Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

FakeVideo

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਬੂਤ ਪੇਸ਼ ਕਰਕੇ ਧਾਰਮਿਕ ਆਧਾਰ 'ਤੇ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਲਈ ਸੋਸ਼ਲ ਮੀਡੀਆ 'ਤੇ ਵਾਇਰਲ ਕੀਤੀ ਗਈ ਇੱਕ ਫਰਜ਼ੀ ਵੀਡੀਓ ਪਿੱਛੇ ਰਚੀ ਗਈ ਸਾਜ਼ਿਸ਼ ਨੂੰ ਬੇਨਕਾਬ ਕੀਤਾ।

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਲਈ ਕੀਤੇ ਜਾ ਰਹੇ ਕੰਮਾਂ ਨੂੰ ਚੁਣੌਤੀ ਦੇਣ ਵਿੱਚ ਨਾਕਾਮ ਰਹਿਣ ਦੇ ਚਲਦਿਆਂ ਰਾਜਨੀਤਿਕ ਵਿਰੋਧੀਆਂ ਵੱਲੋਂ ਮੈਨੂੰ ਬਦਨਾਮ ਕਰਨ ਲਈ ਜਾਣ-ਬੁੱਝ ਕੇ ਇੱਕ ਨਕਲੀ ਵੀਡੀਓ ਬਣਾ ਕੇ ਪ੍ਰਸਾਰਿਤ ਕੀਤੀ ਗਈ ਹੈ।

ਕਥਿਤ ਜਾਅਲੀ ਵੀਡੀਓ ਮਾਮਲੇ 'ਤੇ ਭੜਕੇ ਆਪ ਆਗੂ ਜ਼ਿਲ੍ਹਾ ਭਾਜਪਾ ਦਫ਼ਤਰ ਮੂਹਰੇ ਕੀਤਾ ਰੋਸ ਪ੍ਰਦਰਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਕਥਿਤ ਜਾਅਲੀ ਵੀਡੀਓ ਬਣਾ ਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਤ੍ਰਿਵੇਣੀ ਚੌਕ ਸਥਿਤ ਜ਼ਿਲ੍ਹਾ ਭਾਜਪਾ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ ਮੇਲ ਨਹੀਂ ਖਾਂਦਾ: ਭਗਵੰਤ ਸਿੰਘ ਮਾਨ

ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦਾ ਸਾਰਾ ਜਨਤਕ ਜੀਵਨ ਲੋਕਾਂ ਦੀ ਸੇਵਾ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸਮਰਪਿਤ ਰਿਹਾ ਹੈ ਅਤੇ ਕੋਈ ਵੀ ਸਿਆਸੀ ਪ੍ਰਚਾਰ, ਸੰਗਤ ਜਾਂ ਸੂਬੇ ਦੇ ਲੋਕਾਂ ਨਾਲ ਉਨ੍ਹਾਂ ਦੇ ਰਿਸ਼ਤੇ ਨੂੰ ਕਮਜ਼ੋਰ ਨਹੀਂ ਕਰ ਸਕਦਾ।