ਮੀਟਿੰਗ ਦੌਰਾਨ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 25 ਤੋਂ 27 ਦਸੰਬਰ ਨੂੰ ਹੋ ਰਹੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ
ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਦਰਸਾਇਆ ਗਿਆ
ਪੈਂਗਯੋ ਟੈਕਨੋ ਵੈਲੀ ਦੀ ਤਰਜ਼ 'ਤੇ ਮੋਹਾਲੀ ਨੂੰ ਵਿਕਸਤ ਕਰਨ ਦਾ ਐਲਾਨ
ਕਿਹਾ-ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਆਤਮਨਿਰਭਰ ਭਾਰਤ ਦੇ ਸੰਕਲਪ ਨੁੰ ਪੂਰਾ ਕਰਨ ਦੀ ਦਿਸ਼ਾ ਵਿੱਚ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਹਰਿਆਣਾ ਸਰਕਾਰ
ਮੁੱਖ ਮੰਤਰੀ ਦੇ ਰੋਡ ਸ਼ੋਅ ਨੂੰ ਮਿਲਿਆ ਭਾਰੀ ਹੁੰਗਾਰਾ, ਮੋਹਰੀ ਜਾਪਾਨੀ ਕੰਪਨੀਆਂ ਨੇ ਰੋਡ ਸ਼ੋਅ ਵਿੱਚ ਕੀਤੀ ਸ਼ਿਰਕਤ
ਪੰਜਾਬ ਵੱਲੋਂ ਟੋਇਟਾ ਦੀ ਸਟੀਲ ਕੰਪਨੀ ਆਈਚੀ ਸਟੀਲ ਕਾਰਪੋਰੇਸ਼ਨ ਨਾਲ ਸਮਝੌਤਾ ਸਹੀਬੱਧ
ਟੋਪਨ ਕੰਪਨੀ ਵੱਲੋਂ ਸੂਬੇ ‘ਚ 400 ਕਰੋੜ ਰੁਪਏ ਦੇ ਨਿਵੇਸ਼ ਲਈ ਤਿਆਰ ਹੋਣਾ ਵਿਕਾਸ ਦੇ ਨਵੇਂ ਯੁੱਗ ਦਾ ਸੰਕੇਤ: ਬੈਂਸ
ਪੰਜਾਬ ਅਤੇ ਜਾਪਾਨ ਦੀ ਮੋਹਰੀ ਕੰਪਨੀ ਟੀ.ਐਸ.ਐਫ. ਨੇ ਸੂਬੇ ਵਿੱਚ ਹੁਨਰ ਵਿਕਾਸ ਕੇਂਦਰ ਸਥਾਪਤ ਕਰਨ ਲਈ ਐਮ.ਓ.ਯੂ. ਕੀਤਾ ਸਹੀਬੱਧ
ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਚੁੱਕਿਆ ਕਦਮ
ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸੌਖੀ, ਤੇਜ਼ ਅਤੇ ਪਾਰਦਰਸ਼ੀ ਬਣਾਉਣ ਦੇ ਉਦੇਸ਼ ਨਾਲ ਲਿਆ ਫੈਸਲਾ
ਲੋਕਾਂ ਨੂੰ 23 ਤੋਂ 25 ਨਵੰਬਰ ਤੱਕ ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਲੜੀਵਾਰ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਅਪੀਲ
ਪੰਜਾਬ ਵਿੱਚ ਉਦਯੋਗਿਕ ਪੱਖੀ ਮਾਹੌਲ ਸਦਾਕ ਉਦਯੋਗਾਂ ਦੇ ਪ੍ਰਵਾਸ ਨੂੰ ਪੁੱਠਾ ਗੇੜ ਪਿਆ
ਖਾਲਸਾਈ ਜਾਹੋ-ਜਲਾਲ ਨਾਲ ਰਵਾਨਾ ਹੋਇਆ ਨਗਰ ਕੀਰਤਨ, 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਮਹਾਨ ਜੀਵਨ ਅਤੇ ਫਲਸਫ਼ਾ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ-ਅਰਵਿੰਦ ਕੇਜਰੀਵਾਲ
ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਦੀ ਵਚਨਬੱਧਤਾ ਦੁਹਰਾਈ
ਇਸ ਪਹਿਲਕਦਮੀ ਦਾ ਉਦੇਸ਼ ਲੋਕਾਂ ਦੀ ਪਵਿੱਤਰ ਅਸਥਾਨਾਂ 'ਤੇ ਮੱਥਾ ਟੇਕਣ ਦੀ ਇੱਛਾ ਨੂੰ ਪੂਰਾ ਕਰਨਾ
3394.49 ਕਰੋੜ ਦੀ ਲਾਗਤ ਵਾਲੇ ਪ੍ਰਾਜੈਕਟ ਵਿੱਚ 80 ਫੀਸਦੀ ਯੋਗਦਾਨ ਪੰਜਾਬ ਨੇ ਪਾਇਆ
ਕੈਬਨਿਟ ਮੰਤਰੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਦਿੱਤਾ ਰਸਮੀ ਸੱਦਾ
ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ
ਪੰਜਾਬ ਦੀ ਸਿਹਤ ਪ੍ਰਣਾਲੀ ਨੂੰ ਡਿਜ਼ੀਟਲ ਤੇ ਆਧੁਨਿਕ ਦੌਰ ਨਾਲ ਜੋੜਿਆ-ਡਾ. ਬਲਬੀਰ ਸਿੰਘ
ਖੇਤੀਬਾੜੀ ਮੰਤਰੀ ਵੱਲੋਂ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦੇ ਸਮਝੌਤੇ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਦੀ ਚਿਤਾਵਨੀ
ਮਾਤਾ ਰਾਣੀ ਦੇ ਅਸੀਸ ਨਾਲ ਇੱਕ ਸਾਲ ਅੰਦਰ ਮੁਕੰਮਲ ਹੋਵੇਗਾ ਪ੍ਰੋਜੈਕਟ : ਅਰਵਿੰਦ ਕੇਜਰੀਵਾਲ
ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ
ਪੰਜਾਬ ਪੁਲਿਸ ਦੇ ਜਾਂਚ ਅਧਿਕਾਰੀਆਂ ਲਈ ਛੇ ਦਿਨਾਂ ਪ੍ਰਮਾਣਿਤ ਇਨਵੈਸਟੀਗੇਟਰ ਕੋਰਸ ਦੀ ਸ਼ੁਰੂਆਤ
ਯੋਜਨਾਬੱਧ ਸਾਜ਼ਿਸ਼ ਤਹਿਤ ਪੰਜਾਬ ਨੂੰ ਬਦਨਾਮ ਕਰਦੀ ਹੈ ਭਾਜਪਾ
ਨਿਯਮਾਂ ਵਿੱਚ ਰਿਆਇਤ ਨਾਲ ਲੋਕਾਂ ਨੂੰ ਲੱਖਾਂ ਰੁਪਏ ਦੀ ਬੱਚਤ ਹੋਵੇਗੀ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਦੇਸ਼ ਭਰ ਦੇ ਆਗੂਆਂ ਨੂੰ ਸੱਦਾ ਦੇਣ ਸਬੰਧੀ ਪੰਜਾਬ ਸਰਕਾਰ ਦੀ ਪਹਿਲਕਦਮੀ ਦੇ ਹਿੱਸੇ
ਡਾ.ਬਲਜੀਤ ਕੌਰ ਅਤੇ ਮੋਹਿੰਦਰ ਭਗਤ ਨੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨਾਲ ਮੁਲਾਕਾਤ ਕਰਕੇ ਧਾਰਮਿਕ ਸਮਾਗਮਾਂ ਦੀ ਜਾਣਕਾਰੀ ਕੀਤੀ ਸਾਂਝੀ
ਕਿਹਾ; ਗੁਰੂ ਸਾਹਿਬ ਦਾ ਜੀਵਨ, ਫ਼ਲਸਫ਼ਾ ਅਤੇ ਲਾਸਾਨੀ ਸ਼ਹਾਦਤ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ
ਇੱਕ ਅਹਿਮ ਕੂਟਨੀਤਕ ਇਕੱਤਰਤਾ ਤਹਿਤ ਕੈਬਨਿਟ ਮੰਤਰੀਆਂ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨਾਲ ਮੁਲਾਕਾਤ ਕੀਤੀ।
ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਪਾਸੋਂ ਹੜ੍ਹਾਂ ਦੇ ਮੱਦੇਨਜ਼ਰ ਝੋਨੇ ਦੀ ਖਰੀਦ ਦੇ ਮਾਪਦੰਡਾਂ ’ਚ ਢਿੱਲ ਦੇਣ ਦੀ ਮੰਗ
ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਪੰਜਾਬ ਸ੍ਰੀ ਸੰਜੀਵ ਅਰੋੜਾ ਅਤੇ ਖੇਤੀਬਾੜੀ ਤੇ ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨਾਲ ਮੁਲਾਕਾਤ ਕਰਕੇ
ਪੰਜਾਬ ਸਰਕਾਰ ਵੱਲੋਂ ਕੌਮੀ ਸਾਂਝੀ ਵਿਰਾਸਤ ਦੀ ਭਾਵਨਾ ਤਹਿਤ ਓਡੀਸ਼ਾ ਨਾਲ ਰਾਬਤਾ ਕਾਇਮ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨਾਲ ਮੁਲਾਕਾਤ ਕਰਨ ਲਈ ਭੁਵਨੇਸ਼ਵਰ ਦਾ ਵਿਸ਼ੇਸ਼ ਦੌਰਾ ਕੀਤਾ।
ਪੰਜਾਬ ਸਰਕਾਰ ਦੇ ਇੱਕ ਵਫ਼ਦ ਨੇ, ਜਿਸ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਕਰ ਰਹੇ ਸਨ,
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਦੀਵਾਲੀ ਦੇ ਪਵਿੱਤਰ ਮੌਕੇ 'ਤੇ ਪੰਚਕੂਲਾ ਦੇ ਸੈਕਟਰ-15 ਸਥਿਤ ਬਿਰਧ ਆਸ਼ਰਮ ਪਹੁੰਚ ਕੇ ਬਜੁਰਗਾਂ ਦੇ ਨਾਲ ਦੀਵਾਲੀ ਉਤਸਵ ਮਨਾਇਆ। ਇਸ ਮੌਕੇ 'ਤੇ ਉਨ੍ਹਾਂ ਨੇ ਨਾਲ ਉਨ੍ਹਾਂ ਦੀ ਧਰਮ ਪਤੀ ਸ੍ਰੀਮਤੀ ਸੁਮਨ ਸੈਣੀ ਵੀ ਮੌਜੂਦ ਰਹੀ।
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਮੰਗਲਵਾਰ ਸ਼ਾਮ ਆਪਣੇ ਜੱਦੀ ਪਿੰਡ ਮਿਰਜਾਪੁਰ ਮਾਜਰਾ ਪਹੁੰਚੇ।
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਅਰਦਾਸ ਕਰਕੇ ਹੋਵੇਗੀ
ਬੈਂਗਲੁਰੂ ਵਿਖੇ ਮੁੱਖ ਮੰਤਰੀ ਰਿਹਾਇਸ਼ 'ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਕੀਤੀ ਮੁਲਾਕਾਤ
ਬੰਗਲੁਰੂ ਵਿਖੇ ਪ੍ਰਸਿੱਧ ਉਦਯੋਗਪਤੀਆਂ ਨਾਲ ਕੀਤੀ ਗੱਲਬਾਤ
ਭਗਵੰਤ ਸਿੰਘ ਮਾਨ ਵੱਲੋਂ ਬੰਗਲੁਰੂ ਦੇ ਸਨਅਤੀ ਦਿੱਗਜ਼ਾਂ ਨਾਲ ਮੁਲਾਕਾਤ, ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