ਨੌਜਵਾਨਾਂ ਦਾ ਹੁਨਰਮੰਦ ਹੋਣਾ ਸਮੇਂ ਦੀ ਲੋੜ : ਗਹੀਰ
ਸ੍ਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਸਤਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਮੰਤਰੀ ਬੈਂਸ ਵੱਲੋਂ ਆਈ.ਟੀ.ਆਈ. ਨੰਗਲ ਦੇ ਰੋਜ਼ਗਾਰ ਮੇਲੇ ਦਾ ਦੌਰਾ, ਨੌਜਵਾਨਾਂ ਨੂੰ ਆਪਣੇ ਹੁਨਰ ਨੂੰ ਨਿਖਾਰਨ ਲਈ ਕੀਤਾ ਉਤਸ਼ਾਹਿਤ
ਸੁਨਾਮ ਕਾਲਜ਼ ਚ ਕਰਾਇਆ ਵਿਸਾਖੀ ਮੇਲਾ
ਪੰਜਾਬ ਦੇ ਤਕਨੀਕੀ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇਣ ਦਾ ਵੱਡਾ ਉਪਰਾਲਾ : ਵਧੀਕ ਡਾਇਰੈਕਟਰ ਰਵਿੰਦਰ ਸਿੰਘ ਹੁੰਦਲ
ਮੰਤਰੀ ਵੱਲੋਂ ਖਰੀਦ ਏਜੰਸੀਆਂ ਨੂੰ ਸੂਬੇ ਦੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼
ਰਾਜ ਭਰ ਵਿੱਚ 1864 ਖ਼ਰੀਦ ਕੇਂਦਰ (ਮੰਡੀਆਂ) ਸਥਾਪਤ ਕਰਨ ਤੋਂ ਇਲਾਵਾ ਬੰਪਰ ਫ਼ਸਲ ਦੇ ਮੱਦੇਨਜ਼ਰ 600 ਦੇ ਕਰੀਬ ਆਰਜ਼ੀ ਖ਼ਰੀਦ ਕੇਂਦਰ ਵੀ ਸਥਾਪਤ ਕੀਤੇ - ਲਾਲ ਚੰਦ ਕਟਾਰੂਚੱਕ
ਪੰਜਾਬ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਨੇ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਕੰਪਲੈਕਸ ਵਿਖੇ ਖਾਣ-ਪੀਣ ਦੀਆਂ ਸੁਰੱਖਿਅਤ ਤੇ ਸਿਹਤਮੰਦ ਆਦਤਾਂ ਬਾਰੇ ਜਾਗਰੂਕਤਾ ਪੈਦਾ ਕਰਨ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਦੇ ਪਰੇਡ ਗਰਾਊਂਡ ਵਿਖੇ ਦੂਜੇ ਭਾਰਤ ਅੰਤਰਰਾਸ਼ਟਰੀ ਮੈਗਾ ਵਪਾਰ ਮੇਲੇ ਦਾ ਉਦਘਾਟਨ ਕੀਤਾ।
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ।
ਸੰਤ ਬਾਬਾ ਪ੍ਰੀਤਮ ਦਾਸ ਮੈਮੋਰੀਅਲ ਚੈਰੀਟੇਬਲ ਹਸਪਤਾਲ ਡੇਰਾ ਬਾਬਾ ਜੋੜੇ ਹੈਰੀਟੇਜ ਨਜ਼ਦੀਕ ਵਿਖੇ ਹੋਵੇਗਾ ਲੋਕ ਕਲਾਵਾਂ ਦਾ ਮੇਲਾ : ਭੈਣ ਸੰਤੋਸ਼ ਕੁਮਾਰੀ
