ਡੇਰਾਬੱਸੀ ਪੁਲਿਸ ਨੇ ਇੱਕ ਅਹਿਮ ਕਾਰਵਾਈ ਕਰਦਿਆਂ ਜ਼ੀਰਕਪੁਰ ਸਥਿਤ ਸਨਸ਼ਾਈਨ ਗਾਰਡਨ ਪੈਲੇਸ ਦਾ ਜਾਅਲੀ ਰੈਂਟ ਐਗਰੀਮੈਂਟ ਤਿਆਰ ਕਰਕੇ ਉਸਨੂੰ ਅਦਾਲਤ ਵਿੱਚ ਅਸਲ ਵਜੋਂ ਪੇਸ਼ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਖ਼ਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ।