ਧਰਮਸ਼ਾਲਾ, ਹਿਮਾਚਲ ਪ੍ਰਦੇਸ਼ ਵਿਖੇ ਹੋਈਆਂ 7ਵੀਂ ਨੈਸ਼ਨਲ ਮਾਸਟਰ ਐਥਲੈਟਿਕ ਖੇਡਾਂ ਵਿੱਚ ਤਿੰਨ ਮੈਡਲ ਜਿੱਤ ਕੇ ਆਪਣੇ ਪਿੰਡ ਸਰਾਂ, ਜ਼ਿਲੇ ਫਰੀਦਕੋਟ, ਪੰਜਾਬ ਦਾ ਮਾਣ ਵਧਾਉਣ ਉਪਰੰਤ ਸੁਖਵਿੰਦਰ ਸਿੰਘ ਉਰਫ ਲਵਲੀ ਸਰਾਂ ਦੀ ਚੌਣ ਸ੍ਰੀਲੰਕਾ ਵਿਖੇ ਹੋਣ ਵਾਲੀ 38ਵੀਆਂ ਇੰਟਰਨੈਸ਼ਨਲ ਓਪਨ ਮਾਸ਼ਟਰ ਅਥਲੈਟਕਿ ਖੇਡਾਂ ਵਿੱਚ ਭਾਰਤ ਦੇਸ਼ ਦੀ ਨੁਮਾਇੰਦਗੀ ਕਰਨ ਲਈ ਹੋਈ ਸੀ।