Monday, May 13, 2024

Family

1 ਜੂਨ ਨੂੰ ਪਰਿਵਾਰਕ ਸਮਾਜਿਕ ਡਿਊਟੀ ਦਿਵਸ ਵਜੋਂ ਮਨਾਉਣ ਦੀ ਅਪੀਲ

ਜ਼ਿਲ੍ਹਾ ਸਵੀਪ ਟੀਮ ਪਟਿਆਲਾ ਵੱਲੋਂ ਸਰਕਾਰੀ ਆਈ.ਟੀ.ਆਈ ਲੜਕੀਆਂ ਰਾਜਪੁਰਾ ਅਤੇ ਆਈ.ਟੀ.ਆਈ ਲੜਕੀਆਂ ਪਟਿਆਲਾ ਦੀਆਂ ਮਹਿਲਾ ਵੋਟਰਾਂ ਲਈ ਵਿਸ਼ੇਸ਼ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।

ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਇੱਕ ਲੱਖ ਦੀ ਸਹਾਇਤਾ

ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ, ਪਿੰਡ ਬੱਲੋ, ਜਿਲ੍ਹਾ ਬਠਿੰਡਾ  ਨੂੰ ਸ੍ਰੀ ਮਤੀ ਮਨਜੀਤ ਹਰਦੇਵ ਸਿੰਘ

ਧਾਲੀਵਾਲ ਪਰਿਵਾਰ ਵੱਲੋ ਪ੍ਰੈਸ ਕਲੱਬ  ਸੁਨਾਮ ਨੂੰ ਕਿਤਾਬਾਂ ਭੇਂਟ

ਸਵਰਗੀ ਹਰਦੇਵ ਸਿੰਘ ਧਾਲੀਵਾਲ ਦੀਆਂ ਲਿਖੀਆਂ ਨੇ ਪੁਸਤਕਾਂ

ਪ੍ਰਮੁੱਖ ਸੱਕਤਰ ਸਿਹਤ ਤੇ ਪਰਿਵਾਰ ਭਲਾਈ ਸ਼੍ਰੀ ਅਜੋਏ ਸ਼ਰਮਾ ਵੱਲੋ ਰਾਜਿੰਦਰਾ ਹਸਪਤਾਲ ਦਾ ਦੋਰਾ

ਸ਼ਰਾਬ ਪੀਣ ਨਾਲ ਬਿਮਾਰ ਹੋਏ ਮਰੀਜਾਂ ਦਾ ਪੁਛਿਆ ਹਾਲ ਚਾਲ ।

Zee Punjabi ਦੇ "ਦਿਲਾਂ ਦੇ ਰਿਸ਼ਤੇ" ਦੇ ਸਟਾਰ ਹਰਜੀਤ ਮੱਲ੍ਹੀ ਨੇ ਪਰਿਵਾਰ ਨਾਲ ਮਨਾਇਆ ਹੋਲੀ ਦਾ ਜਸ਼ਨ

ਜਿਵੇਂ-ਜਿਵੇਂ ਰੰਗਾਂ ਦਾ ਤਿਓਹਾਰ, ਹੋਲੀ ਨੇੜੇ ਆ ਰਿਹਾ ਹੈ, ਜ਼ੀ ਪੰਜਾਬੀ ਦੇ ਹਿੱਟ ਸ਼ੋਅ "ਦਿਲਾਂ ਦੇ ਰਿਸ਼ਤੇ" ਦੇ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਕਿ ਉਨ੍ਹਾਂ ਦੇ ਸਟਾਰ, ਹਰਜੀਤ ਮੱਲ੍ਹੀ, ਜੋ ਕਿ ਸਰਤਾਜ ਦਾ ਕਿਰਦਾਰ ਨਿਭਾਉਂਦੇ ਹਨ

ਪਰਿਵਾਰਕ ਡਰਾਮਾ, ਡਰਾਵਣੀ ਅਤੇ ਡਬਲਡੋਜ ਕਾਮੇਡੀ ਵਾਲੀ ਫ਼ਿਲਮ 'ਬੂ ਮੈਂ ਡਰ ਗਈ'

ਕਰੋਨਾ ਕਾਲ ਤੋਂ ਬਾਅਦ ਪੰਜਾਬੀ ਸਿਨਮਾ ਵਿਚ ਕਦਮ ਦਰ ਕਦਮ ਬਾਲੀਵੁਡ ਪਧੱਰ ਦਾ ਬਦਲਾਵ ਵੇਖਿਆ ਜਾ ਰਿਹਾ ਹੈ।

ਸ਼ਹੀਦ ਹੋਏ Shubkaran Singh ਦੇ ਪਰਿਵਾਰ ਲਈ CM MANN ਦਾ ਵੱਡਾ ਐਲਾਨ

 ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਖਨੋਰੀ ਬਾਰਡਰ ਉਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਲਈ 1 ਕਰੋੜ ਦੀ ਆਰਥਿਕ ਮਦਦ ਦਾ ਐਲਾਨ ਕੀਤਾ ਹੈ

ਵਿਧਾਇਕ ਗੈਰੀ ਬੜਿੰਗ ਦੇ ਪਿਤਾ ਦੇ ਫੁੱਲਾਂ ਦੀ ਹੋਈ ਰਸਮ, ਕੀਰਤਪੁਰ ਸਾਹਿਬ ਵਿਖੇ ਪਰਿਵਾਰ ਵੱਲੋਂ ਅਸਥੀਆਂ ਕੀਤੀਆਂ ਜਲ ਪ੍ਰਵਾਹ 

ਪਰਿਵਾਰ ਨੇ ਸਰਬਜੀਤ ਬੜਿੰਗ ਦੀ ਯਾਦ ਵਿੱਚ ਲਗਾਏ ਪੌਦੇ, 23 ਫਰਵਰੀ ਨੂੰ ਪਵੇਗਾ ਪਾਠ ਦਾ ਭੋਗ ਅਤੇ ਹੋਵੇਗੀ ਅੰਤਿਮ ਅਰਦਾਸ।

ਮੰਤਰੀ ਅਮਨ ਅਰੋੜਾ ਨੇ ਸੱਗੂ ਪਰਵਾਰ ਨਾਲ ਕੀਤਾ ਦੁੱਖ ਸਾਂਝਾ 

 
ਕੈਬਨਿਟ ਮੰਤਰੀ ਅਮਨ ਅਰੋੜਾ ਰੁਪਿੰਦਰ ਸਿੰਘ ਸੱਗੂ ਨਾਲ ਦੁੱਖ ਸਾਂਝਾ ਕਰਦੇ ਹੋਏ।
 
 

ਸ਼ਹੀਦ ਦੇ ਪਰਿਵਾਰਕ ਮੈਂਬਰ ਨੇ ਮਾਨ ਸਰਕਾਰ ਦੀ ਨੀਅਤ 'ਤੇ ਚੁੱਕੇ ਸਵਾਲ

ਪੰਜਾਬ ਸਰਕਾਰ ਨੇ ਮੀਡੀਆ ਵਿੱਚ ਨਹੀਂ ਦਿੱਤੀ ਰਸਮੀ ਸ਼ਰਧਾਂਜਲੀ 

ਹੜ੍ਹ ‘ਚ ਰੁੜ੍ਹੇ ਬਜ਼ੁਰਗ ਦੀ ਲਾਸ਼ ਮਿਲਣ ‘ਤੇ ਪ੍ਰਸ਼ਾਸਨ ਨੇ ਪਰਿਵਾਰ ਨੂੰ ਦਿੱਤਾ 4 ਲੱਖ ਦਾ ਮੁਆਵਜ਼ਾ

ਮਲੂਕ ਸਿੰਘ ਕਰੀਬ ਇਕ ਮਹੀਨਾ ਪਹਿਲਾਂ ਸਤਲੁਜ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਿਆ।ਤਿੰਨ ਦਿਨ ਬਾਅਦ ਉਸ ਦੀ ਲਾਸ਼ ਦਰਿਆ 'ਚ ਝਾੜੀਆਂ 'ਚ ਲਟਕਦੀ ਮਿਲੀ।ਧਰਮਕੋਟ ਦੇ ਐਸ.ਡੀ.ਐਮ ਚਾਰੂ ਮੀਤਾ ਨੇ ਦੱਸਿਆ ਕਿ ਹੁਣ ਪਾਣੀ ਦਾ ਪੱਧਰ ਵੀ ਆਮ ਵਾਂਗ ਹੋ ਗਿਆ ਹੈ

ਰਾਤ 9 ਵਜੇ ਕੈਨੇਡਾ ਰਹਿੰਦੇ ਪੁੱਤ ਨਾਲ ਹੋਈ ਪਰਿਵਾਰ ਦੀ ਫੋਨ ‘ਤੇ ਗੱਲ, ਸਵੇਰੇ ਘਰ ਪਹੁੰਚੀ ਮੌਤ ਦੀ ਖ਼ਬਰ

