ਪੰਜਾਬ ਤੋਂ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰਾਂ ਵਾਸਤੇ ਜਾਅਲੀ ਦਸਤਾਵੇਜ਼ਾਂ ਅਤੇ 'ਆਪ' ਵਿਧਾਇਕਾਂ ਦੇ ਜਾਅਲੀ ਦਸਤਖ਼ਤਾਂ ਦੀ ਵਰਤੋਂ ਕਰਨ ਲਈ ਐਫਆਈਆਰਜ਼ ਦਰਜ
ਪੁਲਿਸ ਨੇ ਨਕਲੀ ਟੀਮ ਵਿੱਚ ਸ਼ਾਮਲ ਸਾਬਕਾ ਕੌਂਸਲਰ ਨੂੰ ਕੀਤਾ ਗ੍ਰਿਫ਼ਤਾਰ
69.57 ਕਰੋੜ ਰੁਪਏ ਦੀ ਟੈਕਸ ਧੋਖਾਧੜੀ ਲਈ 7 ਵਿਰੁੱਧ ਮਾਮਲਾ ਦਰਜ
ਸੀਜੀਐੱਸਟੀ ਲੁਧਿਆਣਾ ਨੇ 29.43 ਕਰੋੜ ਰੁਪਏ ਦੇ ਬਿਲਿੰਗ ਘੋਟਾਲੇ ਦਾ ਪਰਦਾਫਾਸ਼ ਕੀਤਾ; ਇੱਕ ਗ੍ਰਿਫ਼ਤਾਰ
ਆਰਟੀਏ-ਸਟੇਟ ਡਰਾਈਵਿੰਗ ਸੈਂਟਰ ਦੀ ਮਿਲੀਭੁਗਤ ਸਾਹਮਣੇ ਆਈ; ਮੋਟਰ ਵਹੀਕਲ ਇੰਸਪੈਕਟਰ ਸਮੇਤ ਚਾਰ ਗ੍ਰਿਫ਼ਤਾਰ
ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਹੋਏ ਬੇਨਿਕਬ : ਕਰ ਚੋਰੀ ਕਰਨ ਵਾਲਿਆਂ ਨੂੰ ਦਿੰਦੇ ਸੀ ਪਨਾਹ: ਹਰਪਾਲ ਚੀਮਾ
ਟਰਾਂਸਪੋਰਟ ਵਿਭਾਗ (ਪੰਜਾਬ ਸਰਕਾਰ) ਦੇ ਧਿਆਨ ਵਿੱਚ ਆਇਆ ਹੈ ਕਿ ਦਿੱਲੀ ਵਿੱਚ ਰਜਿਸਟ੍ਰੇਸ਼ਨ ਨੰਬਰ PB35AE1342 ਦੀ ਇੱਕ ਗੱਡੀ ਨੂੰ ਨਜਾਇਜ਼ ਸ਼ਰਾਬ ਅਤੇ ਕੁਝ ਨਕਦੀ ਨਾਲ ਫੜਿਆ ਗਿਆ
ਤਤਕਾਲੀ ਐਸ. ਐਚ. ਓ ਸਮੇਤ 3 ਪੁਲੀਸ ਵਾਲੇ ਦੋਸ਼ੀ ਕਰਾਰ
ਪੀੜਤ ਪਰਿਵਾਰ ਨੇ ਕਿਹਾ ਕਿ ਜੇਕਰ ਸੁਣਵਾਈ ਨਾ ਹੋਈ ਤਾਂ ਉਹ ਅਦਾਲਤ ਦਾ ਰੁਖ ਕਰਨ ਲਈ ਮਜਬੂਰ ਹੋਣਗੇ।
ਸ਼ਾਰਟਲਿਸਟ ਉਮੀਦਵਾਰਾਂ ਦੀ ਲਿਸਟ ਵਾਇਰਲ, ਪਰ ਕਮਿਸ਼ਨ ਦੀ ਵੈੱਬਸਾਈਟ 'ਤੇ ਕੋਈ ਜਾਣਕਾਰੀ ਨਹੀਂ
ਸੋਨੇ ਦੀਆਂ 2 ਫਰਮਾਂ ਵੱਲੋਂ 860 ਕਰੋੜ ਰੁਪਏ ਦੇ ਸੋਨੇ ਦੀ ਵਿਕਰੀ-ਖਰੀਦ ਦੇ ਜਾਅਲੀ ਬਿੱਲ ਅਤੇ 303 ਫਰਮਾਂ ਵੱਲੋਂ 4044 ਕਰੋੜ ਰੁਪਏ ਦੇ ਲੋਹੇ ਦੀ ਜਾਅਲੀ ਵਿਕਰੀ-ਖਰੀਦ ਦਾ ਪਰਦਾਫਾਸ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਬੇਹੱਦ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ।
ਮੁਲਜ਼ਮ ਨੇ ਟਰਾਂਸਪੋਰਟ ਵਿਭਾਗ ਦੇ ਈ-ਪਰਿਵਾਹਨ ਸਾਫਟਵੇਅਰ ਦੀ ਤਰਜ਼ ‘ਤੇ ਤਿਆਰ ਕੀਤੇ ਜਾਅਲੀ ਸਾਫਟਵੇਅਰ ਦਾ ਲਿੰਕ ਕਰਵਾਇਆ ਸੀ ਮੁਹੱਈਆ
ਡਾ. ਸਿਮਰਤ ਕੌਰ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ, ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ
ਵਿਜੀਲੈਂਸ ਬਿਉਰੋ ਵੱਲੋਂ ਤਿੰਨ ਮੁਲਜ਼ਮ ਗ੍ਰਿਫਤਾਰ
ਵਰਕਸ਼ਾਪ ਦਾ ਉਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਆਨਲਾਈਨ ਫੈਲਣ ਵਾਲੀ ਗਲਤ ਜਾਣਕਾਰੀ ਨਾਲ ਨਜਿੱਠਣ ਲਈ ਪੁਲਿਸ ਅਧਿਕਾਰੀਆਂ ਨੂੰ ਸਿਖਲਾਈ ਦੇਣਾ
ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਗਹਿਰੀ ਦੇ ਵਸਨੀਕ ਨਿਰੰਜਨ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਇੱਕ ਫੌਜਦਾਰੀ ਕੇਸ ਦੇ ਸਬੰਧ ਵਿੱਚ ਪਿਛਲੇ ਪੰਜ ਸਾਲਾਂ ਤੋਂ ਆਪਣੀ ਗ੍ਰਿਫਤਾਰੀ ਤੋਂ ਬਚ ਰਿਹਾ ਸੀ।
ਦੋਸ਼ੀ ਨੇ ਜਾਲੀ ਭਰਤੀ ਸਕੀਮ ਤਹਿਤ ਪੰਜਾਬ ਪੁਲਿਸ ਵਿੱਚ ਨੌਕਰੀ ਦੇ ਦੋ ਚਾਹਵਾਨਾਂ ਦੇ ਨਾਲ 9 ਲੱਖ ਰੁਪਏ ਦੀ ਮਾਰੀ ਠੱਗੀ।