Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Facilities

ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ

ਕੇਂਦਰੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕ ਡਾ. ਅਜੈ ਗੁਪਤਾ ਨੇ ਹਲਕੇ ਦੇ ਚਾਰ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਬੈਗ ਅਤੇ ਵਰਦੀਆਂ ਵੰਡੀਆਂ।

ਸਿਵਲ ਹਸਪਤਾਲ ਫਰੀਦਕੋਟ ਵਿਖੇ ਉਪਲਬਧ ਸਿਹਤ ਸਹੂਲਤਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਫਰੀਦਕੋਟ ਡਾ. ਪੁਨੀਤ ਕਾਜਲ ਦੀ ਅਗਵਾਈ ਹੇਠ ਸਿਵਲ ਹਸਪਤਾਲ ਫਰੀਦਕੋਟ ਵਿਖੇ ਆਮ ਲੋਕਾਂ ਨੂੰ ਸਰਕਾਰੀ ਸਿਹਤ ਸੇਵਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। 

ਰੱਖੜੀ ਮੌਕੇ ਇੰਡੀਆ ਪੋਸਟ ਵੱਲੋਂ ਲੋਕਾਂ ਲਈ ਵਿਸ਼ੇਸ਼ ਸਹੂਲਤ

 ਸੁਪਰਡੈਂਟ ਡਾਕਘਰ, ਪਟਿਆਲਾ ਡਿਵੀਜ਼ਨ ਸ੍ਰੀਮਤੀ ਮੋਨਿਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਆਮ ਲੋਕਾਂ ਦੀ ਸਹੂਲਤ ਲਈ 15 ਜੁਲਾਈ 2026 ਤੋਂ 28 ਅਗਸਤ 2026 ਤੱਕ (ਸਮਾਂ: ਸਵੇਰੇ 09:00 ਵਜੇ ਮੰਗਲਵਾਰ/ਸ਼ਨੀਵਾਰ; ਸ਼ਾਮ 4:30 ਵਜੇ ਮੰਗਲਵਾਰ/ਬੁੱਧਵਾਰ) ਪੈਣ ਵਾਲੇ ਸਾਰੇ ਐਤਵਾਰਾਂ ਅਤੇ ਸਰਕਾਰੀ ਛੁੱਟੀਆਂ ਦੌਰਾਨ ਵੀ ਪਟਿਆਲਾ ਡਿਵੀਜ਼ਨ ਦੇ ਹੇਠ ਲਿਖੇ ਡਾਕਘਰ ਆਮ ਲੋਕਾਂ ਲਈ ਖੁੱਲ੍ਹੇ ਰਹਿਣਗੇ।

ਡਾ. ਪਰਮਿੰਦਰਜੀਤ ਸਿੰਘ ਬਣੇ ਜ਼ਿਲ੍ਹਾ ਹਸਪਤਾਲ ਦੇ ਐਸ.ਐਮ.ਓ.-1 ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣਾ ਮੁੱਖ ਤਰਜੀਹ : ਡਾ. ਪਰਮਿੰਦਰਜੀਤ ਸਿੰਘ

 ਡਾ. ਪਰਮਿੰਦਰਜੀਤ ਸਿੰਘ ਨੇ ਜ਼ਿਲ੍ਹਾ ਹਸਪਤਾਲ ਮੋਹਾਲੀ ਦੇ ਸੀਨੀਅਰ ਮੈਡੀਕਲ ਅਫ਼ਸਰ-1 ਵਜੋਂ ਅਹੁਦਾ ਸੰਭਾਲ ਲਿਆ। ਇਸ ਵੇਲੇ ਉਹ ਇਸੇ ਹਸਪਤਾਲ ਵਿਚ ਸੀਨੀਅਰ ਮੈਡੀਕਲ ਅਫ਼ਸਰ-2 ਵਜੋਂ ਸੇਵਾ ਨਿਭਾ ਰਹੇ ਸਨ।

