ਸਿਵਲ ਸਰਜਨ ਮੋਗਾ ਦੇ ਜਨਮ ਅਤੇ ਮੌਤ ਦਫ਼ਤਰ ਦੀ ਬ੍ਰਾਂਚ ਵਿਖੇ ਪਿਛਲ਼ੇ ਲੰਮੇ ਸਮੇਂ ਤੋਂ ਸੀਨੀਅਰ ਮੁਲਾਜਮ ਵਜੋ ਸੇਵਾ ਨਿਭਾ ਰਹੇ ਛਤਰਪਾਲ ਸਿੰਘ ਚੀਮਾ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਮਾਤਾ ਸਿਮਰਜੀਤ ਕੌਰ ਇਸ ਫ਼ਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ।
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਲਵਿਦਾ ਕਹਿੰਦਿਆਂ, ਭਵਿੱਖਬਾਣੀ ਕੀਤੀ ਹੈ ਕਿ ਇਹ ਉਨ੍ਹਾਂ ਦਾ ਆਖਰੀ ਵਿਧਾਨ ਸਭਾ ਸੈਸ਼ਨ ਹੋਵੇਗਾ।
ਅਜਨਾਲਾ ਦੇ ਪਿੰਡ ਵੰਜਾਵਲਾ ਦੇ ਨੌਜਵਾਨ ਗੁਰਸੇਵਕ ਸਿੰਘ ਜਿਸ ਦੀ ਸਲੋਵਾਕੀਆ ਵਿੱਚ ਡੁੱਬਣ ਕਾਰਨ ਦਰਦਨਾਕ ਮੌਤ ਹੋ ਗਈ ਸੀ, ਦੀ ਪਾਰਥਿਵ ਦੇਹ ਅੱਜ ਉਸ ਦੇ ਜੱਦੀ ਪਿੰਡ ਪਹੁੰਚੀ।
ਅੰਮ੍ਰਿਤਸਰ ਟ੍ਰੈਫਿਕ ਪੁਲਿਸ ਦੇ ਏਸੀਪੀ ਪਰਮਜੀਤ ਸਿੰਘ ਨੂੰ ਉਨ੍ਹਾਂ ਦੀ ਸ਼ਾਨਦਾਰ ਸੇਵਾਮੁਕਤੀ ਮੌਕੇ ਵਿਭਾਗ ਵੱਲੋਂ ਇੱਕ ਭਾਵੁਕ ਅਤੇ ਯਾਦਗਾਰੀ ਵਿਦਾਈ ਦਿੱਤੀ ਗਈ।
ਮਾਰਕਿਟ ਕਮੇਟੀ ਲੁਧਿਆਣਾ ਵਿੱਚ ਲਗਭਗ 35 ਸਾਲ ਆਪਣੀ ਸੇਵਾ ਨਿਭਾਉਣ ਤੋਂ ਬਾਅਦ ਚੌਂਕੀਦਾਰ ਪ੍ਰਤਾਪ ਸਿੰਘ 31 ਮਈ , 2026 ਨੂੰ ਸੇਵਾ ਮੁਕਤ ਹੋਏ। ਪ੍ਰਤਾਪ ਸਿੰਘ ਨੂੰ ਸਮੂਹ ਸਟਾਫ ਵੱਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ।
ਫਰੀਦਕੋਟ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਅੱਜ ਐਸ.ਐਸ.ਪੀ. ਡਾ. ਪ੍ਰਗਿਆ ਜੈਨ ਨੂੰ ਉਨ੍ਹਾਂ ਦੀ ਬਦਲੀ ਉਪਰੰਤ ਏ.ਆਈ.ਜੀ. ਲਾਅ ਐਂਡ ਆਰਡਰ, ਪੰਜਾਬ, ਚੰਡੀਗੜ੍ਹ ਵਜੋਂ ਨਿਯੁਕਤੀ ਦੇ ਮੌਕੇ ’ਤੇ ਨਿੱਘੀ, ਸਨਮਾਨਪੂਰਵਕ ਅਤੇ ਭਾਵੁਕ ਵਿਦਾਇਗੀ ਦਿੱਤੀ ਗਈ।
