Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

FakeBilling

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਰਾਜ ਕਰ ਵਿਭਾਗ ਨੇ ਜਲੰਧਰ ਸਥਿਤ ਇੱਕ ਫਰਮ ਦੇ ਮਾਲਕ ਨੂੰ 55.35 ਕਰੋੜ ਰੁਪਏ ਦੇ ਫਰਜ਼ੀ ਬਿਲਿੰਗ ਘੁਟਾਲੇ ਨੂੰ ਅੰਜਾਮ ਦੇਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਰਥਿਕ ਅਪਰਾਧਾਂ ਵਿਰੁੱਧ ਜ਼ੀਰੋ-ਟੋਲਰੈਂਸ ਨੀਤੀ ਦੀ ਪੁਸ਼ਟੀ ਕਰਦਿਆਂ, ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿੱਪੂ) ਦੁਆਰਾ ਹਾਸਿਲ ਕੀਤੀ ਗਈ ਇੱਕ ਵੱਡੀ ਸਫਲਤਾ ਦਾ ਐਲਾਨ ਕੀਤਾ।

ਪੰਜਾਬ ਵੱਲੋਂ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ: ਹਰਪਾਲ ਸਿੰਘ ਚੀਮਾ

69.57 ਕਰੋੜ ਰੁਪਏ ਦੀ ਟੈਕਸ ਧੋਖਾਧੜੀ ਲਈ 7 ਵਿਰੁੱਧ ਮਾਮਲਾ ਦਰਜ