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਕਾਦੀਆਂ ਹਲਕੇ ਨੂੰ ਸਬ-ਡਵੀਜ਼ਨ ਵਜੋਂ ਅਪਗ੍ਰੇਡ ਕੀਤਾ ਜਾਵੇਗਾ, ਜਿਸ ਨਾਲ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋਵੇਗੀ ਅਤੇ ਆਧੁਨਿਕ ਪ੍ਰਸ਼ਾਸਨਿਕ ਕੰਪਲੈਕਸ ਰਾਹੀਂ ਸਾਰੀਆਂ ਪ੍ਰਮੁੱਖ ਸਰਕਾਰੀ ਸੇਵਾਵਾਂ ਇੱਕੋ ਛੱਤ ਹੇਠ ਉਪਲਬਧ ਹੋਣਗੀਆਂ।

ਚੇਅਰਮੈਨ ਪੀ.ਆਰ.ਟੀ.ਸੀ. ਨੇ ਬੁਢਲਾਡਾ ਬੱਸ ਸਟੈਂਡ ਅਤੇ ਡਿਪੂ/ਵਰਕਸ਼ਾਪ ਦੀਆਂ ਬੁਨਿਆਦੀ ਸਹੂਲਤਾਂ ਸੁਧਾਰਨ ਲਈ ਦਿੱਤਾ ਅਮਲੀ ਰੂਪ

ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਯੋਗ ਅਗਵਾਈ ਹੇਠ ਅਤੇ ਸ. ਹਰਪਾਲ ਸਿੰਘ ਚੀਮਾ, ਟਰਾਂਸਪੋਰਟ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਦੇ ਬੱਸ ਸਟੈਂਡਾਂ ਵਿਖੇ ਯਾਤਰੀਆਂ ਨੂੰ ਬਿਹਤਰ, ਸੁਚੱਜੀਆਂ ਅਤੇ ਆਧੁਨਿਕ ਆਵਾਜਾਈ ਸਹੂਲਤਾਂ ਪ੍ਰਦਾਨ ਕਰਨ ਲਈ ਪੀ.ਆਰ.ਟੀ.ਸੀ. ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। 

ਸਾਦਿਕ ਸਟੇਡੀਅਮ ਵਿੱਚ ਬਾਥਰੂਮਾਂ ਦੀ ਘਾਟ ਸਮੇਤ ਬੁਨਿਆਦੀ ਖੇਡ ਸਹੂਲਤਾਂ ਦਾ ਮਾਮਲਾ ਮੁੜ ਉੱਠਿਆ

ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਦੱਸਿਆ ਕਿ ਸਾਦਿਕ ਸਟੇਡੀਅਮ ਦੀਆਂ ਬੁਨਿਆਦੀ ਸਮੱਸਿਆਵਾਂ ਸਬੰਧੀ ਪਹਿਲਾਂ ਉਠਾਏ ਗਏ ਮਾਮਲੇ ਦੇ ਬਾਵਜੂਦ ਅੱਜ ਦੁਬਾਰਾ ਸਥਾਨਕ ਖਿਡਾਰੀਆਂ, ਮਾਪਿਆਂ ਅਤੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਵੱਲੋਂ ਲਿਖਤੀ ਬੇਨਤੀ ਪ੍ਰਾਪਤ ਹੋਈ ਹੈ, ਜਿਸ ਵਿੱਚ ਸਟੇਡੀਅਮ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਗਈ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਪੰਜਾਬ ਦੇ ਪਿੰਡਾਂ ਨੂੰ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਕੇਂਦਰ ਵਿੱਚ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜ ਭਰ ਵਿੱਚ 15 ਜੁਲਾਈ ਤੱਕ ਵਿਸ਼ਵ ਪੱਧਰੀ ਸਹੂਲਤਾਂ ਵਾਲੇ 3,100 ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰਨਗੇ, ਜਿਨ੍ਹਾਂ ਵਿੱਚੋਂ ਅੱਜ ਉਨ੍ਹਾਂ ਨੇ 250 ਖੇਡ ਮੈਦਾਨ ਦਾ ਉਦਘਾਟਨ ਕੀਤਾ।

ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਅਤੇ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਨਵੇਂ ਟਾਇਲਟ ਬਣਾਏ ਜਾਣਗੇ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

50 ਲੱਖ ਦੇ ਕਰੀਬ ਸੰਗਤ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰੇਗੀ

ਬਿਹਤਰ ਸਿਹਤ ਸਹੂਲਤਾਂ ਯਕੀਨੀ ਬਣਾਉਣਾ ਸੂਬਾ ਸਰਕਾਰ ਦੀ ਮੁੱਖ ਤਰਜੀਹ : ਸੁਖਬੀਰ ਸਿੰਘ ਮਾਈਸਰਖਾਨਾ

ਬਜ਼ੁਰਗ ਕੋਲੋਂ ਹੈਲਥ ਏ.ਟੀ.ਐਮ. ਮਸ਼ੀਨ ਨੂੰ ਕਰਵਾਇਆ ਲੋਕ ਅਰਪਿਤ

ਕਾਲਜ਼ ਦੇ ਵਿਦਿਆਰਥੀਆਂ ਨੂੰ ਸਫ਼ਰ ਸਹੂਲਤ ਦੇਣ ਤੋਂ ਨਾਕਾਮ ਰਹੀ ਸਰਕਾਰ : ਸਰਬਜੀਤ ਸਿੰਘ ਕਾਮੀ ਕਲਾਂ

ਤਿੰਨ ਸਾਲਾਂ ਤੋ ਕਾਲਜ਼ ਵਿੱਚ ਤੀਆਂ ਮਨਾਉਣ ਆਓਂਦੇ ਹਨ ਵਿਧਾਇਕ ਦੀ ਸੁਪਤਨੀ 

 

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਰਕਾਰੀ ਸਿਹਤ ਸਹੂਲਤਾਂ ਵਿਖੇ ਗੰਭੀਰ ਦੇਖਭਾਲ ਯੂਨਿਟਾਂ ਵਿੱਚ ਨਿਰਵਿਘਨ ਆਕਸੀਜਨ ਅਤੇ ਬਿਜਲੀ ਬੈਕਅੱਪ ਰੱਖਣ ਦੇ ਨਿਰਦੇਸ਼

ਕਿਸੇ ਵੀ ਮਰੀਜ਼ ਨੂੰ ਜ਼ਰੂਰੀ ਦਵਾਈਆਂ ਤੋਂ ਇਨਕਾਰ ਨਹੀਂ ਕੀਤਾ ਜਾਣਾ ਚਾਹੀਦਾ; ਸਰਕਾਰ ਕੋਲ 368 ਦਵਾਈਆਂ ਦਾ ਲੋੜੀਂਦਾ ਸਟਾਕ ਉਪਲੱਬਧ: ਡਾ. ਬਲਬੀਰ ਸਿੰਘ

ਸਰਕਾਰੀ ਸਿਹਤ ਸੰਸਥਾਵਾਂ ਵਿਚ ਦਿਤੀਆਂ ਜਾ ਰਹੀਆਂ ਹਨ ਮਿਆਰੀ ਦੰਦ ਸਿਹਤ ਸਹੂਲਤਾਂ : ਕੁਮਾਰ ਰਾਹੁਲ

ਵਿਸ਼ਵ ਮੌਖਿਕ ਸਿਹਤ ਦਿਵਸ ਮੌਕੇ ਮੋਹਾਲੀ ਵਿਚ ਹੋਇਆ ਸੂਬਾ ਪੱਧਰੀ ਜਾਗਰੂਕਤਾ ਸਮਾਗਮ

ਐੱਸ.ਡੀ.ਐਮ. ਨੇ ਕਮਿਊਨਿਟੀ ਹੈਲਥ ਸੈਂਟਰ ਬੱਸੀ ਪਠਾਣਾਂ ਵਿਖੇ ਸਿਹਤ ਸੁਵਿਧਾਵਾਂ ਦਾ ਲਿਆ ਜਾਇਜ਼ਾ

ਹਸਪਤਾਲ ਤੇ ਆਲੇ ਦੁਆਲੇ ਦੀ ਸਫ਼ਾਈ ਦਾ ਉਚੇਚਾ ਧਿਆਨ ਰੱਖਿਆ ਜਾਵੇ-ਹਰਵੀਰ ਕੌਰ