ਹੁਸ਼ਿਆਰਪੁਰ ਦੇ ਤਲਵਾੜਾ ਦੇ ਪਿੰਡ ਕੋਠੀ ਦੇ ਰਹਿਣ ਵਾਲੇ ਸਚਿਨ ਭਾਟੀਆ ਦੀ ਮੌਤ ਦੀ ਖ਼ਬਰ ਆਈ ਹੈ ।

ਹੜ੍ਹ ਦੇ ਪਾਣੀ ਨਾਲ ਡੁੱਬੀ ਫ਼ਸਲ ਦੇਖ ਬਜ਼ੁਰਗ ਕਿਸਾਨ ਦੀ ਹੋਈ ਮੌਤ, ਧਾਹਾਂ ਮਾਰ ਰੋਇਆ ਪਰਿਵਾਰ

ਪੰਜਾਬ ਵਿੱਚ ਹੁਣ ਤੱਕ 2.16 ਕਰੋੜ ਲੋਕਾਂ ਦਾ ਕੋਵਿਡ ਟੀਕਾਕਰਨ ਕੀਤਾ ਜਾ ਚੁੱਕਾ ਹੈ: ਓ.ਪੀ. ਸੋਨੀ

ਪੰਜਾਬ ਵਿੱਚ ਹੁਣ ਤੱਕ 2.16 ਕਰੋੜ ਲੋਕਾਂ ਦਾ ਕੋਵਿਡ ਟੀਕਾਕਰਨ ਕੀਤਾ ਜਾ ਚੁੱਕਾ ਹੈ ਜਿਸ ਵਿੱਚ 1.56 ਕਰੋੜ ਲੋਕਾਂ ਨੂੰ ਪਹਿਲੀ ਖੁਰਾਕ ਅਤੇ 59.61 ਲੱਖ ਵਿਅਕਤੀਆਂ ਨੂੰ ਦੋਵੇਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਉਪ ਮੁੱਖ ਮੰਤਰੀ ਕਮ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਓ.ਪੀ. ਸੋਨੀ ਨੇ ਦਿੱਤੀ।

ਰਾਹੁਲ ਨੇ 9 ਸਾਲਾ ਬੱਚੀ ਦੇ ਮਾਤਾ-ਪਿਤਾ ਨਾਲ ਕੀਤੀ ਮੁਲਾਕਾਤ, ਦਿਤਾ ਮਦਦ ਦਾ ਭਰੋਸਾ

ਨਦੀ ਵਿਚ ਨਹਾਉਂਦੇ ਇਕੋ ਪਰਵਾਰ ਦੇ 15 ਜੀਅ ਡੁੱਬੇ, 6 ਬਚੇ

ਆਮ ਘਰਾਂ ਦੇ ਨਹੀਂ, ਕੈਪਟਨ ਨੂੰ ਕਾਂਗਰਸੀ ਪੁੱਤ ਭਤੀਜਿਆਂ ਦੀ ਫ਼ਿਕਰ: ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਘਰਾਂ ਦੇ ਪੜ੍ਹੇ-ਲਿਖੇ, ਹੋਣਹਾਰ ਅਤੇ ਕਾਬਲ ਧੀਆਂ ਪੁੱਤ ਕੈਪਟਨ ਅਮਰਿੰਦਰ ਸਿੰਘ ਦੇ ਏਜੰਡੇ 'ਤੇ ਨਹੀਂ ਹਨ, ਜੋ ਰੋਜ਼ਗਾਰ (ਨੌਕਰੀਆਂ) ਲਈ ਸਾਲਾਂ ਤੋਂ ਖੱਜਲ ਖ਼ੁਆਰ ਹੋ ਰਹੇ ਹਨ। ਪਿਛਲੀ ਬਾਦਲ ਸਰਕਾਰ ਵਾਂਗ ਕੈਪਟਨ ਸਰਕਾਰ ਨੂੰ ਵੀ ਆਪਣੇ ਵਿਧਾਇਕਾਂ, ਮੰਤਰੀਆਂ ਅਤੇ ਆਗੂਆਂ ਦੇ ਧੀਆਂ ਪੁੱਤ ਹੀ ਕਾਬਲ ਦਿਖਾਈ ਦਿੰਦੇ ਹਨ, ਜਦੋਂਕਿ ਸੱਤਾ 'ਘਰ ਘਰ ਨੌਕਰੀ' ਦੇ ਵਾਅਦੇ ਨਾਲ ਸਾਂਭੀ ਸੀ।

ਗੈਂਗਸਟਰ ਜੈਪਾਲ ਭੁੱਲਰ ਦੇ ਮਾਪਿਆਂ ਵਲੋਂ ਅੰਤਮ ਸਸਕਾਰ ਕਰਨ ਤੋਂ ਇਨਕਾਰ, ਮੁੜ ਪੋਸਟਮਾਰਟਮ ਦੀ ਮੰਗ