ਦਾਮਨ ਬਾਜਵਾ ਦੀ ਅਗਵਾਈ ਹੇਠ ਭਾਜਪਾ 'ਚ ਹੋਈ ਸ਼ਾਮਿਲ
ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਇੰਚਾਰਜ ਡਾ. ਮਨਪ੍ਰੀਤ ਕੌਰ ਦੀ ਨਿਗਰਾਨੀ ਅਤੇ ਧਰਮ ਅਧਿਐਨ ਮੰਚ ਦੇ ਕਨਵੀਨਰ ਡਾ. ਤੇਜਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਬੀ.ਏ ਭਾਗ ਦੂਜਾ ਦੇ ਵਿਦਿਆਰਥੀਆਂ ਵੱਲੋਂ ਬੀ.ਏ ਭਾਗ ਤੀਜਾ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ।
ਭਾਰਤੀ ਜਨਤਾ ਪਾਰਟੀ ਨੂੰ ਵਿਧਾਨ ਸਭਾ ਹਲਕਾ ਲਹਿਰਾਗਾਗਾ ਅੰਦਰ ਉਸ ਵੇਲੇ ਹੋਰ ਵੀ ਬਲ ਮਿਲਿਆ ਜਦੋਂ ਨੌਜਵਾਨ ਆਗੂ ਬਲਜੀਤ ਸਿੰਘ ਬੋਪੁਰ ਆਪਣੇ ਪਰਿਵਾਰ ਅਤੇ ਹੋਰ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਛੱਡ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ।
ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਨੇ ਅੱਜ ਸੂਚਨਾ ਅਤੇ ਲੋਕ ਸੰਪਰਕ ਅਫ਼ਸਰ (ਆਈ.ਪੀ.ਆਰ.ਓ.) ਐਨ.ਡੀ. ਸ਼ਰਮਾ ਨੂੰ ਨਿੱਘੀ ਵਿਦਾਇਗੀ ਦਿੱਤੀ
ਓ.ਐਸ.ਡੀ. (ਮੀਡੀਆ)/ ਮੁੱਖ ਮੰਤਰੀ ਅਮਨਜੋਤ ਅਤੇ ਵਿਭਾਗ ਦੇ ਸਕੱਤਰ ਰਾਮਵੀਰ ਨੇ ਦੋਵੇਂ ਅਧਿਕਾਰੀਆਂ ਨੂੰ ਸੇਵਾਮੁਕਤੀ ਤੋਂ ਬਾਅਦ ਦੇ ਚੰਗੇਰੇ ਜੀਵਨ ਲਈ ਸ਼ੁਭਕਾਮਨਾਵਾਂ ਦਿੱਤੀਆਂ
ਮਿਸ ਫਰੈਸ਼ਰ ਸੁਖਮਨੀ ਕੌਰ ਅਤੇ ਮਿਸਟਰ ਫਰੈਸ਼ਰ ਮਨੀਸ਼ ਕੁਮਾਰ ਚੁਣੇ ਗਏ
ਅਗੀਠੇ ਦੀ ਰਸਮ 31 ਨੂੰ ਸਵੇਰੇ 8 ਵਜੇ ਹੋਵੇਗੀ
ਮਈ 2025 ਦੇ ਪਹਿਲੇ ਦੋ ਹਫ਼ਤਿਆਂ ਵਿੱਚ ਭਾਰਤੀ ਕ੍ਰਿਕਟ ਨੇ ਦੋ ਅਜਿਹੀਆਂ ਵਿਦਾਇਗੀਆਂ ਦੇਖੀਆਂ ਜੋ ਸਿਰਫ਼ ਇੱਕ ਖਿਡਾਰੀ ਦੇ ਖੇਡ ਨੂੰ ਅਲਵਿਦਾ ਆਖਣ ਦੀ ਘੋਸ਼ਣਾ ਨਹੀਂ ਸੀ,