ਦਿੱਲੀ ਪੁਲਿਸ ਨੇ ਰੋਹਿਣੀ ਵਿੱਚ ਇਕ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ਕੀਤਾ ਹੈ ਅਤੇ ਇਕ ਔਰਤ ਸਮੇਤ ਚਾਰ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ 168 ਗ੍ਰਾਮ ਕੋਕੀਨ
ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨਿੱਚਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸੀਜੇਪੀ ਦੇ ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ ਅਤੇ ਸੌਰਵ ਦਾਸ ਦੇ ਟਿਕਾਣੇ ਬਾਰੇ ਸਵਾਲ ਕੀਤਾ ਕਿਉਂਕਿ ਉਨ੍ਹਾਂ ਨੂੰ ਸੀਏਸੀ ਗਿਆਨੇਸ਼ ਕੁਮਾਰ ਦੇ ਖਿਲਾਫ਼ ਯੋਜਨਾਬੱਧ ਵਿਰੋਧ ਪ੍ਰਦਰਸ਼ਨ ਲਈ ਜੰਤਰ-ਮੰਤਰ ਪਹੁੰਚਣ ਤੋਂ ਪਹਿਲਾਂ ਦਿੱਲੀ ਹਵਾਈ ਅੱਡੇ ’ਤੇ ਹਿਰਾਸਤ ਵਿੱਚ ਲਿਆ ਗਿਆ ਸੀ।
ਪੰਜਾਬ ਸਰਕਾਰ ਦੀ ਅਗਵਾਈ ਵਿਚ 'ਚੇਤਨਾ ਪ੍ਰੋਜੈਕਟ' ਅਧੀਨ ਲੜਕੀਆਂ ਲਈ ਚਲਾਈ ਗਈ ਵਿਸ਼ੇਸ਼ ਸੈਲਫ ਡਿਫੈਂਸ (ਆਤਮ-ਰੱਖਿਆ) ਸਿਖਲਾਈ ਵਰਕਸ਼ਾਪ ਦੇ ਸਮਾਪਨ 'ਤੇ ਵਿਸ਼ੇਸ਼ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸਿਖਲਾਈ ਪੂਰੀ ਕਰਨ ਵਾਲੀਆਂ ਲੜਕੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ।
ਐਨ ਆਰ ਆਈ ਕਲੱਬ ਬਿੰਜਲ ਵੱਲੋਂ ਨਾਈਟ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿੱਚ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਵਿਸ਼ੇਸ਼ ਰੂਪ
ਸ਼ਹੀਦ ਬਾਬਾ ਦੀਪ ਸਿੰਘ ਦਲ, ਪੰਜਾਬ ਵੱਲੋਂ ਗੁਰਦੁਆਰਾ ਟਰੱਕ ਯੂਨੀਅਨ, ਘੱਗਾ ਰੋਡ, ਸਮਾਣਾ ਵਿਖੇ 8ਵਾਂ ਗੱਤਕਾ ਦਿਵਸ ਸਮਾਗਮ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ।
ਹਲਕਾ ਸਨੌਰ ਤੋਂ ਆਪ ਦੇ ਆਗੂ ਅਤੇ ਕੌਨਵੇਅਰ ਪੰਜਾਬ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਕਿਹਾ ਹੈ ਕਿ ਘਰ ਵਿੱਚ ਕਿਰਪਾਨ ਰੱਖਣਾ ਕੋਈ ਜੁਰਮ ਨਹੀਂ ਹੈ ਅਤੇ ਇਸ ਨੂੰ ਅਪਰਾਧ ਦੀ ਨਜ਼ਰ ਨਾਲ ਦੇਖਣਾ ਗਲਤ ਹੈ।
ਕੇਜਰੀਵਾਲ ਸਰਕਾਰ ਵਿੱਚ ਸਿਖਿਆ ਮੰਤਰੀ ਆਤਿਸ਼ੀ ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ। ਕੇਜਰੀਵਾਲ ਅੱਜ ਸ਼ਾਮ 4:30 ਵਜੇ ਲੈਫ਼ਟੀਨੈਂਟ ਗਵਰਨਰ (ਐਲ.ਜੀ.) ਵਿਨੈ ਸਕਸੈਨਾ ਨੂੰ ਆਪਣਾ ਅਸਤੀਫ਼ਾ ਸੌਂਪ ਦੇਣਗੇ।