪਿਤ ਕਰਨ ਵਿੱਚ ਨਿਭਾ ਸਕਦੀਆਂ ਹਨ ਅਹਿਮ ਭੂਮਿਕਾ: ਡਾ. ਜਗਦੀਪ ਸਿੰਘ

ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ

ਦੋਆਬਾ ਗਰੁੱਪ ਆਫ਼ ਕਾਲਜਿਜ਼ ਵਿਖੇ ਯੁਵਕ ਮੇਲੇ ਵਿੱਚ ਪ੍ਰੇਰਣਾਦਾਇਕ ਭਾਸ਼ਣ ਦਿੰਦਿਆਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਇੱਕ ਅਜਿਹਾ ਸਮਾਜ ਸਿਰਜਣ ਦੀ ਅਪੀਲ ਕੀਤੀ ਜੋ ਔਰਤਾਂ ਦੇ ਮਾਣ-ਸਤਿਕਾਰ ਅਤੇ ਸਮਾਜਿਕ ਬਰਾਬਰੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਡਟ ਕੇ ਖੜ੍ਹੇ । ਉਨ੍ਹਾਂ ਨੇ ਇੱਕ ਸੁਰੱਖਿਅਤ ਅਤੇ ਮਾਣ-ਸਤਿਕਾਰ ਵਾਲੇ ਸਮਾਜ ਦੀ ਸਿਰਜਣਾ ਲਈ ਚੰਗੀ ਸ਼ਖਸੀਅਤ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੂਬਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੇ ਪਾਵਨ ਮੌਕੇ ਵਧਾਈ ਦਿੱਤੀ ਹੈ।

ਪੀ.ਐਸ.ਪੀ.ਸੀ.ਐਲ ਦਾ ਜੇ.ਈ. ਡਿਊਟੀ ਨਿਭਾਉਣ ਵਿੱਚ ਕੀਤੀ ਬੇਨਿਯਮੀਆਂ ਲਈ ਮੁਅੱਤਲ: ਹਰਭਜਨ ਸਿੰਘ ਈ.ਟੀ.ਓ.

ਕਿਹਾ, ਗੈਰ-ਕਾਨੂੰਨੀ ਅਤੇ ਭ੍ਰਿਸ਼ਟ ਕਾਰਵਾਈ ਵਿੱਚ ਸ਼ਾਮਲ ਕਿਸੇ ਵੀ ਰੈਂਕ ਜਾਂ ਅਹੁਦੇ ਦੇ ਕਰਮਚਾਰੀ ਲਈ ਵਿਭਾਗ ਵਿੱਚ ਕੋਈ ਥਾਂ ਨਹੀਂ

ਬ੍ਰਹਮਪੁਰਾ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੀ ਸ਼ਾਨਦਾਰ ਜਿੱਤ ‘ਤੇ ਨੈਸ਼ਨਲ ਕਾਨਫਰੰਸ ਦੇ ਮੁੱਖੀ ਡਾ: ਫ਼ਾਰੂਕ ਅਬਦੁੱਲਾ ਨੂੰ ਵਧਾਈ ਦਿੱਤੀ

ਪੰਜਾਬ ਰੂਰਲ ਡਿਵੈਲਪਮੈਂਟ ਸੁਸਾਇਟੀ ਦੇ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਜੰਮੂ-ਕਸ਼ਮੀਰ ਵਿੱਚ ਪਾਰਟੀ ਦੀ ਸ਼ਾਨਦਾਰ ਜਿੱਤ

ਸਿਖਿਆ ਮੰਤਰੀ ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ

ਕੇਜਰੀਵਾਲ ਸਰਕਾਰ ਵਿੱਚ ਸਿਖਿਆ ਮੰਤਰੀ ਆਤਿਸ਼ੀ ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ। ਕੇਜਰੀਵਾਲ ਅੱਜ ਸ਼ਾਮ 4:30 ਵਜੇ ਲੈਫ਼ਟੀਨੈਂਟ ਗਵਰਨਰ (ਐਲ.ਜੀ.) ਵਿਨੈ ਸਕਸੈਨਾ ਨੂੰ ਆਪਣਾ ਅਸਤੀਫ਼ਾ ਸੌਂਪ ਦੇਣਗੇ। 

ਬੇਟੀਆਂ ਦੇ ਲਈ ਸੂਬੇ ਦਾ ਪਹਿਲਾ ਸੈਲਫ ਡਿਫੇਂਸ ਕੇਂਦਰ ਅੰਬਾਲਾ ਸ਼ਹਿਰ ਵਿਚ ਖੋਲਿਆ ਜਾਵੇਗਾ : ਅਸੀਮ ਗੋਇਲ

ਮਹਿਲਾ ਅਤੇ ਬਾਲ ਵਿਕਾਸ ਵਿਭਾਗ 'ਹਮਾਰੀ ਲਾਡੋ' ਨਾਂਅ ਨਾਲ ਸ਼ੁਰੂ ਕਰੇਗਾ ਇਕ ਐਮ ਚੈਨਲ

ਡੇਅਰੀ ਵਿਭਾਗ ਨੇ ਕਰਹਾਲੀ ਸਾਹਿਬ ਵਿਖੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ

ਡੇਅਰੀ ਵਿਕਾਸ ਵਿਭਾਗ ਨੇ ਪਿੰਡ ਕਰਹਾਲੀ ਸਾਹਿਬ ਵਿਖੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ

ਦਿੱਲੀ ਵਿੱਚ ਨਰਸਰੀ ਤੋਂ 5ਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਅਗਲੇ 5 ਦਿਨਾਂ ਲਈ ਛੁੱਟੀਆਂ ਦਾ ਐਲਾਨ

 ਦਿੱਲੀ ਵਿੱਚ ਠੰਢ ਦੇ ਪ੍ਰਕੋਪ ਨੂੰ ਵੇਖਦੇ ਹੋਏ ਨਰਸਰੀ ਤੋਂ ਲੈ ਕੇ 5ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਕੂਲਾਂ ਨੂੰ ਅਗਲੇ 5 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਦਿੱਲੀ ਦੇ ਸਿਖਿਆ ਮੰਤਰੀ ਆਤਿਸ਼ੀ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਹੈ

ਪਰਾਲੀ ਸਾੜਨ ਦੇ ਮਾਮਲੇ: ਪੰਜਾਬ 'ਚ ਰੈੱਡ ਅਲਰਟ ਜਾਰੀ, ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ

ਪਰਾਲੀ ਸਾੜਨ 'ਤੇ ਪੂਰੀ ਮੁਕੰਮਲ ਰੋਕ ਲਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਹਿੱਤ ਸਪੈਸ਼ਲ ਡਾਇਰੈਕਟ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ 

Action Against Dengue : ਪਿੰਡਾਂ ਵਿਚ ਡੇਂਗੂ ਵਿਰੁਧ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ

ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪੈਂਦੇ ਪਿੰਡਾਂ ਵਿਚ ਡੇਂਗੂ ਬੁਖ਼ਾਰ ਵਿਰੁਧ ਜਾਗਰੂਕਤਾ ਅਤੇ ਸਰਵੇ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਸਿਹਤ ਕਾਮਿਆਂ ਦੀਆਂ ਟੀਮਾਂ ਜਿਥੇ ਦੁਕਾਨਾਂ, ਕਾਰੋਬਾਰੀ ਅਦਾਰਿਆਂ, ਸਕੂਲਾਂ

ਕਣਕ ਦੀ ਬਿਜਾਈ ਲਈ ਸਹਿਕਾਰੀ ਸਭਾਵਾਂ ਵੱਲੋਂ ਮਸ਼ੀਨਰੀ ਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ ਤਕਨੀਕੀ ਜਾਣਕਾਰੀ

ਢਾਈ ਏਕੜ ਤੋਂ ਘੱਟ ਜਮੀਨ ਵਾਲੇ ਕਿਸਾਨਾਂ ਦਾ ਇੱਕ ਏਕੜ ਪ੍ਰਦਰਸ਼ਨੀ ਪਲਾਟ ਰਾਹੀਂ ਲਗਾਇਆ ਜਾ ਰਿਹੇ ਮੁਫ਼ਤ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਦੁਧਾਰੂ ਪਸ਼ੂਆਂ ਦੇ ਪ੍ਰਬੰਧਨ ਬਾਰੇ ਜਾਗਰੂਕਤਾ ਕੈਂਪ ਲਗਾਇਆ

ਚੌਧਰੀ ਅਜੀਤ ਸਿੰਘ ਦੇ ਦੇਹਾਂਤ 'ਤੇ ਮੋਦੀ ਨੇ ਦੁੱਖ ਪ੍ਰਗਟਾਇਆ

ਲਖਨਊ : ਰਾਸ਼ਟਰੀ ਲੋਕ ਦਲ ਦੇ ਕੌਮੀ ਪ੍ਰਧਾਨ ਚੌਧਰੀ ਅਜੀਤ ਸਿੰਘ ਦਾ ਅੱਜ ਕੋਰੋਨਾ ਕਰ ਕੇ ਦੇਹਾਂਤ ਹੋ ਗਿਆ ਹੈ। ਵੀਰਵਾਰ ਨੂੰ ਸਵੇਰੇ ਛੇ ਵਜੇ ਉਨ੍ਹਾਂ ਨੇ ਆਖਰੀ ਸਾਹ ਲਏ। ਪੱਛਮੀ ਉੱਤਰ ਪ੍ਰਦੇਸ਼ ਦੇ ਆਗੂ ਚੌਧਰੀ ਅਜੀਤ ਸਿੰਘ ਬੀਤੇ ਕਈ ਦਿਨਾਂ ਤੋਂ ਕੋਰੋਨਾ ਨਾਲ ਸੰਕ੍ਰਮਿਤ ਸ