ਆਪਣੇ ਮਾਪਿਆਂ ਜਾਂ ਹੋਰ ਨੇੜਲਿਆਂ ਤੋਂ ਦੂਰ ਹੋਣ ਜਾਂ ਵਿਛੋੜਾ ਪੈਣ ਕਾਰਨ ਪੈਦਾ ਹੋਣ ਵਾਲ਼ੇ ਮਾਨਸਿਕ ਰੋਗ ‘Adult Separation Anxiety Disorder’ ਦੇ ਭਾਰਤ ਵਿਚਲੇ ਨੌਜਵਾਨਾਂ ਉੱਤੇ ਅਸਰ ਬਾਰੇ Punjabi University ਵਿੱਚ ਇੱਕ ਤਾਜ਼ਾ ਅਧਿਐਨ ਕੀਤਾ ਗਿਆ ਹੈ।
ਮੁਲਾਜ਼ਮ ਸੰਘਰਸ਼ ਕਮੇਟੀ ਸੀਆਰ ਏ 295/ 19 ਦੀਆਂ ਤਨਖਾਹਾਂ ਨਾ ਬਣਾਉਣ ਦੇ ਰੋਸ ਵਜੋਂ ਪਰਿਵਾਰਾਂ ਸਮੇਤ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਗਿਆ।