Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Facility

15 ਮਹੀਨਿਆਂ ਵਿੱਚ ਮੋਗਾ ਦੀ ਰੇਲਵੇ ਪਲੇਟੀ ਮਹਿਣਾ ਵਿਖੇ ਸ਼ਿਫਟ ਹੋਵੇਗੀ

ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਮੋਗਾ ਦੀ ਰੇਲਵੇ ਪਲੇਟੀ, ਜਿੱਥੇ ਇਸ ਵੇਲੇ ਮਾਲਗੱਡੀਆਂ ਦੀ ਲੋਡਿੰਗ ਅਤੇ ਅਨਲੋਡਿੰਗ ਹੁੰਦੀ ਹੈ, ਨੂੰ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ 15 ਮਹੀਨਿਆਂ ਦੇ ਅੰਦਰ ਮਹਿਣਾ ਵਿਖੇ ਸ਼ਿਫਟ ਕਰ ਦਿੱਤਾ ਜਾਵੇਗਾ।

ਪਿੰਡ ਨਾਨਕਪੁਰਾ ਦਾ ਬੱਸ ਸਟੈਂਡ ਲੋਕਾਂ ਨੂੰ ਸਮਰਪਿਤ ਲੋਕਾਂ ਨੂੰ ਮਿਲੇਗੀ ਵਧੀਆ ਆਵਾਜਾਈ ਸਹੂਲਤ

ਹਲਕਾ ਸੰਗਰੂਰ ਦੇ ਪਿੰਡ ਨਾਨਕਪੁਰਾ ਵਿੱਚ ਅੱਜ ਲੋਕਾਂ ਦੀ ਸਹੂਲਤ ਲਈ ਤਿਆਰ ਕੀਤੇ ਗਏ ਨਵੇਂ ਬੱਸ ਸਟੈਂਡ ਦਾ ਉਦਘਾਟਨ ਵਿਧਾਇਕ ਸੰਗਰੂਰ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਕੀਤਾ ਗਿਆ।

ਪੜ੍ਹੇਗਾ ਪੰਜਾਬ, ਵਧੇਗਾ ਪੰਜਾਬ ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੁਸਤਕਾਂ `ਤੇ ਦੋਗੁਣੀ ਸਹੂਲਤ

ਭਾਸ਼ਾ ਵਿਭਾਗ, ਪੰਜਾਬ ਮਾਂ ਬੋਲੀ ਪੰਜਾਬੀ, ਸਾਹਿਤ ਅਤੇ ਪੁਸਤਕ ਸੱਭਿਆਚਾਰ ਨੂੰ ਵਿਕਸਿਤ ਕਰਨ ਲਈ ਲੰਮੇ ਸਮੇਂ ਤੋਂ ਯਤਨਸ਼ੀਲ ਹੈ। ਇਸ ਉਦੇਸ਼ ਤਹਿਤ ਪੰਜਾਬ ਸਰਕਾਰ ਅਤੇ ਨਿਰਦੇਸ਼ਕ ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਹੇਠ ਪੁਸਤਕ ਸੱਭਿਆਚਾਰ ਨੂੰ ਵਿਕਸਿਤ ਕਰਨ ਲਈ ਪੁਸਤਕ ਮੈਚਿੰਗ ਗ੍ਰਾਂਟ ਤਹਿਤ ਸਕੂਲਾਂ, ਕਾਲਜਾਂ ਅਤੇ ਪੇਂਡੂ ਲਾਇਬਰੇਰੀਆਂ ਲਈ ਮੁਫ਼ਤ ਪੁਸਤਕਾਂ ਦੇਣ ਸਬੰਧੀ ਵਿਸ਼ੇਸ਼ ਸਕੀਮ ਸ਼ੁਰੂ ਕੀਤੀ ਗਈ ਹੈ।

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਵਿਖੇ 50 ਬਿਸਤਰਿਆਂ ਦੀ ਸਮਰੱਥਾ ਵਾਲਾ ਸਬ-ਡਿਵੀਜ਼ਨਲ ਹਸਪਤਾਲ ਅਤੇ 30 ਬਿਸਤਰਿਆਂ ਦੀ ਸਮਰੱਥਾ ਵਾਲਾ ਜੱਚਾ-ਬੱਚਾ ਬਲਾਕ ਲੋਕਾਂ ਨੂੰ ਸਮਰਪਿਤ ਕੀਤਾ। 

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜਨਤਕ ਖੇਤਰ ਦੇ ਪਹਿਲੇ ਬੋਨ ਮੈਰੋ ਟ੍ਰਾਂਸਪਲਾਂਟ ਢਾਂਚੇ ਨੂੰ ਸਥਾਪਿਤ ਕਰਨ ਲਈ ਸੀ.ਐਮ.ਸੀ. ਲੁਧਿਆਣਾ ਨਾਲ ਸਮਝੌਤਾ ਸਹੀਬੱਧ

ਸੂਬੇ ਵਿੱਚ ਤੀਜੇ ਦਰਜੇ ਦੀਆਂ ਦੇਖਭਾਲ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਇੱਕ ਮੋਹਰੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅੱਜ ਕ੍ਰਿਸ਼ਚੀਅਨ ਮੈਡੀਕਲ ਕਾਲਜ (ਸੀਐਮਸੀ), ਲੁਧਿਆਣਾ ਨਾਲ ਪੰਜਾਬ ਦੀ ਪਹਿਲੀ ਬੋਨ ਮੈਰੋ ਟ੍ਰਾਂਸਪਲਾਂਟ (ਬੀਐਮਟੀ) ਢਾਂਚਾ ਸਥਾਪਿਤ ਕਰਨ ਲਈ ਇੱਕ ਸਮਝੌਤਾ ਪੱਤਰ (ਐਮਓਯੂ) 'ਤੇ ਹਸਤਾਖਰ ਕੀਤੇ।