ਆਸਰਾ ਕਾਲਜ ਦੇ ਵਿਦਿਆਰਥੀਆਂ ਨੇ ਹੇਰੀਟੇਜ ਮੇਲਾ ਜੋ ਕਿ ਪਟਿਆਲਾ ਦੇ ਸ਼ੀਸ ਮਹਿਲ ਵਿੱਚ ਲੱਗਿਆ ਹੋਇਆ ਹੈ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਰਕਾਰੀ ਆਈ.ਟੀ.ਆਈ. (ਲੜਕੇ), ਨਾਭਾ ਰੋਡ, ਪਟਿਆਲਾ ਨਾਲ ਮਿਲ ਕੇ 7 ਫਰਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।
ਸੁਨਾਮ ਵਿਖੇ ਮੈਡਮ ਇੰਦਰਾ ਸਨਮਾਨਿਤ ਕਰਦੇ ਹੋਏ
ਡੀਜੀਪੀ ਗੌਰਵ ਯਾਦਵ ਨੇ ਐਵਾਰਡ ਜੇਤੂਆਂ ਨੂੰ ਦਿੱਤੀ ਵਧਾਈ, ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਕੀਤਾ ਧੰਨਵਾਦ
ਕਿਸਾਨ ਮੇਲੇ ਵਿੱਚ ਵੱਖ-ਵੱਖ ਖੇਤੀ ਮਾਹਰਾਂ ਨੇ ਪਰਾਲੀ ਦੀ ਸੁਚੱਜੀ ਸੰਭਾਲ ਲਈ ਵਿਸਥਾਰ ਸਹਿਤ ਦਿੱਤੀ ਜਾਣਕਾਰੀ
ਕਣਕ ਅਤੇ ਝੋਨੇ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਯਕੀਨੀ ਬਣਾਈ
ਡੀ ਸੀ ਆਸ਼ਿਕਾ ਜੈਨ ਨੇ ਰੋਜ਼ਗਾਰ ਮੇਲੇ ਵਿੱਚ ਜਾ ਕੇ ਨੌਜੁਆਨਾਂ ਵਾਲਿਆਂ ਨੂੰ ਦਿੱਤੇ ਰੋਜ਼ਗਾਰ ਨਾਲ ਸਬੰਧਤ ਬੇਹਤਰੀਨ ਸੁਝਾਅ
ਅਦਾਇਗੀ ਦੇ ਲਗਭਗ 39000 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਏ
ਸਰਦਾਰ ਜਸਵੰਤ ਸਿੰਘ ਜੱਸਾ ਮੈਮੋਰੀਅਲ ਐਂਡ ਵੈਲਫੇਅਰ ਕਲੱਬ ਮੰਡੀਆਂ ਵੱਲੋਂ 19ਵੇਂ ਖੇਡ ਮੇਲੇ ਦੇ ਪਹਿਲੇ ਦਿਨ
ਡਿਪਟੀ ਕਮਿਸ਼ਨਰ ਨੇ ਕੀਤੀ ਇਨਾਮਾਂ ਦੀ ਵੰਡ
ਖੇਡਾਂ ਵਿਦਿਆਰਥੀਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਜ਼ਰੂਰੀ-- ਡਾਕਟਰ ਸੁਖਵਿੰਦਰ ਸਿੰਘ
27 ਨਵੰਬਰ ਨੂੰ ਹੋਵੇਗੀ ਸੱਭਿਆਚਾਰਕ ਸ਼ਾਮ - ਸੌਂਦ
ਮੇਲੇ ‘ਚ ਹਾਜ਼ਰੀ ਭਰ ਕੇ ਮੈਨੂੰ ਕਾਲਜ ਦੇ ਦਿਨ ਚੇਤੇ ਆਏ
ਸਰਸ ਮੇਲੇ ਵਿੱਚ ਲੱਗੇ ਕੱਚੀ ਮਿੱਟੀ ਦੇ ਭਾਂਡਿਆਂ ਦੇ ਸਟਾਲ ਮੇਲੇ ਨੂੰ ਲਗਾ ਰਹੇ ਨੇ ਚਾਰ-ਚੰਨ
ਅਹੁਦਾ ਸੰਭਾਲਣ ਉਪਰੰਤ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ
ਨੌਜਵਾਨ ਖੇਡਾਂ ਨਾਲ ਜੁੜ ਕੇ ਆਪਣਾ ਬਿਹਤਰ ਭਵਿੱਖ ਬਣਾ ਸਕਦੇ ਹਨ
ਲੋਕ ਗਾਇਕਾ ਐਸ. ਕੌਰ ਤੇ ਰਮਨਜੋਤ ਕੌਰ ਨੇ ਬੰਨਿਆ ਰੰਗ
ਐਸ ਡੀ ਐਮ ਵੱਲੋਂ ਚਾਹਵਾਨਾਂ ਨੂੰ ਰਾਮ ਮੰਦਰ ਵਿਖੇ ਪੁੱਜਣ ਦਾ ਸੱਦਾ ਬਾਰ੍ਹਵੀਂ, ਗ੍ਰੈਜੂਏਸ਼ਨ, ਆਈ ਟੀ ਆਈ ਅਤੇ ਡਿਪਲੋਮਾ ਧਾਰਕਾਂ ਲਈ 650 ਤੋਂ ਵਧੇਰੇ ਨਿੱਜੀ ਖੇਤਰ ’ਚ ਰੋਜ਼ਗਾਰ ਦੇ ਮੌਕੇ
ਨੌਜੁਆਨ ਪੇਸ਼ੇਵਰਾਂ ਦੇ ਗਿਆਨ ਦੀ ਵਰਤੋ ਕਰ ਸ਼ਾਸਨ ਨੂੰ ਆਧੁਨਿਕ ਜਰੂਰਤਾਂ ਦੇ ਅਨੁਸਾਰ ਚਲਾਇਆ ਜਾਣਾ ਬਹੁਤ ਜਰੂਰੀ - ਕੇਂਦਰੀ ਮੰਤਰੀ
ਇੱਕ ਵਾਰ ਦੀ ਗੱਲ ਹੈ। ਇੱਕ ਜੰਗਲ ਵਿੱਚ ਇੱਕ ਸ਼ਰੀਫ ਚਿੜੀ ਰਹਿੰਦੀ ਸੀ। ਉਹ ਬਹੁਤ ਗਰੀਬ ਸੀ।
ਪ੍ਰੋ. ਅਰਵਿੰਦ ਵੱਲੋਂ ਯੁਵਾ ਕਲਾਕਾਰਾਂ ਨੂੰ ਆਪਣੇ ਹੁਨਰ ’ਚ ਹੋਰ ਵਾਧਾ ਕਰਨ ਦੀ ਸਲਾਹ
ਮੇਲੇ ਵਿਚ ਹਰਿਆਣਾ ਦੇ ਖੁਰਾਕ ਉਤਪਾਦਾਂ ਨੂੰ ਕੀਤਾ ਜਾਵੇਗਾ ਪ੍ਰਦਰਸ਼ਿਤ
ਭੰਗੜੇ ’ਚ ਸਰਕਾਰੀ ਪੌਲੀਟੈਕਨਿਕ ਫ਼ਿਰੋਜ਼ਪੁਰ ਦੀ ਸਰਦਾਰੀ ਰਹੀ
ਪੰਜਾਬੀ ਯੂਨੀਵਰਸਿਟੀ ਵਿਖੇ ਚੱਲ ਰਿਹਾ 37ਵਾਂ ਏ.ਆਈ.ਯੂ. ਨੌਰਥ ਜ਼ੋਨ ਅੰਤਰ-ਵਰਸਿਟੀ ਯੁਵਕ ਮੇਲਾ ਸਫਲਤਾ ਨਾਲ਼ ਸੰਪੰਨ ਹੋ ਗਿਆ।
ਪੰਜਾਬ ਦੇ ਵਿੱਤ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਪੱਖੋਂ ਕਿਸੇ ਕਿਸਮ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਯੂਨੀਵਰਸਿਟੀ ਵਿਖੇ ਚੱਲ ਰਹੇ ’37ਵੇਂ ਏ.ਆਈ.ਯੂ. ਨੌਰਥ ਜ਼ੋਨ ਅੰਤਰ-ਵਰਸਿਟੀ ਯੁਵਕ ਮੇਲੇ’ ਦੇ ਚੌਥੇ ਦਿਨ ਆਪਣੇ ਭਾਸ਼ਣ ਵਿੱਚ ਸ. ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸਾਲ ਯੂਨੀਵਰਸਿਟੀ ਨੂੰ ਹੁਣ ਤੱਕ ਦੀ ਸਭ ਤੋਂ ਵਧੇਰੇ ਗਰਾਂਟ ਜਾਰੀ ਕੀਤੀ ਗਈ ਹੈ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਦਸਵਾਂ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਦੂਜੇ ਦਿਨ 'ਮਾਨਸਿਕ ਸਿਹਤ ਦੇ ਛੋਹੇ- ਅਣਛੋਹੇ ਪਹਿਲੂ' ਵਿਸ਼ੇ ਨਾਲ਼ ਸੰਬੰਧਿਤ ਪਹਿਲੀ ਬੈਠਕ ਰਾਹੀਂ ਸ਼ੁਰੂ ਹੋਇਆ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਦਸਵਾਂ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਅੱਜ ਯੂਨੀਵਰਸਿਟੀ ਦੇ ਵਿਹੜੇ ਵਿੱਚ ਵੱਡੀ ਗਿਣਤੀ ਵਿੱਚ ਹੁੰਮ-ਹੁੰਮਾ ਕੇ ਪੁੱਜੇ ਪਾਠਕਾਂ ਪੁਸਤਕ-ਪ੍ਰੇਮੀਆਂ, ਪੰਜਾਬੀ ਭਾਸ਼ਾ ਸਾਹਿਤ ਅਤੇ ਸਭਿਆਚਾਰ ਦੇ ਵਿਦਿਆਰਥੀਆਂ, ਖੋਜਾਰਥੀਆਂ ਅਤੇ ਵਿਦਵਾਨਾਂ ਦੀ ਭਰਵੀਂ ਸ਼ਮੂਲੀਅਤ ਨਾਲ ਸ਼ੁਰੂ ਹੋ ਗਿਆ।
ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਦੀ ਪ੍ਰਤਿਭਾ ਨੂੰ ਨਿਖਾਰਨ,ਪੁਰਾਤਨ ਸੱਭਿਅਤਾ ਨਾਲ ਜੋੜਨ ਤਹਿਤ ਪਹਿਲਾ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਓਪਨ ਯੁਵਕ ਮੇਲਾ ਕਰਵਾਇਆ। ਜਿਸ ਵਿੱਚ ਸਹਾਇਕ ਡਾਇਰੈਕਟਰ ਕੈਪਟਨ ਮਨਤੇਜ ਸਿੰਘ ਚੀਮਾ ਦੇ ਨਿਰਦੇਸਾ ਜ਼ਿਲ੍ਹਾ ਨੋਡਲ ਅਫ਼ਸਰ ਸੰਜੀਵ ਸਿੰਗਲਾ ਦੀ ਅਗਵਾਈ ਹੇਠ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ 479 ਨੌਜਵਾਨਾਂ ਨੇ ਸੱਭਿਆਚਾਰਕ ਵੰਨਗੀਆਂ ਪੇਸ ਕੀਤੀਆ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਦਸਵਾਂ ਪੁਸਤਕ ਮੇਲਾ ਅਤੇ ਸਾਹਿਤ ਉਤਸਵ 30 ਜਨਵਰੀ ਤੋਂ 3 ਫ਼ਰਵਰੀ ਤੱਕ ਯੂਨੀਵਰਸਿਟੀ ਦੇ ਕੈਂਪਸ ਵਿੱਚ ਆਯੋਜਿਤ ਕੀਤਾ ਜਾਵੇਗਾ। ਇਸ ਮੇਲੇ ਦੀ ਵਿਸ਼ੇਸ਼ਤਾ ਇਹ ਹੈ ਕਿ ਇਸ ਪੁਸਤਕ ਮੇਲੇ ਵਿੱਚ ਪੰਜਾਬੀ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ 272 ਕਾਲਜ ਅਤੇ ਮਾਲਵਾ ਖਿੱਤੇ ਦੇ ਲੋਕ ਭਰਵੀਂ ਗਿਣਤੀ ਵਿੱਚ ਸ਼ਿਰਕਤ ਕਰਦੇ ਹਨ।