ਸਿਰਫ਼ ਇਸ ਕਰ ਕੇ ਪਰਵਾਰ 'ਤੇ ਟਰੱਕ ਚੜ੍ਹਾ ਦਿਤਾ ਕਿ ਉਹ ਮੁਸਲਮਾਨ ਹਨ, 4 ਮੌਤਾਂ

ਟੋਰਾਂਟੋ:  ਸਿਰਫ਼ ਇਸ ਕਰ ਕੇ ਕਿ ਉਹ ਮੁਸਲਮਾਨ ਦਿਸ ਰਹੇ ਹਨ ਤਾਂ ਇਕ ਵਿਅਕਤੀ ਨੇ ਆਪਣਾ ਟਰੱਕ ਉਨ੍ਹਾਂ ਉਤ ਚਾੜ੍ਹ ਦਿਤਾ ਅਤੇ ਚਾਰ ਜਣਿਆਂ ਦੀ ਮੌਤ ਹੋ ਗਈ। ਦਰਅਸਲ ਕੈਨੇਡਾ 'ਚ ਪੈਦਲ ਜਾ ਰਹੇ ਮੁਸਲਮਾਨ ਪਰਿਵਾਰ ਦੇ 5 ਮੈਂਬਰਾਂ ਨੂੰ ਇੱਕ ਵਿਅਕਤੀ ਨੇ ਆਪਣੇ ਟਰੱਕ ਨਾਲ ਦਰੜ ਦਿੱਤਾ। ਇਸ ਘਟਨਾ 'ਚ ਪ

ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਲਹਿੰਬਰ ਹੁਸੈਨਪੁਰੀ ਤਲਬ

ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਵੱਲੋਂ ਆਪਣੀ ਪਤਨੀ ਅਤੇ ਬੇਟੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਸੂ ਮੋਟੋ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਨੂੰ 4 ਜੂਨ 2021 ਤਕ ਕਮਿਸ਼ਨ ਅੱਗੇ ਪੇਸ਼ ਹੋਣ ਲਈ ਕਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਦਸਿਆ ਕਿ ਇਹ ਮਾਮਲਾ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਸੀ।

ਵਿਦੇਸ਼ ’ਚ ਬੈਠਾ ਡਾਕਟਰ ਪਰਵਾਰ ਫ਼ੋਨ ਰਾਹੀਂ ਕਰ ਰਿਹਾ ਕੋਰੋਨਾ ਮਰੀਜ਼ਾਂ ਦੀ ਮੱਦਦ

ਵਾਸ਼ਿੰਗਟਨ: ਆਪਣੇ ਪੇਸ਼ੇ ਪ੍ਰਤੀ ਕੋਈ-ਕੋਈ ਇਨਸਾਨ ਪੂਰੀ ਤਰ੍ਹਾਂ ਸਮਰਪਤ ਹੁੰਦਾ ਹੈ। ਖਾਸ ਕਰ ਕੇ ਜੇਕਰ ਡਾਕਟਰ ਹੋਵੇ ਅਤੇ ਉਹ ਆਪਣਾ ਫ਼ਰਜ਼ ਪੂਰੀ ਇਮਾਨਦਾਰੀ ਨਾਲ ਨਿਭਾਵੇਂ ਤਾਂ ਲੋਕਾਂ ਨੂੰ ਕਾਫੀ ਸੌਖ ਹੋ ਜਾਂਦੀ ਹੈ। ਇਸੇ ਤਰ੍ਹਾਂ ਦੀ ਮਿਸਾਨ ਅ

ਇਸ ਪਰਵਾਰ ਉਤੇ ਕੋਰੋਨਾ ਇਵੇਂ ਕਹਿਰ ਬਣ ਕੇ ਡਿੱਗਿਆ

ਨਵੀਂ ਦਿੱਲੀ: ਕਰੋਨਾ ਵਾਇਰਸ ਕਾਰਨ ਮੌਤ ਦੇ ਇਸ ਵੱਧ ਰਹੇ ਅੰਕੜਿਆਂ ਵਿਚ ਬਹੁਤ ਸਾਰੇ ਹੱਸਦੇ-ਖੇਡਦੇ ਪਰਿਵਾਰ ਤਬਾਹ ਹੋ ਗਏ। ਮੂਲ ਤੌਰ 'ਤੇ ਚੇਨਈ ਦੇ ਰਹਿਣ ਵਾਲੇ ਰਾਮਲਿੰਗਮ ਦੇ ਪਰਿਵਾਰ 'ਤੇ ਮਹਾਮਾਰੀ ਦੀ ਅਜਿਹੀ ਆਫਤ ਆਈ ਜਿਸ ਦੀ ਕਿਸੇ ਨੂੰ ਉਮੀਦ ਨਹੀਂ ਸੀ।

ਕੋਰੋਨਾ ਕਾਰਨ ਪਰਵਾਰ ਦੇ ਚਾਰ ਜੀਆਂ ਦੀ ਮੌਤ, ਹੁਣ ਪਰਵਾਰ ਵਿਚ ਸਿਰਫ਼ ਦੋ ਬੱਚੀਆਂ